ਲੰਡਨ ਵਿੱਚ ਦੋ ਭਾਰਤੀਆਂ ਨੇ ਸੜਕ ‘ਤੇ ਥੁੱਕਿਆ ਪਾਨ, ਡੇਢ ਲੱਖ ਰੁਪਏ ਦਾ ਲੱਗਿਆ ਜੁਰਮਾਨਾ

ਨਵੀਂ ਦਿੱਲੀ, 20 ਮਾਰਚ : ਦੇਸ਼ ਕਲਿੱਕ ਬਿਊਰੋ: ਲੰਡਨ ਦੇ ਬ੍ਰੈਂਟ ਖੇਤਰ ਵਿੱਚ ਇੱਕ ਜਨਤਕ ਜਗ੍ਹਾ ‘ਤੇ ਪਾਨ ਥੁੱਕਣ ਦੇ ਦੋਸ਼ ਵਿੱਚ ਭਾਰਤੀ ਮੂਲ ਦੇ ਦੋ ਵਿਅਕਤੀਆਂ ਨੂੰ 1391 ਪੌਂਡ (ਲਗਭਗ 1.45 ਲੱਖ ਰੁਪਏ) ਦਾ ਜੁਰਮਾਨਾ ਲਗਾਇਆ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਦੋਵਾਂ ਵਿਅਕਤੀਆਂ ਨੂੰ ਸ਼ੁਰੂ ਵਿੱਚ 100 ਪੌਂਡ ਦਾ ਜੁਰਮਾਨਾ ਭਰਨ ਲਈ ਕਿਹਾ ਗਿਆ […]

Continue Reading

ਰੁਪਿਆ ਹੁਣ ਤੱਕ ਦੇ ਰਿਕਾਰਡ ਹੇਠਲੇ ਪੱਧਰ ‘ਤੇ ਪਹੁੰਚਿਆ

ਨਵੀਂ ਦਿੱਲੀ, 20 ਮਾਰਚ : ਦੇਸ਼ ਕਲਿੱਕ ਬਿਊਰੋ: ਭਾਰਤੀ ਰੁਪਿਆ ਅੱਜ, 20 ਮਾਰਚ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਇਤਿਹਾਸ ਦੇ ਆਪਣੇ ਸਭ ਤੋਂ ਹੇਠਲੇ ਪੱਧਰ 93.24 ‘ਤੇ ਪਹੁੰਚ ਗਿਆ। ਇਹ ਗਿਰਾਵਟ ਤੇਲ ਆਯਾਤ ਬਿੱਲਾਂ ਵਿੱਚ ਵਾਧੇ ਅਤੇ ਭਾਰਤੀ ਬਾਜ਼ਾਰ ਤੋਂ ਵਿਦੇਸ਼ੀ ਨਿਵੇਸ਼ਕਾਂ ਦੁਆਰਾ ਲਗਾਤਾਰ ਨਿਕਾਸੀ ਦੇ ਕਾਰਨ ਹੋਈ। ਇਸਦਾ ਸਭ ਤੋਂ ਵੱਡਾ ਕਾਰਨ ਕੱਚੇ ਤੇਲ […]

Continue Reading

ਯੂਕੇ ਦੇ ਐਮਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 20 ਮਾਰਚ : ਦੇਸ਼ ਕਲਿੱਕ ਬਿਊਰੋ: ਯੂਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮਪੀ ਬੀਬੀ ਪ੍ਰੀਤ ਕੌਰ ਗਿੱਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਤਮਸਤਕ ਹੋਣ ਉਪਰੰਤ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵੀ ਪੁੱਜੇ, ਜਿਥੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ […]

Continue Reading

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ – SGPC ਪ੍ਰਧਾਨ

ਅੰਮ੍ਰਿਤਸਰ, 20 ਮਾਰਚ : ਦੇਸ਼ ਕਲਿੱਕ ਬਿਊਰੋ: ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਵਸਾਏ ਸ੍ਰੀ ਕੀਰਤਪੁਰ ਸਾਹਿਬ ਦਾ 400 ਸਾਲਾ ਸਥਾਪਨਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਪ੍ਰੰਪਰਾਵਾਂ ਅਤੇ ਖ਼ਾਲਸਈ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ। ਇਸ ਸਬੰਧੀ 29, 30 ਅਪ੍ਰੈਲ ਅਤੇ 1 ਮਈ 2026 ਨੂੰ ਗੁਰਦੁਆਰਾ ਸ੍ਰੀ ਕੀਰਤਪੁਰ ਸਾਹਿਬ ਵਿਖੇ ਵਿਸ਼ਾਲ ਪੱਧਰ ’ਤੇ […]

Continue Reading

‘ਆਪ’ ਵਿਧਾਇਕ ਅਨਮੋਲ ਮਾਨ ਦੇ ਪਤੀ ਦੀ ਸਜ਼ਾ ‘ਤੇ ਰੋਕ

ਮੋਹਾਲੀ, 20 ਮਾਰਚ : ਦੇਸ਼ ਕਲਿੱਕ ਬਿਊਰੋ: ਮੋਹਾਲੀ ਜ਼ਿਲ੍ਹਾ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਨਮੋਲ ਗਗਨ ਮਾਨ ਦੇ ਪਤੀ ਸ਼ਾਹਬਾਜ਼ ਸਿੰਘ ਸੋਹੀ ਦੀ ਸਜ਼ਾ ‘ਤੇ ਰੋਕ ਲਗਾ ਦਿੱਤੀ ਹੈ। ਇਹ ਹੁਕਮ ਵੀਰਵਾਰ ਦੇਰ ਸ਼ਾਮ ਜਾਰੀ ਕੀਤਾ ਗਿਆ। ਇਸ ਤੋਂ ਪਹਿਲਾਂ, 16 ਮਾਰਚ ਨੂੰ ਡੇਰਾਬੱਸੀ ਅਦਾਲਤ ਨੇ ਚੈੱਕ ਬਾਊਂਸ ਮਾਮਲੇ ਵਿੱਚ ਸੋਹੀ ਅਤੇ […]

Continue Reading

ਚੰਡੀਗੜ੍ਹ ਸੈਕਟਰ 9 ਕਤਲ ਕਾਂਡ ‘ਚ ਸ਼ਾਮਲ ਦੋ ਸ਼ੂਟਰ ਕੈਥਲ ‘ਚ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਬੰਬੀਹਾ ਗੈਂਗ ਦੇ ਭਗੌੜੇ ਗੈਂਗਸਟਰ ਲੱਕੀ ਪਟਿਆਲ ਦੇ ਮੁੱਖ ਸਹਿਯੋਗੀ ਹਨ: ਡੀਜੀਪੀ ਗੌਰਵ ਯਾਦਵ— ਦੋਸ਼ੀਆਂ ਨੇ ਪੁਲਿਸ ਟੀਮਾਂ ‘ਤੇ ਕੀਤੀ ਗੋਲੀਬਾਰੀ, ਜਵਾਬੀ ਗੋਲੀਬਾਰੀ ਦੌਰਾਨ ਦੋਵੇਂ ਦੋਸ਼ੀ ਜ਼ਖਮੀ ਹੋ ਗਏ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਚੰਡੀਗੜ੍ਹ, 19 ਮਾਰਚ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ […]

Continue Reading

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਚੰਡੀਗੜ੍ਹ/ਕਾਠਗੜ੍ਹ (ਐਸ.ਬੀ.ਐਸ. ਨਗਰ), 19 ਮਾਰਚ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਖੇਤਰ ਵਿੱਚ ਆਪਣੇ ਵਾਅਦੇ ਨਿਭਾਅ ਰਹੀ ਹੈ ਅਤੇ ਸਾਰੀਆਂ ਗਾਰੰਟੀਆਂ ਬਿਨਾਂ ਕਿਸੇ ਪੱਖਪਾਤ ਤੋਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੰਮੇ […]

Continue Reading

ਕ੍ਰਿਕਟਰ ਅਭਿਸ਼ੇਕ ਸ਼ਰਮਾ ਪਹੁੰਚੇ ਅੰਮ੍ਰਿਤਸਰ, ਦਰਬਾਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 19 ਮਾਰਚ: ਦੇਸ਼ ਕਲਿੱਕ ਬਿਊਰੋ: ਭਾਰਤੀ ਕ੍ਰਿਕਟਰ ਅਭਿਸ਼ੇਕ ਸ਼ਰਮਾ ਟੀ-20 ਵਿਸ਼ਵ ਕੱਪ ਫਾਈਨਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਅਤੇ ਵਰਲਡ ਕੱਪ ਜਿੱਤਣ ਤੋਂ ਬਾਅਦ ਵੀਰਵਾਰ ਨੂੰ ਆਪਣੇ ਗ੍ਰਹਿ ਜ਼ਿਲ੍ਹੇ ਅੰਮ੍ਰਿਤਸਰ ਪਹੁੰਚੇ। ਆਪਣੀ ਮਾਂ ਦੇ ਨਾਲ, ਉਨ੍ਹਾਂ ਨੇ ਵੱਖ-ਵੱਖ ਧਾਰਮਿਕ ਸਥਾਨਾਂ ‘ਤੇ ਮੱਥਾ ਟੇਕਿਆ ਅਤੇ ਆਸ਼ੀਰਵਾਦ ਲਿਆ। ਅਭਿਸ਼ੇਕ ਸ਼ਰਮਾ ਨੇ ਪਹਿਲਾਂ ਸ੍ਰੀ ਦਰਬਾਰ ਸਾਹਿਬ ਅਤੇ ਸ਼ਹੀਦ ਸਾਹਿਬ […]

Continue Reading

ਗਾਇਕ ਮਨਕੀਰਤ ਔਲਖ ਨੂੰ ਮਿਲੀ ਧਮਕੀ

ਚੰਡੀਗੜ੍ਹ, 19 ਮਾਰਚ: ਦੇਸ਼ ਕਲਿੱਕ ਬਿਊਰੋ: ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਬੰਬੀਹਾ ਗੈਂਗ ਦੇ ਗੈਂਗਸਟਰ ਲੱਕੀ ਪਟਿਆਲ ਦੀ ਇੱਕ ਆਡੀਓ ਰਿਕਾਰਡਿੰਗ ਸਾਹਮਣੇ ਆਈ ਹੈ, ਜਿਸ ਵਿੱਚ ਉਹ ਕਹਿ ਰਿਹਾ ਹੈ ਕਿ ਸੈਕਟਰ 9, ਚੰਡੀਗੜ੍ਹ ਵਿੱਚ ਹੋਏ ਕਤਲ ‘ਚ ਬਹੁਤ ਸਾਰੇ ਲੋਕ ਦਾਅਵਾ ਕਰ ਰਹੇ ਹਨ ਕਿ ਚਮਨਪ੍ਰੀਤ ਸਿੰਘ ਨੂੰ […]

Continue Reading

ਵਿਜੀਲੈਂਸ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 19 ਮਾਰਚ: ਦੇਸ਼ ਕਲਿੱਕ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਵੇਅਰਹਾਊਸ ਜੈਤੋ ਮੰਡੀ ਜ਼ਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਵੇਅਰਹਾਊਸ ਇੰਸਪੈਕਟਰ ਨਰੇਸ਼ ਕੁਮਾਰ ਗੋਇਲ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ […]

Continue Reading