ਸੜਕ ਹਾਦਸੇ ਵਿੱਚ ਮਹਿਲਾ ਕਾਂਸਟੇਬਲ ਦੀ ਮੌਤ
ਕਪੂਰਥਲਾ, 20 ਜਨਵਰੀ: ਦੇਸ਼ ਕਲਿੱਕ ਬਿਊਰੋ: ਕਪੂਰਥਲਾ ਜ਼ਿਲ੍ਹੇ ਦੇ ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਇੱਕ ਸੜਕ ਹਾਦਸੇ ਵਿੱਚ ਢਿਲਵਾਂ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਇੱਕ ਮਹਿਲਾ ਕਾਂਸਟੇਬਲ ਦੀ ਮੌਤ ਹੋ ਗਈ। ਵਾਹਨ ਦੀ ਟੱਕਰ ਤੋਂ ਬਾਅਦ ਗੰਭੀਰ ਜ਼ਖਮੀ ਹੋਈ ਔਰਤ ਨੂੰ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਕਪੂਰਥਲਾ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਮਹਿਲਾ […]
Continue Reading
