ਐਸ.ਸੀ.ਕਮਿਸ਼ਨ ਵਲੋਂ ਪਟਿਆਲਾ ਦੇ ਐਸ.ਪੀ. ਅਤੇ ਡੀ.ਐਸ.ਪੀ ਸਿਟੀ 1 ਤਲਬ
ਚੰਡੀਗੜ੍ਹ, 07 ਜਨਵਰੀ: ਦੇਸ਼ ਕਲਿੱਕ ਬਿਊਰੋ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ ਦੋ ਵੱਖ ਵੱਖ ਮਾਮਲਿਆਂ ਵਿਚ ਪਟਿਆਲਾ ਦੇ ਐਸ.ਪੀ. ਅਤੇ ਡੀ.ਐਸ.ਪੀ ਸਿਟੀ 1 ਨੂੰ ਤਲਬ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿਰਾਮ ਪ੍ਰਸ਼ਾਦ ਪੁੱਤਰ ਸ਼੍ਰੀ ਵਾਸਦੇਵ […]
Continue Reading
