ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 23 ਫਰਵਰੀ ਨੂੰ

ਪੰਜਾਬ

ਚੰਡੀਗੜ੍ਹ, 19 ਫਰਵਰੀ: ਦੇਸ਼ ਕਲਿੱਕ ਬਿਊਰੋ:

ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 23 ਫਰਵਰੀ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਦਿਨ ਸੋਮਵਾਰ ਨੂੰ ਸਵੇਰੇ 11:00 ਵਜੇ ਮੁੱਖ ਮੰਤਰੀ ਰਿਹਾਇਸ਼, ਕੋਠੀ ਨੰ: 45, ਸੈਕਟਰ-2, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਅਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਦੱਸ ਦਈਏ ਕਿ ਇਸ ਮੀਟਿੰਗ ‘ਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।