30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 1 ਜਨਵਰੀ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਤਹਿਸੀਲਦਾਰ ਜਗਤਾਰ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸਦੇ ਸਹਿ-ਦੋਸ਼ੀ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਦੋਸ਼ੀ ਤਹਿਸੀਲਦਾਰ […]
Continue Reading
