ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 6.5 ਕਿਲੋਗ੍ਰਾਮ ਹੈਰੋਇਨ ਬਰਾਮਦ

— ਜਾਂਚ ਤੋਂ ਪਤਾ ਲੱਗਾ ਹੈ ਕਿ ਭਾਰਤ ਦੇ ਖੇਤਰ ਵਿੱਚ ਨਸ਼ੀਲੇ ਪਦਾਰਥ ਭੇਜਣ ਲਈ ਪਾਕਿਸਤਾਨ-ਅਧਾਰਤ ਤਸਕਰ ਜ਼ੀਰੋ ਲਾਈਨ ਪਾਰ ਕਰਕੇ ਸਰਹੱਦ ‘ਤੇ ਲੱਗੀ ਵਾੜ ਨੇੜੇ ਪਹੁੰਚੇ: ਡੀਜੀਪੀ ਗੌਰਵ ਯਾਦਵ— ਬੀਐਸਐਫ ਦੀਆਂ ਤਾਇਨਾਤ ਫੌਜਾਂ ਵੱਲੋਂ ਤੁਰੰਤ ਜਵਾਬੀ ਕਾਰਵਾਈ, ਤਸਕਰਾਂ ਦੀ ਕੋਸ਼ਿਸ਼ ਨੂੰ ਕੀਤਾ ਸਫ਼ਲਤਾਪੂਰਵਕ ਨਾਕਾਮ: ਏਆਈਜੀ ਸੀਆਈ ਗੁਰਸੇਵਕ ਸਿੰਘ ਚੰਡੀਗੜ੍ਹ/ਫਿਰੋਜ਼ਪੁਰ, 21 ਮਾਰਚ: ਦੇਸ਼ ਕਲਿੱਕ ਬਿਊਰੋ: […]

Continue Reading

ਕਾਰੋਬਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਦੋ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

— ਜਾਂਚ ਤੋੰ ਪਤਾ ਲੱਗਾ ਹੈ ਕਿ ਦਿੱਲੀ ਤੋਂ ਖਰੀਦੇ ਗਏ ਸਨ ਹਥਿਆਰ : ਡੀਜੀਪੀ ਗੌਰਵ ਯਾਦਵ*— ਗ੍ਰਿਫ਼ਤਾਰ ਦੋਸ਼ੀ ਵਿਕਾਸ ਅਰੋੜਾ ਦਾ ਹੈ ਅਪਰਾਧਿਕ ਪਿਛੋਕੜ , ਜਿਸ ਵਿਚ ਘਰੇਲੂ ਹਿੰਸਾ ਦਾ ਮਾਮਲਾ ਵੀ ਹੈ ਸ਼ਾਮਲ * ਚੰਡੀਗੜ੍ਹ/ਬਠਿੰਡਾ, 21 ਮਾਰਚ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ […]

Continue Reading

ਸ਼੍ਰੋਮਣੀ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

ਅੰਮ੍ਰਿਤਸਰ, 21 ਮਾਰਚ: ਦੇਸ਼ ਕਲਿੱਕ ਬਿਊਰੋ: ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2026 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 31 ਮਾਰਚ 2026 ਤੱਕ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ’ਚ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ […]

Continue Reading

ਮੇਰੇ ਉਤੇ ਲੱਗੇ ਸਾਰੇ ਦੋਸ਼ ਬੇਬੁਨਿਆਦ ਤੇ ਝੂਠੇ – ਲਾਲਜੀਤ ਭੁੱਲਰ

ਚੰਡੀਗੜ੍ਹ, 21 ਮਾਰਚ: ਦੇਸ਼ ਕਲਿੱਕ ਬਿਊਰੋ: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪਣੇ ਉਤੇ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਤੇ ਝੂਠਾ ਦੱਸਿਆ ਹੈ। ਅਸਤੀਫਾ ਦੇਣ ਤੋਂ ਪਹਿਲਾਂ ਸੋਸ਼ਲ ਮੀਡੀਆ ਉਤੇ ਕੀਤੇ ਇਕ ਟਵੀਟ ਰਾਹੀਂ ਲਾਲਜੀਤ ਭੁੱਲਰ ਨੇ ਕਿਹਾ ਹੈ ਕਿ ਉਸ ਉਤੇ ਲੱਗੇ ਸਾਰੇ ਦੋਸ਼ ਝੂਠੇ ਤੇ ਬੇਬੁਨਿਆਦ ਹਨ। ਉਨ੍ਹਾਂ ਕਿਹਾ ਕਿ, “ਦਾਸ ਉੱਪਰ ਜੋ ਇਲਜ਼ਾਮ […]

Continue Reading

ਵੱਡੀ ਖਬਰ: ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਦਿੱਤਾ ਅਸਤੀਫਾ

ਚੰਡੀਗੜ੍ਹ, 21 ਮਾਰਚ : ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਵਿਵਾਦਤ ਵੀਡੀਓ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਲਾਲਜੀਤ ਭੁੱਲਰ ਦੇ ਅਸਤੀਫ਼ੇ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਮਾਮਲੇ ਦੀ ਜਾਂਚ ਦੇ ਹੁਕਮ ਵੀ ਦਿੱਤੇ […]

Continue Reading

ਭਾਰਤ ਦੇ ਦੂਜੇ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਦਾ ਲੁਧਿਆਣਾ ਵਿੱਚ CM ਮਾਨ ਵੱਲੋਂ ਉਦਘਾਟਨ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਲੁਧਿਆਣਾ 20 ਮਾਰਚ: ਦੇਸ਼ ਕਲਿੱਕ ਬਿਊਰੋ: ‘ਆਪ’ ਦੀ ਅਗਵਾਈ ਵਾਲੀ ਸਰਕਾਰ ਅਧੀਨ ਪੰਜਾਬ ਦੀ ਉਦਯੋਗਿਕ ਸੁਰਜੀਤੀ ਨੂੰ ਭਰਪੂਰ ਹੁਲਾਰਾ ਮਿਲਿਆ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਭਾਰਤ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਉਦਘਾਟਨ ਕੀਤਾ, ਜੋ ਫੈਸਲਾਕੁੰਨ ਨੀਤੀ ਦਾ ਪ੍ਰਤੱਖ ਪ੍ਰਮਾਣ ਹੈ। ਦੇਸ਼ ਵਿੱਚ ਪਹਿਲੀ ਵਾਰ ਹਜ਼ਾਰਾਂ ਨੌਕਰੀਆਂ ਦੇ ਵਾਅਦੇ […]

Continue Reading

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ: CM ਮਾਨ

ਚੰਡੀਗੜ੍ਹ 20 ਮਾਰਚ: ਦੇਸ਼ ਕਲਿੱਕ ਬਿਊਰੋ: ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲਲੜੀ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਹਤ ਖੇਤਰ ਦਾ ਚਾਰ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਤੋਂ ਪਹਿਲਾਂ ਖੇਤੀਬਾੜੀ ਅਤੇ ਸਿੰਜਾਈ ਵਿੱਚ ‘ਆਪ ਸਰਕਾਰ ਦੇ ਕੰਮ ਦਾ ਵੇਰਵਾ ਦਿੱਤਾ ਗਿਆ ਸੀ। ‘ਸ਼ਰਤਾਂ ਵਾਲੀ’ ਆਯੂਸ਼ਮਨ ਭਾਰਤ […]

Continue Reading

ਵਿਜੀਲੈਂਸ ਨੇ JE ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ 20 ਮਾਰਚ: ਦੇਸ਼ ਕਲਿੱਕ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ ਤਲਵੰਡੀ ਸਾਬੋ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਲਖਵੀਰ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ […]

Continue Reading

ਖਾੜੀ ਦੇਸ਼ ‘ਚ ਯੁੱਧ ਦਾ ਦਿਖਣ ਲੱਗਿਆ ਅਸਰ: ਪ੍ਰੀਮੀਅਮ ਪੈਟਰੋਲ ਦੀ ਕੀਮਤ ‘ਚ ਵਾਧਾ

ਨਵੀਂ ਦਿੱਲੀ, 20 ਮਾਰਚ : ਦੇਸ਼ ਕਲਿੱਕ ਬਿਊਰੋ: ਮੱਧ ਪੂਰਬ ਵਿੱਚ ਚੱਲ ਰਹੇ ਟਕਰਾਅ ਅਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਵਿਚਕਾਰ, ਭਾਰਤ ਵਿੱਚ ਪ੍ਰੀਮੀਅਮ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। 20 ਮਾਰਚ ਨੂੰ, ਸਰਕਾਰੀ ਤੇਲ ਕੰਪਨੀਆਂ ਨੇ ਸਪੀਡ ਅਤੇ ਪਾਵਰ ਵਰਗੇ ਪ੍ਰੀਮੀਅਮ ਪੈਟਰੋਲ ਦੀਆਂ ਕੀਮਤਾਂ ਵਿੱਚ 2 ਰੁਪਏ ਤੋਂ 2.30 ਰੁਪਏ ਦਾ […]

Continue Reading

ਆਨਲਾਈਨ ਧੋਖਾਧੜੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼: 3 ਗ੍ਰਿਫਤਾਰ

ਚੰਡੀਗੜ੍ਹ, 20 ਮਾਰਚ : ਦੇਸ਼ ਕਲਿੱਕ ਬਿਊਰੋ: ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ, ਸਟੇਟ ਸਾਈਬਰ ਕਰਾਈਮ ਵਿੰਗ ਪੰਜਾਬ ਨੇ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਮਿਊਲ ਅਕਾਊਂਟ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ ਸਾਈਬਰ ਧੋਖਾਧੜੀ ਫੰਡਾਂ ਨੂੰ ਰੂਟ ਕਰਨ ਵਿੱਚ ਸ਼ਾਮਲ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ।ਮੁਲਜ਼ਮਾਂ ਵੱਲੋਂ ਨਕਲੀ ਫ਼ਰਮਾਂ ਰਾਹੀਂ ਜਾਲਸਾਜ਼ੀ ਦਸਤਾਵੇਜ਼ਾਂ ਨਾਲ ਖੋਲ੍ਹੇ ਬੈਂਕ ਖਾਤੇ ਉਪਲਬਧ ਕਰਵਾ […]

Continue Reading