ਐਸ.ਸੀ. ਕਮਿਸ਼ਨ ਵਲੋਂ DDPO ਸੰਗਰੂਰ ਤਲਬ
ਚੰਡੀਗੜ੍ਹ 21 ਜਨਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਇਕ ਮਾਮਲੇ ਵਿਚ ਕਾਰਵਾਈ ਕਰਦਿਆਂ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਸੰਗਰੂਰ (ਡੀ.ਡੀ.ਪੀ.ਓ.) ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਲਈ ਤਲਬ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਨੂੰ ਸ੍ਰੀ ਜਗਵਿੰਦਰ […]
Continue Reading
