ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਖੁੱਡੀਆਂ
• ਪਰਾਲੀ ਪ੍ਰਬੰਧਨ ਵਿੱਚ ਕਿਸਾਨਾਂ, ਪੰਚਾਇਤਾਂ ਅਤੇ ਉੱਦਮੀਆਂ ਨੂੰ ਸਸ਼ਕਤ ਬਣਾਉਣ ਲਈ ਇਨ-ਸੀਟੂ ਅਤੇ ਐਕਸ-ਸੀਟੂ ਨਿਪਟਾਰੇ ‘ਤੇ ਧਿਆਨ ਕੀਤਾ ਕੇਂਦਰਤ: ਖੁੱਡੀਆਂ• ਸਾਉਣੀ 2025 ਦੌਰਾਨ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 53 ਫੀਸਦ ਦੀ ਆਈ ਗਿਰਾਵਟ, ਜੋ ਇਸ ਯੋਜਨਾ ਦੀ ਸਫਲਤਾ ਨੂੰ ਕਰਦੀ ਹੈ ਉਜਾਗਰ: ਖੇਤੀਬਾੜੀ ਮੰਤਰੀ ਚੰਡੀਗੜ੍ਹ, 25 ਫਰਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਖੇਤੀਬਾੜੀ ਅਤੇ […]
Continue Reading
