ਨਹੀਂ ਰਹੇ ਕ੍ਰਿਕਟਰ ਰਿੰਕੂ ਸਿੰਘ ਦੇ ਪਿਤਾ

ਨਵੀਂ ਦਿੱਲੀ, 27 ਫਰਵਰੀ : ਦੇਸ਼ ਕਲਿੱਕ ਬਿਊਰੋ: ਭਾਰਤੀ ਟੀਮ ਦੇ ਸਟਾਰ ਕ੍ਰਿਕਟਰ ਰਿੰਕੂ ਸਿੰਘ ਦੇ ਪਿਤਾ ਖਾਨਚੰਦ ਸਿੰਘ ਦਾ ਸ਼ੁੱਕਰਵਾਰ ਸਵੇਰੇ ਲਗਭਗ 4:36 ਵਜੇ ਦੇਹਾਂਤ ਹੋ ਗਿਆ। ਉਹ 60 ਸਾਲ ਦੇ ਸਨ। ਕੁਝ ਦਿਨ ਪਹਿਲਾਂ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅਲੀਗੜ੍ਹ ਤੋਂ ਗ੍ਰੇਟਰ ਨੋਇਡਾ ਦੇ ਇੱਕ ਨਿੱਜੀ ਹਸਪਤਾਲ […]

Continue Reading

ਸ਼ਰਾਬ ਘੁਟਾਲਾ ਮਾਮਲੇ ’ਚ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਬਰੀ

ਨਵੀਂ ਦਿੱਲੀ, 27 ਫਰਵਰੀ : ਦੇਸ਼ ਕਲਿੱਕ ਬਿਊਰੋ: ਦਿੱਲੀ ਵਿੱਚ ਹੋਏ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਵਿਚੋਂ ਵੱਡੀ ਰਾਹਤ ਮਿਲੀ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਦੋਵਾਂ ਨੂੰ ਬਰੀ ਕਰ ਦਿੱਤਾ ਹੈ। […]

Continue Reading

ਹੋਲਾ ਮੁਹੱਲਾ: ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦੀ ਸੁਰੱਖਿਆ ਲਈ 5000 ਪੁਲਿਸ ਮੁਲਾਜ਼ਮ ਤਾਇਨਤਾ

ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 26 ਫਰਵਰੀ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਪਵਿੱਤਰ ਤਿਉਹਾਰ ਹੋਲਾ ਮੁਹੱਲਾ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੇ ਮੱਦੇਨਜ਼ਰ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਇਸ ਧਾਰਮਿਕ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ […]

Continue Reading

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ*

ਚੰਡੀਗੜ੍ਹ, 26 ਫਰਵਰੀ: ਦੇਸ਼ ਕਲਿੱਕ ਬਿਊਰੋ: ਭਗਵੰਤ ਮਾਨ ਸਰਕਾਰ ਦੀ ਆਗਵਾਈ ਹੇਠ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ (ਪੀਐਸਆਰਐਲਐਮ) ਵੱਲੋਂ 18 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਵਿਆਪਕ ਪੱਧਰ ‘ਤੇ ਮਨਾਇਆ ਜਾ ਰਿਹਾ ਹੈ ਜਿਸ ਦੌਰਾਨ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਹਲਕਿਆਂ, ਜ਼ਿਲ੍ਹਿਆਂ ਅਤੇ ਸੂਬਾ ਪੱਧਰ ‘ਤੇ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਸਮਾਗਮ […]

Continue Reading

ਵਿਜੀਲੈਂਸ ਨੇ FCI ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ 26 ਫਰਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਜਲੰਧਰ ਦੇ ਭੋਗਪੁਰ ਸਥਿਤ ਐਫਸੀਆਈ ਦਫ਼ਤਰ ਵਿਖੇ ਤਾਇਨਾਤ ਤਕਨੀਕੀ ਸਹਾਇਕ ਰੂਹੀ ਬਾਲਾ ਕਾਲੀਆ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ […]

Continue Reading

ਪੰਜਾਬ ਦੇ ਰਾਜਪਾਲ ਨੇ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦਾ ਬਾਰ੍ਹਵਾਂ ਬਜਟ ਇਜਲਾਸ ਬੁਲਾਇਆ

ਚੰਡੀਗੜ੍ਹ 26 ਫਰਵਰੀ : ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਰਾਜਪਾਲ ਵੱਲੋਂ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦੇ ਬਾਰ੍ਹਵਾਂ (ਬਜਟ) ਇਜਲਾਸ ਸ਼ੁੱਕਰਵਾਰ, 06 ਮਾਰਚ, 2026 ਨੂੰ ਸਵੇਰੇ 11.00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ।

Continue Reading

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸਰਵਿਸ ਤੋਂ ਕੀਤਾ ਰਿਟਾਇਰ

ਅੰਮ੍ਰਿਤਸਰ, 26 ਫ਼ਰਵਰੀ: ਦੇਸ਼ ਕਲਿੱਕ ਬਿਊਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਉਚੇਚੀ ਇਕੱਤਰਤਾ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਦਿੱਤੇ ਗਏ 72 ਘੰਟੇ ਦਾ ਨੋਟਿਸ ਦਾ ਮਾਮਲਾ ਵਿਚਾਰਿਆ ਗਿਆ। ਇਸ ਇਕੱਤਰਤਾ ਦੌਰਾਨ ਗੰਭੀਰ ਵਿਚਾਰ-ਵਟਾਂਦਰੇ ਤੋਂ ਬਾਅਦ ਗਿਆਨੀ ਰਘਬੀਰ […]

Continue Reading

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਚੰਡੀਗੜ੍ਹ, 26 ਫਰਵਰੀ : ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ਼ਤਿਹਾਰਾਂ ਵਿੱਚ ਔਰਤਾਂ ਨੂੰ ਅਸ਼ਲੀਲ ਅਤੇ ਅਪਮਾਨਜਨਕ ਢੰਗ ਨਾਲ ਪੇਸ਼ ਕਰਨ ਦੇ ਕਈ ਮਾਮਲਿਆਂ ’ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਅਤੇ ਕਿਹਾ ਹੈ ਕਿ ਪੰਜਾਬ ਸਰਕਾਰ ਔਰਤਾਂ ਦੇ ਮਾਣ-ਸਨਮਾਨ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਬਰਦਾਸ਼ਤ […]

Continue Reading

ਪ੍ਰਧਾਨ ਮੰਤਰੀ ਮੋਦੀ ਇੰਸਟਾਗ੍ਰਾਮ ‘ਤੇ 100 ਮਿਲੀਅਨ ਫਾਲੋਅਰਜ਼ ਤੱਕ ਪਹੁੰਚਣ ਵਾਲੇ ਦੁਨੀਆਂ ਦੇ ਪਹਿਲੇ ਨੇਤਾ ਬਣੇ

ਨਵੀਂ ਦਿੱਲੀ, 26 ਫਰਵਰੀ: ਦੇਸ਼ ਕਲਿੱਕ ਬਿਊਰੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੰਸਟਾਗ੍ਰਾਮ ‘ਤੇ 100 ਮਿਲੀਅਨ ਫਾਲੋਅਰਜ਼ ਤੱਕ ਪਹੁੰਚ ਗਏ ਹਨ, ਜਿਸ ਨਾਲ ਉਹ ਪਲੇਟਫਾਰਮ ‘ਤੇ ਇਹ ਮੀਲ ਪੱਥਰ ਪ੍ਰਾਪਤ ਕਰਨ ਵਾਲੇ ਪਹਿਲੇ ਵਿਸ਼ਵ ਨੇਤਾ ਅਤੇ ਸਿਆਸਤਦਾਨ ਬਣ ਗਏ ਹਨ। ਪ੍ਰਧਾਨ ਮੰਤਰੀ ਮੋਦੀ 2014 ਵਿੱਚ ਇੰਸਟਾਗ੍ਰਾਮ ਨਾਲ ਜੁੜੇ ਸਨ। ਉਨ੍ਹਾਂ ਦੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲੋਂ […]

Continue Reading

ਪੁਲਿਸ ਨੇ 12 ਘੰਟਿਆਂ ‘ਚ ਅੰਨਾ ਕਤਲ ਕੇਸ ਕੀਤਾ ਟਰੇਸ; 4 ਕਾਬੂ

– ਦੋਸ਼ੀਆਂ ਪਾਸੋਂ 01 ਦੇਸੀ ਪਿਸਤੌਲ 32 ਬੋਰ, 01 ਦੇਸੀ ਕੱਟਾ 315 ਬੋਰ ਤੇ ਆਲਟੋ ਕਾਰ ਬਰਾਮਦ ਸੰਗਰੂਰ, 26 ਫਰਵਰੀ: ਦੇਸ਼ ਕਲਿੱਕ ਬਿਊਰੋ: ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਆਈ.ਪੀ. ਐਸ) ਨੇ ਦੱਸਿਆ ਕਿ ਸੰਗਰੂਰ ਪੁਲੀਸ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਲਹਿਰਾ ਦੇ ਖੇਤਰਵਿੱਚ ਹੋਏ ਅੰਨੇ ਕਤਲ ਨੂੰ […]

Continue Reading