ਅੰਮ੍ਰਿਤਸਰ ਦੇ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਅੰਮ੍ਰਿਤਸਰ, 14 ਜਨਵਰੀ: ਦੇਸ਼ ਕਲਿੱਕ ਬਿਊਰੋ: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਅੰਮ੍ਰਿਤਸਰ ਦੇ ਮੇਹਰਬਾਨਪੁਰਾ ਪਿੰਡ ਦੇ ਇੱਕ ਸਰਕਾਰੀ ਸਕੂਲ ਦੇ ਅਧਿਕਾਰਤ ਈਮੇਲ ਪਤੇ ‘ਤੇ ਭੇਜੀ ਗਈ ਸੀ। ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ ਅਤੇ ਮੰਗ ਕੀਤੀ ਗਈ ਸੀ ਕਿ ਰਾਸ਼ਟਰੀ […]
Continue Reading
