ਐਸ.ਸੀ. ਕਮਿਸ਼ਨ ਦੇ ਚੇਅਰਮੈਨ ਗੜ੍ਹੀ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ
ਚੰਡੀਗੜ੍ਹ, 12 ਦਸੰਬਰ: ਦੇਸ਼ ਕਲਿੱਕ ਬਿਊਰੋ – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਪੰਜਾਬ ਰਾਜ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਉਹਨਾਂ ਦੇ ਨਿਵਾਸ ਸਥਾਨ ‘ਤੇ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਸ. ਜਸਵੀਰ ਸਿੰਘ ਗੜ੍ਹੀ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸੂਬੇ ਦੇ […]
Continue Reading
