ਅਕਾਲੀ ਦਲ ਦੀ ਸਰਕਾਰ ਦੌਰਾਨ ਬਣੇ ਸਕੂਲਾਂ ਦੇ ਕਾਂਗਰਸ ਅਤੇ ‘ਆਪ’ ਨੇ ਸਿਰਫ਼ ਬੋਰਡ ਹੀ ਬਦਲੇ – ਐਨਕੇ ਸ਼ਰਮਾ
ਜ਼ੀਰਕਪੁਰ, 16 ਮਾਰਚ :ਦੇਸ਼ ਕਲਿੱਕ ਬਿਊਰੋ: ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਸਿੱਖਿਆ ਅਤੇ ਸਿਹਤ ਦੇ ਮੁੱਦੇ ‘ਤੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੀ ਆਮ ਆਦਮੀ ਪਾਰਟੀ ਨੂੰ ਸੂਬੇ ਦੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕਿੰਨੇ ‘ਆਪ’ ਵਿਧਾਇਕਾਂ ਦੇ ਬੱਚੇ […]
Continue Reading
