ਮਾਨ ਸਰਕਾਰ ਨੇ ਪੰਜਾਬ ਵਿੱਚ ਰੇਬੀਜ਼ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਵਿਆਪਕ ਸੁਧਾਰ
ਚੰਡੀਗੜ੍ਹ, 13 ਜਨਵਰੀ: ਦੇਸ਼ ਕਲਿੱਕ ਬਿਊਰੋ: ਸਾਲਾਂ ਤੋਂ, ਪੰਜਾਬ ਵਿੱਚ ਕੁੱਤੇ ਦੇ ਕੱਟਣ ਦੇ ਨਤੀਜੇ ਇਕ ਜ਼ਖ਼ਮ ਤੋਂ ਕਿਤੇ ਜ਼ਿਆਦਾ ਗੰਭੀਰ ਹੁੰਦੇ ਸਨ। ਹਰ ਸਾਲ ਕੁੱਤਿਆਂ ਦੇ ਕੱਟਣ ਦੇ ਲਗਭਗ ਤਿੰਨ ਲੱਖ ਮਾਮਲੇ ਸਾਹਮਣੇ ਆਉਂਦੇ ਹਨ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ‘ਤੇ ਰੇਬੀਜ਼ ਦਾ ਖ਼ਤਰਾ ਬਣਿਆ ਰਹਿੰਦਾ ਸੀ। ਜੇਕਰ ਇਸ ਦਾ ਇਲਾਜ ਨਾ ਕੀਤਾ ਜਾਵੇ ਤਾਂ […]
Continue Reading
