ਹਾਦਸੇ ਤੋਂ ਬਾਅਦ ਪੰਜਾਬ ਪੁਲਿਸ ਦੀ ਮਹਿਲਾ ਮੁਲਾਜ਼ਮ ਤੇ ਉਸਦੀ ਮਾਂ ਦੇ ਸੜਨ ਦਾ ਮਾਮਲਾ ਨਿੱਕਲਿਆ ਕਤਲ: ਪੁਲਿਸ ਵੱਲੋਂ ਮੁਲਜ਼ਮ ਗ੍ਰਿਫਤਾਰ
ਸੰਗਰੂਰ, 25 ਜਨਵਰੀ: ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਦਿੜ੍ਹਬਾ ਏਰੀਆ ਵਿੱਚ ਹੋਇਆ ਦੂਹਰਾ ਅੰਨਾ ਕਤਲ ਕੇਸ ਟਰੇਸ ਕਰਕੇ ਸਕੇ ਭਰਾ ਵੱਲੋਂ ਆਪਣੀ ਮਾਂ ਅਤੇ ਭੈਣ ਦਾ ਕਤਲ ਕਰਨ ਸਬੰਧੀ ਰਚੀ ਗਈ ਸਾਜਿਸ਼ ਦਾ ਪਰਦਾਫਾਸ਼ ਕੀਤਾ ਗਿਆ ਤੇ ਦੋਸ਼ੀ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ […]
Continue Reading
