ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ ਮਸਲਿਆਂ ਦੇ ਹੱਲ ਦੀ ਪ੍ਰਕਿਰਿਆ ਤੇਜ਼
ਚੰਡੀਗੜ੍ਹ, 13 ਫਰਵਰੀ : ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਿੱਤ ਅਤੇ ਸਿੱਖਿਆ ਵਿਭਾਗਾਂ ਨੂੰ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ ਮਸਲਿਆਂ ਦੇ ਹੱਲ ਲਈ ਇੱਕ ਹੰਗਾਮੀ ਸਾਂਝੀ ਮੀਟਿੰਗ ਬੁਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੁਹਰਾਇਆ ਕਿ ਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ […]
Continue Reading
