ਅਦਾਲਤ ਵੱਲੋਂ ਆਤਿਸ਼ੀ ਦਾ ਵੀਡੀਓ ਫਰਜ਼ੀ ਕਰਾਰ: ਸੋਸ਼ਲ ਮੀਡੀਆ ਤੋਂ ਹਟਾਉਣ ਦੇ ਹੁਕਮ ਦਿੱਤੇ
ਜਲੰਧਰ, 15 ਜਨਵਰੀ: ਦੇਸ਼ ਕਲਿੱਕ ਬਿਊਰੋ: ਵੀਰਵਾਰ ਨੂੰ, ਜਲੰਧਰ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਵਿਧਾਇਕ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਮਾਰਲੇਨਾ ਨਾਲ ਸਬੰਧਤ ਮਾਮਲੇ ਵਿੱਚ ਇੱਕ ਮਹੱਤਵਪੂਰਨ ਫੈਸਲਾ ਸੁਣਾਇਆ। ਅਦਾਲਤ ਨੇ ਕਿਹਾ ਕਿ ਆਤਿਸ਼ੀ ਦੇ ਵਾਇਰਲ ਵੀਡੀਓ ਨਾਲ ਛੇੜਛਾੜ ਕੀਤੀ ਗਈ ਸੀ। ਫੋਰੈਂਸਿਕ ਜਾਂਚ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਵੀਡੀਓ ਨੂੰ […]
Continue Reading
