ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਡਰੋਨ ਸਮੇਤ ਤਿੰਨ ਕਾਬੂ
— ਡੂੰਘੀ ਤਕਨੀਕੀ ਜਾਂਚ ਤੋਂ ਬਾਅਦ ਬੀ.ਐਸ.ਐਫ. ਅਤੇ ਪੁਲਿਸ ਟੀਮਾਂ ਨੇ ਸਰਹੱਦ ਪਾਰੋਂ ਚੱਲ ਰਹੇ ਇਸ ਨੈੱਟਵਰਕ ਨੂੰ ਤਬਾਹ ਕਰਨ ਵਿੱਚ ਹਾਸਲ ਕੀਤੀ ਸਫਲਤਾ : ਡੀਜੀਪੀ ਗੌਰਵ ਯਾਦਵ— ਦੋਸ਼ੀ ਜਗਜੀਤ ਰਾਣਾ ਨੇ ਹਾਲ ਹੀ ਵਿੱਚ ਡਰੱਗਮਨੀ ਨਾਲ ਖਰੀਦੀਆਂ ਸਨ ਪੌਸ਼ ਇਲਾਕਿਆਂ ਵਿੱਚ ਜਾਇਦਾਦਾਂ ਅਤੇ ਕਾਰਾਂ ਦਾ ਵੀ ਸੀ ਸ਼ੌਕੀਨ : ਐਸਪੀ ਏ.ਐਨ.ਟੀ.ਐਫ. ਗੁਰਪ੍ਰੀਤ ਸਿੰਘ ਚੰਡੀਗੜ੍ਹ, […]
Continue Reading
