ਸਿੱਖਿਆ ਮੰਤਰੀ ਨੇ ਚੰਡੀਗੜ੍ਹ ਵਿਖੇ ਈਟੀਟੀ ਅਧਿਆਪਕ ਯੂਨੀਅਨ ਨਾਲ ਕੀਤੀ ਉੱਚ ਪੱਧਰੀ ਮੀਟਿੰਗ
ਮੋਹਾਲੀ, 21 ਫ਼ਰਵਰੀ: ਦੇਸ਼ ਕਲਿੱਕ ਬਿਊਰੋ: ਰਾਜ ਭਰ ਦੇ ਸਕੂਲਾਂ ਵਿੱਚ ਪਿਛਲੇ 20-25 ਸਾਲਾਂ ਤੋਂ ਰੈਗੂਲਰ ਤੌਰ ਤੇ ਸੇਵਾ ਨਿਭਾ ਰਹੇ ਅਧਿਆਪਕਾਂ ‘ਚ ਟੈੱਟ ਦੀ ਪ੍ਰੀਖਿਆ ਪਾਸ ਕਰਨ ਦੇ ਸਰਕਾਰ ਦੇ ਆਏ ਫਰਮਾਨ ਨਾਲ ਸੂਬੇ ਭਰ ਦੇ ਹਜ਼ਾਰਾਂ ਅਧਿਆਪਕਾਂ ਵਿੱਚ ਬੈਚਾਨੀ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਿਸ ਤਹਿਤ ਸੂਬੇ ਭਰ ਦੀਆਂ ਜੰਥੇਬੰਦੀਆਂ ਨੇ ਇਸ […]
Continue Reading
