ਕੇਂਦਰ ਸਰਕਾਰ ਦਾ ਬਜਟ ਇੱਕ ਵਾਰ ਫ਼ਿਰ ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਉਤਰਿਆ ਨਹੀਂ – ਭਗਵੰਤ ਮਾਨ

ਚੰਡੀਗੜ੍ਹ, 1 ਫਰਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਬਜਟ ਨੂੰ ਲੈ ਕੇ ਨਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੇ ਇਸ ਵਾਰ ਵੀ ਪੰਜਾਬ ਨੂੰ ਕੁੱਝ ਨਹੀਂ ਦਿੱਤਾ ਅਤੇ ਇਹ ਕੇਂਦਰ ਸਰਕਾਰ ਦਾ ਬਜਟ ਇੱਕ ਵਾਰ ਫ਼ਿਰ ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ। ਇਸ ਸੰਬੰਧੀ ਉਨ੍ਹਾਂ ਨੇ […]

Continue Reading

ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਖ-ਵੱਖ ਸਰਕਲ ਪ੍ਰਧਾਨ ਨਿਯੁਕਤ

ਮੋਹਾਲੀ, 1 ਫਰਵਰੀ: ਦੇਸ਼ ਕਲਿੱਕ ਬਿਊਰੋ: ਸ਼੍ਰੋਮਣੀ ਅਕਾਲੀ ਦਲ ਨੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਪਾਰਟੀ ਦੇ ਜ਼ਮੀਨੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਵੱਖ-ਵੱਖ ਖੇਤਰਾਂ ਲਈ ਸਰਕਲ ਪ੍ਰਧਾਨ ਨਿਯੁਕਤ ਕੀਤੇ ਹਨ। ਇਹ ਨਿਯੁਕਤੀਆਂ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਜਾਰੀ ਸੰਗਠਨ ਵਿਸਥਾਰ ਸੰਬੰਧੀ ਹੁਕਮਾਂ ਦੀ ਪਾਲਣਾ ਕਰਦੇ ਹੋਏ […]

Continue Reading

ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ PM ਮੋਦੀ

ਜਲੰਧਰ, 1 ਫਰਵਰੀ: ਦੇਸ਼ ਕਲਿੱਕ ਬਿਊਰੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ‘ਚ ਰਵਿਦਾਸੀਆ ਭਾਈਚਾਰੇ ਦੇ ਸਭ ਤੋਂ ਵੱਡੇ ਧਾਰਮਿਕ ਸਥਾਨ ਡੇਰਾ ਸੱਚਖੰਡ ਬੱਲਾਂ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ ਡੇਰਾ ਬੱਲਾਂ ਵਿਖੇ ਨਤਮਸਤਕ ਹੋਏ ਫੇਰ ਉਨ੍ਹਾਂ ਨੇ ਡੇਰੇ ਦੇ ਸੰਤ ਨਿਰੰਜਣ ਦਾਸ ਜੀ ਨਾਲ 10 ਮਿੰਟ ਲਈ ਮੁਲਾਕਾਤ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ […]

Continue Reading

ਅੰਡਰ-19 ਵਿਸ਼ਵ ਕੱਪ: ਭਾਰਤ ਨੇ ਪਾਕਿਸਤਾਨ ਨੂੰ ਜਿੱਤ ਲਈ ਦਿੱਤਾ 253 ਦੌੜਾਂ ਦਾ ਟੀਚਾ

ਨਵੀਂ ਦਿੱਲੀ, 1 ਫਰਵਰੀ : ਦੇਸ਼ ਕਲਿੱਕ ਬਿਊਰੋ: ਅੰਡਰ-19 ਪੁਰਸ਼ ਵਿਸ਼ਵ ਕੱਪ ਦੇ ਸੁਪਰ ਸਿਕਸ ਮੈਚ ਵਿੱਚ ਭਾਰਤ ਨੇ ਪਾਕਿਸਤਾਨ ਨੂੰ 253 ਦੌੜਾਂ ਦਾ ਟੀਚਾ ਦਿੱਤਾ ਹੈ। ਬੁਲਾਵਾਯੋ ਵਿੱਚ ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ 49.5 ਓਵਰਾਂ ਵਿੱਚ 252 ਦੌੜਾਂ ‘ਤੇ ਆਲ ਆਊਟ ਹੋ ਗਿਆ। ਵੇਦਾਂਤ ਤ੍ਰਿਵੇਦੀ ਨੇ 68 […]

Continue Reading

ਪੰਜਾਬ ਪਹੁੰਚੇ ਪ੍ਰਧਾਨ ਮੰਤਰੀ ਮੋਦੀ: ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ

ਜਲੰਧਰ, 1 ਫਰਵਰੀ: ਦੇਸ਼ ਕਲਿੱਕ ਬਿਊਰੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੌਰੇ ਦੌਰਾਨ ਜਲੰਧਰ ਪੁੱਜੇ। ਇਸ ਦੌਰਾਨ ਪ੍ਰਧਾਨ ਮੰਤਰੀ ਦਿੱਲੀ ਤੋਂ ਆਦਮਪੁਰ ਹਵਾਈ ਅੱਡੇ ‘ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਪਹਿਲਾਂ ਆਦਮਪੁਰ ਹਵਾਈ ਅੱਡੇ ਦਾ ਨਾਮ ਬਦਲ ਕੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ, ਆਦਮਪੁਰ ਰੱਖਣ ਦਾ ਉਦਘਾਟਨ ਕੀਤਾ। ਫਿਰ ਉਨ੍ਹਾਂ ਨੇ ਲੁਧਿਆਣਾ ਵਿੱਚ […]

Continue Reading

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਬਜਟ ‘ਚ ਕਈ ਵੱਡੇ ਐਲਾਨ, ਪੜ੍ਹੋ ਪੂਰਾ ਵੇਰਵਾ

ਨਵੀਂ ਦਿੱਲੀ, 1 ਫਰਵਰੀ: ਦੇਸ਼ ਕਲਿੱਕ ਬਿਊਰੋ: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਐਤਵਾਰ ਨੂੰ ਦੇਸ਼ ਦਾ ਆਮ ਬਜਟ ਲੋਕ ਸਭਾ ‘ਚ ਪੇਸ਼ ਕੀਤਾ ਅਤੇ ਆਪਣੇ ਭਾਸ਼ਣ ‘ਚ ਕਈ ਵੱਡੇ ਐਲਾਨ ਕੀਤੇ। ਇਹ ਮੋਦੀ ਸਰਕਾਰ ‘ਚ ਵਿੱਤ ਮੰਤਰੀ ਵਜੋਂ ਉਨ੍ਹਾਂ ਦਾ ਲਗਾਤਾਰ 9ਵਾਂ ਬਜਟ ਸੀ। ਇਹ ਚੀਜ਼ਾਂ ਹੋਣਗੀਆਂ ਸਸਤੀਆਂਕੱਪੜੇ, ਚਮੜੇ ਦੀਆਂ ਵਸਤੂਆਂ, ਸਿੰਥੈਟਿਕ ਜੁੱਤੇ, ਚਮੜੇ ਦੇ ਉਤਪਾਦ, […]

Continue Reading

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਬਨਾਉਣ ਲਈ ਵਾਰਡ 34 ਵਿੱਚ ਲਾਏ ਕੈਂਪ ਨੂੰ ਲੋਕਾਂ ਵੱਲੋਂ ਭਰਪੂਰ ਹੁੰਗਾਰਾ

ਮੋਹਾਲੀ, 1 ਫਰਵਰੀ : ਦੇਸ਼ ਕਲਿੱਕ ਬਿਊਰੋ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਸਿਹਤ ਬੀਮਾ ਕਾਰਡ ਬਣਾਉਣ ਲਈ ਅੱਜ ਸਥਾਨਕ ਵਾਰਡ ਨੰਬਰ 34, ਸੈਕਟਰ 70 ਮੋਹਾਲੀ ਵਿਖੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। […]

Continue Reading