ਕੇਂਦਰ ਸਰਕਾਰ ਨੂੰ ਪੱਛਮੀ ਏਸ਼ੀਆ ਵਿੱਚ ਤਣਾਅ ਦੇ ਮੱਦੇਨਜ਼ਰ ਐਲਪੀਜੀ, ਪੈਟਰੋਲ, ਡੀਜ਼ਲ ਦੀ ਕੋਈ ਕਮੀ ਨਹੀਂ ਆਉਣ ਦੇਣੀ ਚਾਹੀਦੀ: ਕਟਾਰੂਚੱਕ
ਚੰਡੀਗੜ੍ਹ, ਮਾਰਚ 11: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੱਛਮੀ ਏਸ਼ੀਆਈ ਖੇਤਰ ਵਿੱਚ ਚੱਲ ਰਹੀ ਜੰਗ ਵਰਗੀ ਸਥਿਤੀ ਦੇ ਮੱਦੇਨਜ਼ਰ ਐਲਪੀਜੀ, ਪੈਟਰੋਲ ਅਤੇ ਡੀਜ਼ਲ ਵਰਗੀਆਂ ਜ਼ਰੂਰੀ ਵਸਤੂਆਂ ਦੀ ਕੋਈ ਕਮੀ ਨਾ ਹੋਵੇ। ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (ਆਈਓਸੀਐਲ), ਹਿੰਦੁਸਤਾਨ […]
Continue Reading
