ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ

ਚੰਡੀਗੜ੍ਹ, 30 ਦਸੰਬਰ: ਦੇਸ਼ ਕਲਿੱਕ ਬਿਊਰੋ: ਪੰਜਾਬ ਵਿਧਾਨ ਸਭਾ ਨੇ ਅੱਜ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਵਿਛੋੜਾ ਦੇ ਗਈਆਂ ਸ਼ਖ਼ਸੀਅਤਾਂ ਨੂੰ ਸਰਧਾਂਜਲੀ ਭੇਟ ਕੀਤੀ। 16ਵੀਂ ਪੰਜਾਬ ਵਿਧਾਨ ਸਭਾ ਦੇ 11ਵੇਂ (ਵਿਸ਼ੇਸ਼) ਸੈਸ਼ਨ ਦੌਰਾਨ ਸਦਨ ਵੱਲੋਂ ਸਾਬਕਾ ਰਾਜਪਾਲ, ਪੰਜਾਬ ਅਤੇ ਸਾਬਕਾ ਕੇਂਦਰੀ ਮੰਤਰੀ ਸ਼ਿਵਰਾਜ ਪਾਟਿਲ, ਸਾਬਕਾ ਮੰਤਰੀ ਜਗਤਾਰ ਸਿੰਘ ਮੁਲਤਾਨੀ, ਸਾਬਕਾ ਰਾਜ ਮੰਤਰੀ ਤਾਰਾ […]

Continue Reading

ਗੋਲੀ ਲੱਗਣ ਨਾਲ NRI ਦੀ ਮੌਤ

ਅਬੋਹਰ, 30 ਦਸੰਬਰ: ਦੇਸ਼ ਕਲਿੱਕ ਬਿਊਰੋ: ਅਬੋਹਰ ਦੇ ਬੱਲੂਆਣਾ ਹਲਕੇ ਦੇ ਢਾਣੀ ਸੁੱਚਾ ਸਿੰਘ ਵਿੱਚ ਲੋਡਿਡ ਪਿਸਤੌਲ ਦੀ ਗੋਲੀ ਲੱਗਣ ਨਾਲ ਇੱਕ ਐਨਆਰਆਈ ਦੀ ਮੌਤ ਹੋ ਗਈ। ਪੁਲਿਸ ਨੇ ਸ਼ਨੀਵਾਰ ਦੁਪਹਿਰ ਨੂੰ ਪੋਸਟਮਾਰਟਮ ਕਰਵਾਇਆ ਅਤੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ। ਸਟੇਸ਼ਨ ਹਾਊਸ ਅਫਸਰ (ਐਸਐਚਓ) ਰਵਿੰਦਰ ਸ਼ਰਮਾ ਨੇ ਮ੍ਰਿਤਕ ਦੇ ਪਿਤਾ ਦਰਸ਼ਨ ਸਿੰਘ ਦਾ ਬਿਆਨ ਦਰਜ […]

Continue Reading

CM ਮਾਨ ਦੀ ਅਗਵਾਈ ਵਿੱਚ ਸਦਨ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ

ਚੰਡੀਗੜ੍ਹ, 30 ਦਸੰਬਰ: ਦੇਸ਼ ਕਲਿੱਕ ਬਿਊਰੋ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਅੱਜ ਸਦਨ ਨੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ ਜਿਸ ਨਾਲ ਜਬਰ-ਜ਼ੁਲਮ ਵਿਰੁੱਧ ਡਟਣ ਦੀ ਪੰਜਾਬ ਦੀ ਮਹਾਨ ਵਿਰਾਸਤ ਦਾ ਦ੍ਰਿੜ੍ਹ ਪ੍ਰਗਟਾਵਾ ਹੁੰਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਸਦਨ ਨੇ ਅੱਜ ਦਸਮੇਸ਼ […]

Continue Reading

ਪਾਵਨ ਸਰੂਪਾਂ ਦੇ ਮਾਮਲੇ ’ਚ ਸਰਕਾਰ ਨੇ ਅਦਾਲਤ ’ਚ ਖ਼ੁਦ ਮੰਨਿਆ ਕਿ ਕਾਰਵਾਈ ਲਈ ਸਮਰੱਥ ਹੈ ਸ਼੍ਰੋਮਣੀ ਕਮੇਟੀ – ਐਡਵੋਕੇਟ ਧਾਮੀ

ਅੰਮ੍ਰਿਤਸਰ, 30 ਦਸੰਬਰ: ਦੇਸ਼ ਕਲਿੱਕ ਬਿਊਰੋ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸੱਦੀ ਉਚੇਚੀ ਪੱਤਰਕਾਰ ਵਾਰਤਾ ਦੌਰਾਨ ਪੰਜਾਬ ਸਰਕਾਰ ’ਤੇ ਸਵਾਲ ਚੁੱਕਦਿਆਂ ਆਖਿਆ ਕਿ ਸਰਕਾਰ ਵੱਲੋਂ ਉੱਚ ਅਦਾਲਤ ਵਿਚ ਸ਼੍ਰੋਮਣੀ ਕਮੇਟੀ ਨੂੰ ਇਕ ਸਮਰੱਥ ਸੰਸਥਾ ਵਜੋਂ ਪ੍ਰਵਾਨੇ ਜਾਣ ਅਤੇ […]

Continue Reading

7 ​​ਰੁਪਏ ਦੀ ਟਿਕਟ ਖਰੀਦ ਕੇ ਕਿਸਾਨ ਨੇ ਇੱਕ ਕਰੋੜ ਰੁਪਏ ਦੀ ਲਾਟਰੀ ਜਿੱਤੀ

ਫਤਿਹਗੜ੍ਹ ਸਾਹਿਬ, 30 ਦਸੰਬਰ : ਦੇਸ਼ ਕਲਿੱਕ ਬਿਊਰੋ ਫਤਿਹਗੜ੍ਹ ਸਾਹਿਬ ਦੇ ਇੱਕ ਕਿਸਾਨ ਨੇ 7 ਰੁਪਏ ਦੀ ਲਾਟਰੀ ਵਿੱਚੋਂ 1 ਕਰੋੜ ਰੁਪਏ ਦਾ ਇਨਾਮ ਜਿੱਤਿਆ ਹੈ। ਕਿਸਾਨ ਬਲਕਾਰ ਸਿੰਘ ਨੇ 24 ਦਸੰਬਰ ਨੂੰ ਸਰਹਿੰਦ ਦੇ ਬਿੱਟੂ ਲਾਟਰੀ ਸਟਾਲ ਤੋਂ ਸਿੱਕਮ ਸਟੇਟ ਲਾਟਰੀ ਟਿਕਟ ਖਰੀਦੀ ਸੀ। ਉਸੇ ਦਿਨ ਹੀ ਲਾਟਰੀ ਦਾ ਨਤੀਜਾ ਐਲਾਨਿਆ ਗਿਆ ਸੀ। ਬਲਕਾਰ […]

Continue Reading

ਐੱਸ.ਐੱਸ.ਪੀ ਦਿਗਵਿਜੈ ਕਪਿਲ ਨੇ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦਾ ਵਾਧੂ ਚਾਰਜ ਸੰਭਾਲਿਆ

ਫ਼ਰੀਦਕੋਟ, 30 ਦਸੰਬਰ : ਦੇਸ਼ ਕਲਿੱਕ ਬਿਊਰੋ: ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਸੇਵਾਵਾਂ ਵਿੱਚ ਹੋਰ ਪਾਰਦਰਸ਼ਤਾ ਤੇ ਕੁਸ਼ਲਤਾ ਲਿਆਉਣ ਲਈ ਐੱਸ.ਐੱਸ.ਪੀ ਸ੍ਰੀ ਦਿਗਵਿਜੈ ਕਪਿਲ ਨੂੰ ਬਠਿੰਡਾ ਰੇਂਜ ਦੇ ਨਾਲ ਨਾਲ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਐੱਸ.ਐੱਸ.ਪੀ ਦਿਗਵਿਜੈ ਕਪਿਲ ਜੋ ਕਿ ਇੱਕ ਕਾਬਲ, ਇਮਾਨਦਾਰ ਅਧਿਕਾਰੀ ਵਜੋਂ ਜਾਣੇ ਜਾਂਦੇ ਹਨ, ਰਾਸ਼ਟਰਪਤੀ […]

Continue Reading

ਪੰਜਾਬ ਵਿਧਾਨ ਸਭਾ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ

ਚੰਡੀਗੜ੍ਹ, 30 ਦਸੰਬਰ : ਦੇਸ਼ ਕਲਿੱਕ ਬਿਊਰੋ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ 16ਵੀਂ ਪੰਜਾਬ ਵਿਧਾਨ ਸਭਾ ਦੇ 11ਵੇਂ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਜ਼ਾਲਮ ਮੁਗਲ ਸ਼ਾਸਕਾਂ ਦੇ ਜ਼ੁਲਮ ਤੋਂ ਸਿੱਖ ਭਾਈਚਾਰੇ ਨੂੰ ਬਚਾਉਣ […]

Continue Reading

ਔਰਤ ਦਾ ਗਲਾ ਵੱਢ ਕੇ ਕਤਲ: ਲਾਸ਼ ਖਾਲੀ ਪਲਾਟ ‘ਚੋਂ ਮਿਲੀ

ਬਠਿੰਡਾ, 28 ਦਸੰਬਰ: ਦੇਸ਼ ਕਲਿੱਕ ਬਿਊਰੋ: ਬਠਿੰਡਾ ਵਿੱਚ ਇੱਕ ਔਰਤ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ ਅਤੇ ਫਿਰ ਉਸਦੀ ਲਾਸ਼ ਖਾਲੀ ਪਲਾਟ ਵਿੱਚ ਸੁੱਟ ਦਿੱਤੀ ਗਈ। ਮ੍ਰਿਤਕ ਔਰਤ ਨੇ ਤਿੰਨ ਸਾਲ ਪਹਿਲਾਂ ਲਵ ਮੈਰਿਜ ਕੀਤੀ ਸੀ। ਉਸਦਾ ਇੱਕ 2 ਸਾਲ ਦਾ ਪੁੱਤਰ ਵੀ ਹੈ। ਉਹ ਇੱਕ ਨਿੱਜੀ ਕੰਪਨੀ ਦੇ ਇੱਕ ਸ਼ੋਅਰੂਮ ਵਿੱਚ ਕੰਮ […]

Continue Reading

ਪਾਣੀ ਦੀ ਡਿੱਗੀ ‘ਚ ਡਿੱਗਣ ਨਾਲ ਕੁੜੀ ਦੀ ਮੌਤ

ਅਬੋਹਰ, 28 ਦਸੰਬਰ: ਦੇਸ਼ ਕਲਿੱਕ ਬਿਊਰੋ: ਅਬੋਹਰ ਦੇ ਪਿੰਡ ਬਕਾਂਵਾਲਾ ਵਿੱਚ ਪਾਣੀ ਦੀ ਟੈਂਕੀ ਵਿੱਚ ਡਿੱਗਣ ਨਾਲ 16 ਸਾਲਾ ਲੜਕੀ ਦੀ ਮੌਤ ਹੋ ਗਈ। ਇਹ ਘਟਨਾ ਬੀਤੀ ਸ਼ਾਮ ਉਸਦੇ ਘਰ ਦੇ ਵਿਹੜੇ ਵਿੱਚ ਵਾਪਰੀ। ਖੁਈਖੇੜਾ ਪੁਲਿਸ ਸਟੇਸ਼ਨ ਨੇ ਲਾਸ਼ ਨੂੰ ਕੱਢ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਅਬੋਹਰ ਪਹੁੰਚਾਇਆ। ਮ੍ਰਿਤਕ ਲੜਕੀ ਦੀ ਪਛਾਣ ਪੂਜਾ ਵਜੋਂ ਹੋਈ […]

Continue Reading

ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਦੀ ਹਾਲਤ ਨਾਜ਼ੁਕ, ਪਿਛਲੇ 18 ਦਿਨਾਂ ਤੋਂ ਵੈਂਟੀਲੇਟਰ ‘ਤੇ

ਨਵੀਂ ਦਲ੍ਹੀ, 28 ਦਸੰਬਰ: ਦੇਸ਼ ਕਲਿੱਕ ਬਿਊਰੋ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਬੰਗਲਾਦੇਸ਼ੀ ਮੀਡੀਆ ਦੇ ਅਨੁਸਾਰ, ਉਨ੍ਹਾਂ ਦੇ ਨਿੱਜੀ ਡਾਕਟਰ, ਡਾ. ਜ਼ਾਹਿਦ ਹੁਸੈਨ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਿਹਤ ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ। 80 ਸਾਲਾ ਖਾਲਿਦਾ ਜ਼ਿਆ ਨੂੰ 23 ਨਵੰਬਰ ਨੂੰ ਢਾਕਾ ਦੇ ਐਵਰਕੇਅਰ […]

Continue Reading