ਡੀਆਈਸੀ ਦਫਤਰ ਦੇ ਤਿੰਨ ਕਰਮਚਾਰੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ

ਲੁਧਿਆਣਾ, 13 ਫਰਵਰੀ: ਦੇਸ਼ ਕਲਿੱਕ ਬਿਊਰੋ: ਲੁਧਿਆਣਾ ਦੇ ਗਿੱਲ ਰੋਡ ‘ਤੇ ਸਥਿਤ ਜ਼ਿਲ੍ਹਾ ਉਦਯੋਗ ਕੇਂਦਰ (ਡੀਆਈਸੀ) ਦੇ ਦਫ਼ਤਰ ਵਿੱਚ ਸ਼ੁੱਕਰਵਾਰ ਨੂੰ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਦਫ਼ਤਰ ‘ਤੇ ਛਾਪਾ ਮਾਰਿਆ ਅਤੇ ਤਿੰਨ ਕਰਮਚਾਰੀਆਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਇਹ ਕਾਰਵਾਈ ਇੱਕ ਕਾਰੋਬਾਰੀ ਦੀ ਸ਼ਿਕਾਇਤ ਤੋਂ […]

Continue Reading

ਹਲਵਾਰਾ ਹਵਾਈ ਅੱਡੇ ਦੇ ਉਦਘਾਟਨ ਦੇ ਬਾਵਜੂਦ ਉਡਾਣਾਂ ਦੀ ਘਾਟ: MP ਅਮਰ ਸਿੰਘ ਨੇ ਹਵਾਬਾਜ਼ੀ ਮੰਤਰੀ ਨੂੰ ਸੌਂਪਿਆ ਪੱਤਰ

ਲੁਧਿਆਣਾ, 13 ਫਰਵਰੀ: ਦੇਸ਼ ਕਲਿੱਕ ਬਿਊਰੋ: ਫਤਿਹਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ਦੇ ਉਦਘਾਟਨ ਦੇ ਬਾਵਜੂਦ ਉਡਾਣਾਂ ਦੀ ਘਾਟ ‘ਤੇ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ। ਡਾ. ਅਮਰ ਸਿੰਘ ਨੇ ਇਸ ਮਾਮਲੇ ਸਬੰਧੀ ਦਿੱਲੀ ਵਿੱਚ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮਮੋਹਨ ਨਾਇਡੂ ਨੂੰ ਇੱਕ ਪੱਤਰ ਸੌਂਪਿਆ। ਡਾ. ਅਮਰ ਸਿੰਘ ਨੇ […]

Continue Reading

ਸ਼੍ਰੋਮਣੀ ਕਮੇਟੀ ਨੇ ਸਿਕਲੀਗਰ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਦਿੱਤੇ 43 ਲੱਖ ਰੁਪਏ

ਅੰਮ੍ਰਿਤਸਰ, 13 ਫਰਵਰੀ: ਦੇਸ਼ ਕਲਿੱਕ ਬਿਊਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਤੇ ਵਿਜੇਵਾੜਾ ਅੰਦਰ ਸਿਕਲੀਗਰ ਸਿੱਖ ਬੱਚਿਆਂ ਦੀਆਂ ਸਕੂਲ/ਕਾਲਜ਼ ਦੀਆਂ ਫੀਸਾਂ ਲਈ 43 ਲੱਖ 3 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤਹਿਤ ਇਹ ਸਹਾਇਤਾ ਰਾਸ਼ੀ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ […]

Continue Reading

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਬਣਾਈ ਗਈ AI ਮਾਹਿਰਾਂ ਦੀ ਕਮੇਟੀ ਦੀ ਹੋਈ ਇਕੱਤਰਤਾ

ਅੰਮ੍ਰਿਤਸਰ, 13 ਫਰਵਰੀ: ਦੇਸ਼ ਕਲਿੱਕ ਬਿਊਰੋ: ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਤਕਨਾਲੋਜੀ ਦੁਆਰਾ ਸਿੱਖੀ ਬਾਰੇ ਗਲਤ ਜਾਣਕਾਰੀ ਅੱਗੇ ਵਧਾਉਣ ਦੇ ਚਲਣ ਅਤੇ ਸੋਸ਼ਲ ਮੀਡੀਆ ‘ਤੇ ਸਿੱਖ ਧਰਮ ਦੀ ਮਾਣ ਮਰਿਆਦਾ ਵਿਰੁੱਧ ਸਮਗਰੀ ਨੂੰ ਰੋਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਸ ਖੇਤਰ ਵਿਚ ਕੰਮ ਕਰ ਰਹੇ ਤਕਨੀਕੀ ਮਾਹਿਰਾਂ ‘ਤੇ ਨਿਰਭਰ ਬਣਾਈ […]

Continue Reading

ਵਿਜੀਲੈਂਸ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 13 ਫਰਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਉਦਯੋਗ ਕੇਂਦਰ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਜਸਪਾਲ ਸਿੰਘ ਅਤੇ ਰਿਸ਼ਵ ਗਰਗ ਅਤੇ ਜ਼ਿਲ੍ਹਾ ਉਦਯੋਗ ਕੇਂਦਰ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਟਰੇਡ ਅਸਿਸਟੈਂਟ ਅੰਤਰਪ੍ਰੀਤ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ […]

Continue Reading

ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜੀਟਲ ਮੁਲਾਂਕਣ ਪ੍ਰਣਾਲੀ ਲਾਗੂ ਕਰੇਗਾ: ਹਰਜੋਤ ਬੈਂਸ

ਚੰਡੀਗੜ੍ਹ, 13 ਫ਼ਰਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਮੁਲਾਂਕਣ ਪ੍ਰਕਿਰਿਆ ਵਿੱਚ ਵੱਡਾ ਬਦਲਾਅ ਲਿਆਉਣ ਜਾ ਰਹੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਆਨ-ਸਕਰੀਨ ਮਾਰਕਿੰਗ ਪ੍ਰਣਾਲੀ ਲਾਗੂ ਕਰਨ ਦੀ ਤਿਆਰੀ ਮੁਕੰਮਲ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਕਦਮ ਨਾਲ […]

Continue Reading

ਕੈਪਟਨ ਅਮਰਿੰਦਰ ਨੂੰ ਸੰਮਨ ਭੇਜਣ ਵਾਲੇ ਈਡੀ ਅਫਸਰ ਦਾ ਤਬਾਦਲਾ

ਜਲੰਧਰ, 13 ਫਰਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣਾ ਜਲੰਧਰ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸੰਯੁਕਤ ਨਿਰਦੇਸ਼ਕ ਰਵੀ ਤਿਵਾੜੀ ਲਈ ਮਹਿੰਗਾ ਸਾਬਤ ਹੋਇਆ। ਉਨ੍ਹਾਂ ਦਾ ਤਬਾਦਲਾ ਚੇਨਈ ਕਰ ਦਿੱਤਾ ਗਿਆ ਹੈ। ਆਈਆਰਐਸ ਅਧਿਕਾਰੀ ਰਵੀ ਤਿਵਾੜੀ ਨੇ ਵਿਦੇਸ਼ ਵਿੱਚ ਜਾਇਦਾਦ ਵਿਵਾਦ ਦੇ ਸਬੰਧ […]

Continue Reading

ਵੱਡੀ ਖ਼ਬਰ: ਪੰਜਾਬ ’ਚ ਕਿਸਾਨ ਨੇ ਪਤਨੀ ਤੇ ਬੱਚੇ ਨੂੰ ਗੋਲੀ ਮਾਰਨ ਤੋਂ ਬਾਅਦ ਨੂੰ ਵੀ ਮਾਰੀ ਗੋਲੀ

ਫਿਰੋਜ਼ਪੁਰ, 13 ਫਰਵਰੀ: ਦੇਸ਼ ਕਲਿੱਕ ਬਿਊਰੋ: ਫਿਰੋਜ਼ਪੁਰ ਜ਼ਿਲ੍ਹੇ ਵਿਚ ਇਕ ਦੁਖਦਾਈ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ ਕਿਸਾਨ ਨੇ ਪਤਨੀ ਤੇ ਬੱਚੇ ਨੂੰ ਗੋਲੀ ਮਾਰਨ ਤੋਂ ਬਾਅਦ ਆਪਣੇ ਆਪ ਨੂੰ ਗੋਲੀ ਮਾਰ ਲਈ। ਪਿੰਡ ਬਾਜਿਦਪੁਰ ਦੇ ਕਿਸਾਨ ਜਗਸੀਰ ਸਿੰਘ ਨੇ ਪਹਿਲਾਂ ਪਤਨੀ ਤੇ ਬੱਚੇ ਨੂੰ ਗੋਲੀ ਮਾਰ ਦਿੱਤੀ। ਇਸ ਤੋਂ ਬਾਅਦ ਖੁਦ ਨੂੰ ਵੀ ਗੋਲੀ […]

Continue Reading

PM ਮੋਦੀ ਨੇ ਨਵੇਂ ਪ੍ਰਧਾਨ ਮੰਤਰੀ ਦਫ਼ਤਰ ‘ਸੇਵਾ ਤੀਰਥ’ ਦਾ ਕੀਤਾ ਉਦਘਾਟਨ

ਨਵੀਂ ਦਿੱਲੀ, 13 ਫਰਵਰੀ: ਦੇਸ਼ ਕਲਿੱਕ ਬਿਊਰੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ “ਸੇਵਾ ਤੀਰਥ” ਕੰਪਲੈਕਸ ਦਾ ਉਦਘਾਟਨ ਕੀਤਾ। ਇਸ ਵਿੱਚ ਹੁਣ ਪ੍ਰਧਾਨ ਮੰਤਰੀ ਦਫ਼ਤਰ (PMO), ਰਾਸ਼ਟਰੀ ਸੁਰੱਖਿਆ ਪ੍ਰੀਸ਼ਦ ਸਕੱਤਰੇਤ (NSCS), ਅਤੇ ਕੈਬਨਿਟ ਸਕੱਤਰੇਤ ਹੋਣਗੇ। ਪੀਐਮਓ ਅੱਜ ਤੋਂ ਰਾਏਸੀਨਾ ਹਿੱਲ ‘ਤੇ ਸਾਊਥ ਬਲਾਕ ਤੋਂ ਸੇਵਾ ਤੀਰਥ ਵਿੱਚ ਤਬਦੀਲ ਹੋ ਜਾਵੇਗਾ। ਪ੍ਰਧਾਨ ਮੰਤਰੀ ਨੇ ਅੱਜ […]

Continue Reading

ਟੀ-20 ਵਿਸ਼ਵ ਕੱਪ ਵਿੱਚ ਵੱਡਾ ਉਲਟਫੇਰ, ਜ਼ਿੰਬਾਬਵੇ ਨੇ ਆਸਟ੍ਰੇਲੀਆ ਨੂੰ ਹਰਾਇਆ

ਨਵੀਂ ਦਿੱਲੀ, 13 ਫਰਵਰੀ: ਦੇਸ਼ ਕਲਿੱਕ ਬਿਊਰੋ: ਟੀ-20 ਵਿਸ਼ਵ ਕੱਪ 2026 ਵਿੱਚ ਪਹਿਲਾ ਉਲਟਫੇਰ ਹੋਇਆ ਹੈ, ਜਿਸ ‘ਚ ਜ਼ਿੰਬਾਬਵੇ ਨੇ ਆਸਟ੍ਰੇਲੀਆ ਨੂੰ 23 ਦੌੜਾਂ ਨਾਲ ਹਰਾਇਆ। ਇਹ ਦੂਜੀ ਵਾਰ ਸੀ ਜਦੋਂ ਟੀਮ ਨੇ ਆਸਟ੍ਰੇਲੀਆ ਨੂੰ ਟੀ-20 ਵਿਸ਼ਵ ਕੱਪ ਵਿੱਚ ਹਰਾਇਆ ਹੈ। ਜ਼ਿੰਬਾਬਵੇ ਨੇ 19 ਸਾਲ ਪਹਿਲਾਂ 2007 ਵਿੱਚ ਲੀਗ ਪੜਾਅ ਵਿੱਚ ਵੀ ਆਸਟ੍ਰੇਲੀਆ ਨੂੰ ਹਰਾਇਆ […]

Continue Reading