ਪਾਕਿਸਤਾਨ ‘ਚ ਇੱਕ ਮਸਜਿਦ ਵਿੱਚ ਨਮਾਜ਼ ਦੌਰਾਨ ਧਮਾਕਾ: 31 ਮੌਤਾਂ, 169 ਤੋਂ ਵੱਧ ਜ਼ਖਮੀ
ਨਵੀਂ ਦਿੱਲੀ, 6 ਫਰਵਰੀ: ਦੇਸ਼ ਕਲਿੱਕ ਬਿਊਰੋ: ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਇੱਕ ਸ਼ੀਆ ਮਸਜਿਦ (ਇਮਾਮਬਾਰਾ) ਵਿੱਚ ਆਤਮਘਾਤੀ ਹਮਲਾ ਹੋਇਆ ਹੈ। ਪਾਕਿਸਤਾਨੀ ਅਖਬਾਰ ਡਾਨ ਦੇ ਅਨੁਸਾਰ, ਹਮਲੇ ਵਿੱਚ 31 ਲੋਕ ਮਾਰੇ ਗਏ ਅਤੇ 169 ਜ਼ਖਮੀ ਹੋਏ ਹਨ। ਪੁਲਿਸ ਅਤੇ ਬਚਾਅ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਰਾਹਤ ਕਾਰਜ ਸ਼ੁਰੂ ਕਰ […]
Continue Reading
