ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਅਤੇ ਚੰਡੀਗੜ੍ਹ ਅਦਾਲਤ ਦੀ ਉਡਾਉਣ ਦੀ ਮਿਲੀ ਧਮਕੀ

ਚੰਡੀਗੜ੍ਹ, 19 ਫਰਵਰੀ: ਦੇਸ਼ ਕਲਿੱਕ ਬਿਊਰੋ: ਚੰਡੀਗੜ੍ਹ ਵਿੱਚ ਪੰਜਾਬ ਸਕੱਤਰੇਤ ਅਤੇ ਚੰਡੀਗੜ੍ਹ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈਮੇਲ ਰਾਹੀਂ ਦਿੱਤੀ ਗਈ ਸੀ। ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ ਅਤੇ ਪੂਰੇ ਇਲਾਕੇ ਨੂੰ ਖਾਲੀ ਕਰਵਾ ਲਿਆ। ਸਾਵਧਾਨੀ ਵਜੋਂ, ਹਰਿਆਣਾ ਸਕੱਤਰੇਤ ਨੂੰ ਵੀ ਅਲਰਟ ‘ਤੇ ਰੱਖਿਆ ਗਿਆ […]

Continue Reading

Pre-GST ਬਕਾਇਆਂ ਦੀ ਵਸੂਲੀ ਲਈ ਪੰਜਾਬ ਸਰਕਾਰ ਨੇ 91.10 ਕਰੋੜ ਰੁਪਏ ਦੀਆਂ 136 ਜਾਇਦਾਦਾਂ ਕੀਤੀਆਂ ਅਟੈਚ

ਚੰਡੀਗੜ੍ਹ, 19 ਫਰਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਪਾਰ ਦੀ ਸਹੂਲਤ ਅਤੇ ਸਖ਼ਤ ਟੈਕਸ ਅਨੁਪਾਲਣ (ਟੈਕਸ ਨਿਯਮਾਂ ਦੀ ਪਾਲਣਾ) ਵਿਚਕਾਰ ਮਜ਼ਬੂਤੀ ਨਾਲ ਸੰਤੁਲਨ ਬਣਾ ਰਹੀ ਹੈ ਜਿਸ ਦੇ ਚੱਲਦਿਆਂ ਪੰਜਾਬ ਕਰ ਵਿਭਾਗ ਨੇ ਜੀ.ਐਸ.ਟੀ. ਪ੍ਰਣਾਲੀ ਤੋਂ ਪਹਿਲਾਂ ਦੇ ਕਰ […]

Continue Reading

ਪੰਜਾਬ ‘ਚ ਬਣੇਗੀ 6-ਲੇਨ ਐਕਸੈਸ-ਕੰਟਰੋਲ ਗ੍ਰੀਨਫੀਲਡ ਸੜਕ: ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ

ਨਵੀਂ ਦਿੱਲੀ, 19 ਫਰਵਰੀ: ਦੇਸ਼ ਕਲਿੱਕ ਬਿਊਰੋ: ਟ੍ਰਾਈਸਿਟੀ (ਚੰਡੀਗੜ੍ਹ-ਮੋਹਾਲੀ-ਪੰਚਕੂਲਾ) ਦੇ ਵਸਨੀਕਾਂ ਲਈ ਰਾਹਤ ਦੀ ਮਹੱਤਵਪੂਰਨ ਖ਼ਬਰ ਹੈ। ਕੇਂਦਰ ਸਰਕਾਰ ਨੇ ₹1,463.95 ਕਰੋੜ ਦੀ ਲਾਗਤ ਨਾਲ ਪੰਜਾਬ ਵਿੱਚ 6-ਲੇਨ ਐਕਸੈਸ-ਕੰਟਰੋਲ ਗ੍ਰੀਨਫੀਲਡ ਸੜਕ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਸੜਕ NH-205A ਦੇ ਅੰਬਾਲਾ-ਚੰਡੀਗੜ੍ਹ ਭਾਗ ਨੂੰ ਜ਼ੀਰਕਪੁਰ ਬਾਈਪਾਸ ਨਾਲ ਜੋੜੇਗੀ ਅਤੇ ਟ੍ਰਾਈ-ਸਿਟੀ ਰਿੰਗ ਰੋਡ ਪ੍ਰੋਜੈਕਟ ਦਾ ਇੱਕ ਮੁੱਖ […]

Continue Reading

ਡੀਪ ਫੇਕ ਨੂੰ ਰੋਕਣ ਲਈ AI ਸਮੱਗਰੀ ਨੂੰ ਕੀਤਾ ਜਾਣਾ ਚਾਹੀਦਾ ਹੈ ਲੇਬਲ – PM ਮੋਦੀ

ਨਵੀਂ ਦਿੱਲੀ, 19 ਫਰਵਰੀ : ਦੇਸ਼ ਕਲਿੱਕ ਬਿਊਰੋ: ਦਿੱਲੀ ਦੇ ਭਾਰਤ ਮੰਡਪਮ ਵਿਖੇ ਆਯੋਜਿਤ “ਇੰਡੀਆ AI ਇਮਪੈਕਟ ਸਮਿਟ 2026” ਦੇ ਚੌਥੇ ਦਿਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ AI ਦੀ ਸੁਰੱਖਿਅਤ ਵਰਤੋਂ ਲਈ ਇੱਕ ਨਵਾਂ ਫਾਰਮੂਲਾ ਪੇਸ਼ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਫੂਡ ਪੈਕੇਟਾਂ ‘ਤੇ ਪੋਸ਼ਣ ਦਾ ਲੇਬਲ ਹੁੰਦਾ ਹੈ, ਉਸੇ ਤਰ੍ਹਾਂ ਡਿਜੀਟਲ […]

Continue Reading

ਮੁਫ਼ਤ ਬਿਜਲੀ ਅਤੇ ਪਾਣੀ ਦੇਣ ਨਾਲ ਕੰਮ ਕਰਨ ਦੀ ਆਦਤ ਖਤਮ ਹੋ ਜਾਵੇਗੀ; ਸਰਕਾਰਾਂ ਨੂੰ ਰੁਜ਼ਗਾਰ ਦੇਣ – ਸੁਪਰੀਮ ਕੋਰਟ

ਨਵੀਂ ਦਿੱਲੀ, 19 ਫਰਵਰੀ : ਦੇਸ਼ ਕਲਿੱਕ ਬਿਊਰੋ: ਵੀਰਵਾਰ ਨੂੰ ਸੁਪਰੀਮ ਕੋਰਟ ਨੇ ਮੁਫ਼ਤ ਦੀਆਂ ਸਹੂਲਤਾਂ ਦੇ ਸੱਭਿਆਚਾਰ ਬਾਰੇ ਕਿਹਾ, “ਜੇ ਸਰਕਾਰ ਸਵੇਰ ਤੋਂ ਸ਼ਾਮ ਤੱਕ ਮੁਫ਼ਤ ਖਾਣਾ, ਗੈਸ ਅਤੇ ਬਿਜਲੀ ਪ੍ਰਦਾਨ ਕਰਦੀ ਰਹੇਗੀ, ਤਾਂ ਲੋਕ ਕੰਮ ਕਿਉਂ ਕਰਨਗੇ ? ਇਸ ਨਾਲ ਕੰਮ ਕਰਨ ਦੀ ਆਦਤ ਖਤਮ ਹੋ ਜਾਵੇਗੀ। ਸਰਕਾਰ ਨੂੰ ਰੁਜ਼ਗਾਰ ਪ੍ਰਦਾਨ ਕਰਨ ‘ਤੇ […]

Continue Reading

ਗਿਆਨੀ ਰਘਬੀਰ ਸਿੰਘ ਵੱਲੋਂ ਦਿੱਤੇ ਬਿਆਨ `ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਦਾ ਆਇਆ ਬਿਆਨ, ਪੜ੍ਹੋ ਵੇਰਵਾ

ਅੰਮ੍ਰਿਤਸਰ, 18 ਫਰਵਰੀ: ਦੇਸ਼ ਕਲਿੱਕ ਬਿਊਰੋ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਮੀਡੀਆ ਨੂੰ ਦਿੱਤੇ ਬਿਆਨ `ਤੇ ਪ੍ਰਤੀਕਿਰਿਆ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਕਿਹਾ ਕਿ ਸਾਕਾ ਸ੍ਰੀ ਨਨਕਾਣਾ ਸਾਹਿਬ ਸਮੇਂ ਜ਼ਖਮੀ ਹੋਏ ਪਾਵਨ ਸਰੂਪ ਦੀ ਸੇਵਾ ਮਰਿਆਦਾ ਨੂੰ ਧਿਆਨ ਵਿੱਚ ਰੱਖਦਿਆਂ […]

Continue Reading

‘ਆਪ’ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ, 18 ਫਰਵਰੀ: ਦੇਸ਼ ਕਲਿੱਕ ਬਿਊਰੋ: ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ ਸਰਪੰਚ ਹਰਬਿੰਦਰ ਸਿੰਘ (38) ਦੀ ਤਰਨਤਾਰਨ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖਬਰ ਸ੍ਹਾਮਣੇ ਆਈ ਹੈ। ਬੁੱਧਵਾਰ (18 ਫਰਵਰੀ) ਨੂੰ ਸਿੱਧੂ ਫਾਰਮਜ਼ ਵਿੱਚ ਉਨ੍ਹਾਂ ਦੇ ਚਚੇਰੇ ਭਰਾ ਦਾ ਵਿਆਹ ਹੋ ਰਿਹਾ ਸੀ। ਦੁਪਹਿਰ 2:30 ਵਜੇ ਦੇ ਕਰੀਬ, ਹਮਲਾਵਰ ਵਿਆਹ ਦੇ ਮਹਿਮਾਨਾਂ […]

Continue Reading

ਸੰਗਰੂਰ ਵਿੱਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਸੰਗਰੂਰ, 18 ਫਰਵਰੀ: ਦੇਸ਼ ਕਲਿੱਕ ਬਿਊਰੋ: ਸੰਗਰੂਰ ਵਿੱਚ, ਬਦਮਾਸ਼ਾਂ ਨੇ ਇੱਕ ਘਰ ਵਿੱਚ ਦਾਖਲ ਹੋ ਕੇ ਇੱਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ। ਦੋ ਹਮਲਾਵਰਾਂ ਨੇ ਰਾਤ 2 ਵਜੇ ਦੇ ਕਰੀਬ ਕੰਧ ਟੱਪ ਕੇ ਘਰ ‘ਚ ਵੜ ਕੇ ਨੌਜਵਾਨ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ […]

Continue Reading

ਵਿਜੀਲੈਂਸ ਨੇ ਨਾਇਬ ਕੋਰਟ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਚੰਡੀਗੜ੍ਹ 18 ਫਰਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਉਪ ਮੰਡਲ ਮੈਜਿਸਟਰੇਟ ਕਪੂਰਥਲਾ ਦੀ ਅਦਾਲਤ ਵਿੱਚ ਤਾਇਨਾਤ ਨਾਇਬ ਕੋਰਟ ਰਜਿੰਦਰ ਸਿੰਘ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ […]

Continue Reading

ਪੰਜਾਬ ਸਰਕਾਰ ਵੱਲੋਂ 6 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ, ਪੜ੍ਹੋ ਵੇਰਵਾ

ਚੰਡੀਗੜ੍ਹ, 18 ਫਰਵਰੀ: ਦੇਸ਼ ਕਲਿੱਕ ਬਿਊਰੋ: ਵਿਦਿਅਕ ਮਿਆਰਾਂ ਨੂੰ ਹੋਰ ਬਿਹਤਰ ਬਣਾਉਣ ਪ੍ਰਤੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮਾਛੀਵਾੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਕੀਤੇ ਗਏ ਅਚਨਚੇਤ ਨਿਰੀਖਣ ਦੌਰਾਨ ਸਾਹਮਣੇ ਆਈਆਂ ਗੰਭੀਰ ਖਾਮੀਆਂ ਸਬੰਧੀ ਫੌਰੀ […]

Continue Reading