ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਵਿਅਕਤੀ 5 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ

— ਗ੍ਰਿਫ਼ਤਾਰ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ— ਦੋਵੇਂ ਮੁਲਜ਼ਮ ਆਸਾਨੀ ਨਾਲ ਪੈਸਾ ਬਣਾਉਣ ਦੇ ਇਰਾਦੇ ਨਾਲ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਕਰਦੇ ਸਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 11 ਫਰਵਰੀ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ […]

Continue Reading

ਮਾਸਟਰ ਸਲੀਮ ਦੇ ਮੈਨੇਜਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਜਲੰਧਰ, 11 ਫਰਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬੀ ਅਤੇ ਬਾਲੀਵੁੱਡ ਗਾਇਕ ਮਾਸਟਰ ਸਲੀਮ ਦੇ ਮੈਨੇਜਰ ਨੂੰ ਵਟਸਐਪ ਕਾਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ, ਮਾਸਟਰ ਸਲੀਮ ਦੇ ਮੈਨੇਜਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਮਾਸਟਰ ਸਲੀਮ ਦੇ ਮੈਨੇਜਰ ਦੀ ਪਛਾਣ ਅਭਿਸ਼ੇਕ ਜੋਸ਼ ਵਜੋਂ ਹੋਈ ਹੈ। ਜੋਸ਼ ਨੇ ਕਿਹਾ ਕਿ ਉਸਨੂੰ ਕਈ […]

Continue Reading

ਪਤਨੀ ਨਾਲ ਨਾਜਾਇਜ਼ ਸਬੰਧ ਦੇ ਸ਼ੱਕ ‘ਚ ਗੁਆਂਢੀ ਵੱਲੋਂ ਗੁਆਂਢੀ ਦਾ ਕਤਲ

ਮੋਗਾ, 11 ਫਰਵਰੀ: ਦੇਸ਼ ਕਲਿੱਕ ਬਿਊਰੋ: ਮੋਗਾ ਦੇ ਧਰਮਕੋਟ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਕੈਲਾਂ ਵਿੱਚ ਇੱਕ ਗੁਆਂਢੀ ਵੱਲੋਂ ਗੁਆਂਢੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਨੂੰ ਆਪਣੀ ਪਤਨੀ ਦੇ ਗੁਆਂਢੀ ਨਾਲ ਨਾਜਾਇਜ਼ ਸਬੰਧ ਹੋਣ ਦਾ ਸ਼ੱਕ ਸੀ, ਜਿਸ ਕਾਰਨ ਦੋਵਾਂ ਵਿੱਚ ਝਗੜਾ ਹੋ ਗਿਆ। ਰਿਪੋਰਟਾਂ ਅਨੁਸਾਰ, ਇਹ ਘਟਨਾ ਸ਼ਾਮ 7 ਵਜੇ […]

Continue Reading

ਗੁਰਮੀਤ ਸਿੰਘ ਖੁੱਡੀਆਂ ਨੇ 13 ਖੇਤੀਬਾੜੀ ਸਬ-ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 11 ਫਰਵਰੀ: ਦੇਸ਼ ਕਲਿੱਕ ਬਿਊਰੋ: ਸੂਬੇ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਅਤੇ ਜ਼ਮੀਨੀ ਪੱਧਰ ‘ਤੇ ਸੇਵਾਵਾਂ ਦੇ ਵਿਸਥਾਰ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ 13 ਨਵ-ਨਿਯੁਕਤ ਖੇਤੀਬਾੜੀ ਸਬ-ਇੰਸਪੈਕਟਰਾਂ (ਏ.ਐਸ.ਆਈਜ਼) ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਏ.ਐਸ.ਆਈਜ਼. […]

Continue Reading

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ – CM ਮਾਨ

ਚੰਡੀਗੜ੍ਹ, 11 ਫਰਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਵਿਖੇ 13 ਤੋਂ 15 ਮਾਰਚ, 2026 ਨੂੰ ਹੋ ਰਹੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਇਸ ਨੂੰ ਫੈਸਲਾਕੁੰਨ ਕਦਮ ਦੱਸਿਆ ਜੋ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਬੁਲੰਦੀਆਂ ’ਤੇ ਪਹੁੰਚਾਏਗਾ। ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ […]

Continue Reading

ਭਾਕਿਯੂ ਏਕਤਾ ਡਕੌਂਦਾ ਨੇ ਮੁਕਤ ਵਪਾਰ ਸਮਝੌਤੇ ਅਤੇ ਉਗਰਾਹਾਂ ਜਥੇਬੰਦੀ ਤੇ ਜਬਰ ਦੇ ਖਿਲਾਫ ਫੂਕੇ ਪੁਤਲੇ

ਸੰਗਰੂਰ, 11 ਫਰਵਰੀ: ਦਲਜੀਤ ਕੌਰ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੰਗਰੂਰ ਬਲਾਕ ਵੱਲੋਂ ਪਿੰਡ ਦੁੱਗਾਂ ਵਿਖੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ, ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਸਾੜੇ ਗਏ। ਇਸ ਸਮੇਂ ਇਕੱਠੇ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਜ਼ਿਲਾ ਸੰਗਰੂਰ ਦੇ ਜਨਰਲ ਸਕੱਤਰ […]

Continue Reading

ਰਿਮੋਟ-ਕੰਟਰੋਲ IED, ਵਿਦੇਸ਼ੀ ਪਿਸਤੌਲ ਅਤੇ ਗੋਲਾ ਬਾਰੂਦ ਸਮੇਤ ਇੱਕ ਗ੍ਰਿਫਤਾਰ

ਅੰਮ੍ਰਿਤਸਰ, 11 ਫਰਵਰੀ : ਦੇਸ਼ ਕਲਿੱਕ ਬਿਊਰੋ: ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਕਾਰਵਾਈ ਕਰਦੇ ਹੋਏ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਵੱਲੋਂ ਪਾਕਿਸਤਾਨ-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਅਤੇ ਇੱਕ ਰਿਮੋਟ-ਕੰਟਰੋਲ IED, ਇੱਕ ਵਿਦੇਸ਼ੀ ਪਿਸਤੌਲ, ਅਤੇ ਗੋਲਾ ਬਾਰੂਦ ਬਰਾਮਦ ਕਰਕੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕੀਤਾ ਗਿਆ, ਅਤੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ […]

Continue Reading

ਦੱਖਣੀ ਅਫਰੀਕਾ ਨੇ ਅਫਗਾਨਿਸਤਾਨ ਨੂੰ ਡਬਲ ਸੁਪਰ ਓਵਰ ਮੈਚ ‘ਚ ਹਰਾਇਆ

ਅਹਿਮਦਾਬਾਦ, 11 ਫਰਵਰੀ : ਦੇਸ਼ ਕਲਿੱਕ ਬਿਊਰੋ: ਦੱਖਣੀ ਅਫਰੀਕਾ ਨੇ ਟੀ-20 ਵਿਸ਼ਵ ਕੱਪ ਵਿੱਚ ਡਬਲ ਸੁਪਰ ਓਵਰ ਮੈਚ ਵਿੱਚ ਅਫਗਾਨਿਸਤਾਨ ਨੂੰ ਹਰਾ ਦਿੱਤਾ ਹੈ। ਬੁੱਧਵਾਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਟੂਰਨਾਮੈਂਟ ਦੇ ਇਤਿਹਾਸ ਵਿੱਚ ਇਹ ਪਹਿਲਾ ਡਬਲ ਸੁਪਰ ਓਵਰ ਸੀ। ਅਫਰੀਕਾ ਨੇ 6 ਗੇਂਦਾਂ ਵਿੱਚ 23 ਦੌੜਾਂ ਬਣਾਈਆਂ ਅਤੇ ਅਫਗਾਨਿਸਤਾਨ ਨੂੰ 24 ਦੌੜਾਂ […]

Continue Reading

ਕਮਿਉਨਿਸਟ ਲਹਿਰ ਖਿਲਾਫ ਕੁਵੇਲੇ ਦੀਆਂ ਬਾਂਗਾਂ ਦੇਣ ਦੀ ਬਜਾਏ, ਸ਼ਾਹ ਮੋਦੀ ਸਰਕਾਰ ਦੀਆਂ ਨਾਕਾਮੀਆਂ ਬਾਰੇ ਸੋਚਣ – ਲਿਬਰੇਸ਼ਨ

ਮਾਨਸਾ, 11 ਫਰਵਰੀ : ਦੇਸ਼ ਕਲਿੱਕ ਬਿਊਰੋ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸ਼ਾਇਦ ਕੌਮਾਂਤਰੀ ਕਮਿਉਨਿਸਟ ਲਹਿਰ ਅਤੇ ਉਸ ਦੀਆਂ ਮਹਾਨ ਪ੍ਰਾਪਤੀਆਂ ਬਾਰੇ ਭੋਰਾ ਵੀ ਗਿਆਨ ਨਹੀਂ ਹੈ, ਇਸੇ ਲਈ ਉਹ ਛਤੀਸਗੜ੍ਹ ਤੋਂ ਅਜਿਹੇ ਬੇਤੁੱਕੇ ਬਿਆਨ ਦਾਗ ਰਹੇ ਹਨ। ਇਹ ਗੱਲ ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਅਮਿਤ ਸ਼ਾਹ ਵਲੋਂ 8 ਫਰਵਰੀ ਨੂੰ ਛਤੀਸਗੜ੍ਹ ਦੀ ਰਾਜਧਾਨੀ […]

Continue Reading

25 ਕਿਲੋ ਹੈਰੋਇਨ, 2 ਪਿਸਤੌਲ ਅਤੇ 60 ਜ਼ਿੰਦਾ ਕਾਰਤੂਸ ਸਮੇਤ 2 ਗ੍ਰਿਫਤਾਰ

ਅੰਮ੍ਰਿਤਸਰ, 8 ਫਰਵਰੀ: ਦੇਸ਼ ਕਲਿੱਕ ਬਿਊਰੋ: ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਬੀ.ਐਸ.ਐਫ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ 25 ਕਿਲੋ ਹੈਰੋਇਨ, 2 ਪਿਸਤੌਲ ਅਤੇ 60 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਅਤੇ ਘੋਗਾ ਖੇਤਰ, ਥਾਣਾ ਭਿੰਡੀ ਸੈਦਾਂ, ਅੰਮ੍ਰਿਤਸਰ ਦਿਹਾਤੀ ਦੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ […]

Continue Reading