ਤਰਨਤਾਰਨ ਵਿੱਚ ITBP ਦੇ ਜਵਾਨ ਦੀ ਮੌਤ: ਡਿਊਟੀ ਦੌਰਾਨ ਪਿਆ ਦਿਲ ਦਾ ਦੌਰਾ

ਤਰਨਤਾਰਨ, 27 ਮਾਰਚ: ਦੇਸ਼ ਕਲਿੱਕ ਬਿਊਰੋ: ਤਰਨਤਾਰਨ ਜ਼ਿਲ੍ਹੇ ਦੇ ਬਿਲੀਆਂਵਾਲਾ ਪਿੰਡ ਦੇ ਵਸਨੀਕ ਆਈਟੀਬੀਪੀ ਦੇ ਜਵਾਨ ਬਿਕਰਮਜੀਤ ਸਿੰਘ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਨ੍ਹਾਂ ਦੀ ਦੇਹ ਨੂੰ ਸਨਮਾਨਜਨਕ ਅੰਤਿਮ ਸਸਕਾਰ ਲਈ ਉਨ੍ਹਾਂ ਦੇ ਜੱਦੀ ਪਿੰਡ ਲਿਆਂਦਾ ਗਿਆ। ਬਿਲੀਆਂਵਾਲਾ ਪਿੰਡ ਦੇ ਵਸਨੀਕ ਬਿਕਰਮਜੀਤ ਸਿੰਘ ਹਾਲ ਹੀ ਵਿੱਚ ਕੁਝ ਮਹੀਨਿਆਂ ਦੀ […]

Continue Reading

BCCI ਵੱਲੋਂ ਟੀਮ ਇੰਡੀਆ ਦੇ 2026-27 ਦੇ ਅੰਤਰਰਾਸ਼ਟਰੀ ਘਰੇਲੂ ਸੀਜ਼ਨ ਦਾ ਸ਼ਡਿਊਲ ਜਾਰੀ

ਨਵੀਂ ਦਿੱਲੀ, 27 ਮਾਰਚ: ਦੇਸ਼ ਕਲਿੱਕ ਬਿਊਰੋ: ਬੀਸੀਸੀਆਈ ਨੇ ਟੀਮ ਇੰਡੀਆ ਦੇ 2026-27 ਦੇ ਅੰਤਰਰਾਸ਼ਟਰੀ ਘਰੇਲੂ ਸੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਹੈ। ਟੀਮ ਇੰਡੀਆ ਦੇ 2026-27 ਵਿੱਚ ਕੁੱਲ 22 ਮੈਚ ਖੇਡੇਗੀ। ਜਿਨ੍ਹਾਂ ‘ਚ 9 ਇੱਕ ਰੋਜ਼ਾ, 5 ਟੈਸਟ ਅਤੇ 8 ਟੀ-20 ਮੈਚ ਸ਼ਾਮਿਲ ਹਨ। ਇਹ ਮੈਚ ਭਰਤਦੇ ਵੱਖ-ਵੱਖ 17 ਸ਼ਹਿਰਾਂ ਵਿੱਚ ਖੇਡੇ ਜਾਣਗੇ। ਇਸ ਸਮੇਂ […]

Continue Reading

ਡਾ. ਰਵਜੋਤ ਸਿੰਘ ਨੇ ਜੇਲ੍ਹ ਮੰਤਰੀ ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ, 27 ਮਾਰਚ: ਦੇਸ਼ ਕਲਿੱਕ ਬਿਊਰੋ: ਪੰਜਾਬ ਸਰਕਾਰ ਵਿੱਚ ਨਵੇਂ ਜੇਲ੍ਹ ਮੰਤਰੀ ਵਜੋਂ ਡਾ. ਰਵਜੋਤ ਸਿੰਘ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਇਸ ਤੋਂ ਇਲਾਵਾ ਉਹ ਐਨ.ਆਰ.ਆਈ. ਅਤੇ ਸੰਸਦੀ ਮਾਮਲੇ ਆਦਿ ਵਿਭਾਗਾਂ ਦੀ ਜ਼ਿੰਮੇਵਾਰੀ ਵੀ ਨਿਭਾ ਰਹੇ ਹਨ। ਚਾਰਜ ਸੰਭਾਲਣ ਤੋਂ ਬਾਅਦ ਡਾ. ਰਵਜੋਤ ਸਿੰਘ ਨੇ ਆਮ ਆਦਮੀ ਪਾਰਟੀ […]

Continue Reading

ਤੰਬਾਕੂ ਟੈਕਸ ਚੋਰੀ ਵਿਰੁੱਧ ਕਾਰਵਾਈ ਵਿੱਚ 1.5 ਕਰੋੜ ਰੁਪਏ ਦਾ ਬਿਲ ਰਹਿਤ ਸਾਮਾਨ ਬਰਾਮਦ; ਵਸੂਲੀ ਜਾਰੀ: ਹਰਪਾਲ ਚੀਮਾ

ਚੰਡੀਗੜ੍ਹ, 27 ਮਾਰਚ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਕਰ ਵਿਭਾਗ ਨੇ ਤੰਬਾਕੂ ਟੈਕਸ ਚੋਰੀ ਨੂੰ ਨੱਥ ਪਾਉਣ ਲਈ ਪੰਜਾਬ ਭਰ ਵਿੱਚ ਵੱਡੇ ਪੱਧਰ ‘ਤੇ ਤਾਲਮੇਲ ਵਾਲੀ ਇਨਫੋਰਸਮੈਂਟ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਤਹਿਤ ਲਗਭਗ 1.5 ਕਰੋੜ ਰੁਪਏ ਦੇ ਬਿਨਾਂ […]

Continue Reading

ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ 2025 ਦੇ ਸਬੰਧ ’ਚ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਉਚ ਪੱਧਰੀ ਕਮੇਟੀ ਦੀ ਹੋਈ ਇਕੱਤਰਤਾ

ਅੰਮ੍ਰਿਤਸਰ, 27 ਮਾਰਚ: ਦੇਸ਼ ਕਲਿੱਕ ਬਿਊਰੋ: ਪੰਜਾਬ ਸਰਕਾਰ ਵੱਲੋਂ ਪ੍ਰਸਾਵਿਤ “ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ 2025” ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਰਧਾਰਤ ਪੰਦਰਾਂ ਮੈਂਬਰੀ ਉੱਚ ਪੱਧਰੀ ਸਬ-ਕਮੇਟੀ ਦੀ ਚੰਡੀਗੜ੍ਹ ਸਥਿਤ ਸਬ ਆਫਿਸ ਵਿਖੇ ਇਕੱਤਰਤਾ ਹੋਈ ਜਿਸ ਵਿੱਚ ਰਿਟਾਇਰਡ ਜਸਟਿਸ ਸ. ਮੋਹਿੰਦਰ ਮੋਹਨ ਸਿੰਘ ਬੇਦੀ, ਸੀਨੀਅਰ ਐਡਵੋਕੇਟ ਪੂਰਨ ਸਿੰਘ ਹੁੰਦਲ, […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਮਰੀਜ਼ਾਂ ਲਈ ਲੰਗਰ ਸੇਵਾ ਦੀ ਕੀਤੀ ਗਈ ਸ਼ੁਰੂਆਤ

ਅੰਮ੍ਰਿਤਸਰ, 27 ਮਾਰਚ: ਦੇਸ਼ ਕਲਿੱਕ ਬਿਊਰੋ: ਸ੍ਰੀ ਗੁਰੂ ਨਾਨਕ ਦੇਵ ਜੀ ਹਸਪਤਾਲ ਸ੍ਰੀ ਅੰਮ੍ਰਿਤਸਰ ਵਿਖੇ ਇਲਾਜ਼ ਕਰਵਾਉਣ ਆਏ ਮਰੀਜ਼ ਅਤੇ ਉਨ੍ਹਾਂ ਦੇ ਨਾਲ ਆਏ ਸਹਿਯੋਗੀ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ਤੋਂ ਆਇਆ ਲੰਗਰ ਛਕ ਸਕਣਗੇ। ਲੰਗਰ ਸੇਵਾ ਦੀ ਰਸਮੀ ਸ਼ੁਰੂਆਤ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ […]

Continue Reading

ਮਾਣਹਾਨੀ ਮਾਮਲੇ ਵਿੱਚ ਬਿਕਰਮ ਮਜੀਠੀਆ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ

ਚੰਡੀਗੜ੍ਹ, 27 ਮਾਰਚ: ਦੇਸ਼ ਕਲਿੱਕ ਬਿਊਰੋ: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਵਿਰੁੱਧ ਦਾਇਰ ਮਾਣਹਾਨੀ ਮਾਮਲੇ ਵਿੱਚ ਬਿਕਰਮ ਮਜੀਠੀਆ ਨੂੰ ਝਟਕਾ ਲੱਗਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਸੰਜੇ ਸਿੰਘ ਦੀ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਬਿਕਰਮ ਮਜੀਠੀਆ ਦੀ ਇੱਕ ਵਾਰ ਫਿਰ ਜਿਰ੍ਹਾ ਦਾ ਹੁਕਮ ਦਿੱਤਾ […]

Continue Reading

MP ਅੰਮ੍ਰਿਤਪਾਲ ਸਿੰਘ ਦੀ ਸੰਸਦ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕਰਨ ਵਾਲੀ ਅਰਜ਼ੀ ਰੱਦ

ਚੰਡੀਗੜ੍ਹ, 27 ਮਾਰਚ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈ ਕੋਰਟ ਨੇ ਸੰਸਦ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕਰਨ ਵਾਲੀ ਉਨ੍ਹਾਂ ਦੀ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਇਸ ਫੈਸਲੇ ਤੋਂ ਬਾਅਦ, ਉਨ੍ਹਾਂ ਨੂੰ ਮੌਜੂਦਾ […]

Continue Reading

ਪੈਟਰੋਲ ਅਤੇ ਡੀਜ਼ਲਨੂੰ ਲੈ ਕੇ ਕੇਂਦਰ ਸਰਕਾਰ ਨੇ ਲਿਆ ਵੱਡਾ ਫੈਸਲਾ

ਨਵੀਂ ਦਿੱਲੀ, 27 ਮਾਰਚ: ਦੇਸ਼ ਕਲਿੱਕ ਬਿਊਰੋ: ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ 10-10 ਰੁਪਏ ਘਟਾ ਦਿੱਤੀ ਹੈ। ਪੈਟਰੋਲ ‘ਤੇ ਡਿਊਟੀ 13 ਰੁਪਏ ਪ੍ਰਤੀ ਲੀਟਰ ਤੋਂ ਘਟਾ ਕੇ 3 ਰੁਪਏ ਕਰ ਦਿੱਤੀ ਗਈ ਹੈ, ਜਦੋਂ ਕਿ ਡੀਜ਼ਲ ‘ਤੇ ਡਿਊਟੀ 10 ਰੁਪਏ ਤੋਂ ਘਟਾ ਕੇ ਜ਼ੀਰੋ ਕਰ ਦਿੱਤੀ ਗਈ ਹੈ। ਐਕਸਾਈਜ਼ ਡਿਊਟੀ ਵਿੱਚ ਕਟੌਤੀ […]

Continue Reading

ਦੇਸ਼ ‘ਚ ਲਾਕ ਡਾਊਨ ਨਹੀਂ ਹੋਵੇਗਾ, ਡਰ ਦਾ ਮਾਹੌਲ ਨਾ ਬਣਾਓ – ਕੇਂਦਰ ਸਰਕਾਰ

ਨਵੀਂ ਦਿੱਲੀ, 27 ਮਾਰਚ: ਦੇਸ਼ ਕਲਿੱਕ ਬਿਊਰੋ: ਸ਼ੁੱਕਰਵਾਰ ਨੂੰ, ਕੇਂਦਰ ਸਰਕਾਰ ਨੇ ਕਿਹਾ ਕਿ ਪੱਛਮੀ ਏਸ਼ੀਆ ਸੰਕਟ ਕਾਰਨ ਦੇਸ਼ ਵਿਆਪੀ ਲਾਕ ਡਾਊਨ ਨਹੀਂ ਹੋਵੇਗਾ। ਤਿੰਨ ਸੀਨੀਅਰ ਮੰਤਰੀਆਂ, ਨਿਰਮਲਾ ਸੀਤਾਰਮਨ, ਕਿਰੇਨ ਰਿਜਿਜੂ ਅਤੇ ਹਰਦੀਪ ਪੁਰੀ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਇਹ ਸਿਰਫ਼ ਅਫਵਾਹਾਂ ਹਨ। ਰਿਜਿਜੂ ਨੇ ਕਿਹਾ ਕਿ ਸਥਿਤੀ ਕਾਬੂ ਹੇਠ ਹੈ ਅਤੇ ਪ੍ਰਧਾਨ ਮੰਤਰੀ […]

Continue Reading