ਹੈਰੋਇਨ-ਆਈਸੀਈ ਸਪਲਾਈ ਚੇਨ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 1 ਕਿਲੋ ਆਈਸੀਈ, ਇੱਕ ਗਲੋਕ ਪਿਸਤੌਲ ਸਮੇਤ ਸੱਤ ਗ੍ਰਿਫ਼ਤਾਰ
— ਪਾਕਿਸਤਾਨ ਤੋਂ ਤਸਕਰੀ ਕੀਤੇ ਨਸ਼ੀਲੇ ਪਦਾਰਥ ਸਥਾਨਕ ਮਾਡਿਊਲਾਂ ਰਾਹੀਂ ਸੂਬੇ ਭਰ ਵਿੱਚ ਵੰਡੇ ਜਾ ਰਹੇ ਸਨ: ਡੀਜੀਪੀ ਗੌਰਵ ਯਾਦਵ— ਅਗਲੇਰੀ ਜਾਂਚ ਜਾਰੀ, ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 30 ਦਸੰਬਰ: ਦੇਸ਼ ਕਲਿੱਕ ਬਿਊਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ […]
Continue Reading
