ਵਿਜੀਲੈਂਸ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਚੰਡੀਗੜ੍ਹ, 21 ਅਪ੍ਰੈਲ : ਦੇਸ਼ ਕਲਿੱਕ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਮਾਰਚ ਮਹੀਨੇ ਦੌਰਾਨ 9 ਵੱਖ-ਵੱਖ ਟਰੈਪ ਕੇਸਾਂ ਵਿੱਚ 9 ਸਰਕਾਰੀ ਅਧਿਕਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ […]

Continue Reading

ਵਿਜੀਲੈਂਸ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 21 ਅਪ੍ਰੈਲ : ਦੇਸ਼ ਕਲਿੱਕ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਥਾਣਾ ਜੈਤੋ,ਜ਼ਿਲ੍ਹਾ ਫਰੀਦਕੋਟ ਵਿੱਚ ਤਾਇਨਾਤ ਸਹਾਇਕ ਸਬ- ਇੰਸਪੈਕਟਰ ਹਰਪਾਲ ਸਿੰਘ ਨੂੰ 33,500 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ […]

Continue Reading

ਤਾਮਿਲਨਾਡੂ ਵਿੱਚ ਇੱਕ ਪਟਾਕਿਆਂ ਦੀ ਫੈਕਟਰੀ ਵਿੱਚ ਧਮਾਕਾ, 18 ਲੋਕਾਂ ਦੀ ਮੌਤ

ਤਾਮਿਲਨਾਡੂ, 19 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਤਾਮਿਲਨਾਡੂ ਦੇ ਵਿਰੁਧੁਨਗਰ ਜ਼ਿਲ੍ਹੇ ਵਿੱਚ ਐਤਵਾਰ ਨੂੰ ਇੱਕ ਪਟਾਕਿਆਂ ਦੀ ਫੈਕਟਰੀ ਵਿੱਚ ਧਮਾਕਾ ਹੋਇਆ। ਅੱਗ ਬੁਝਾਊ ਅਤੇ ਬਚਾਅ ਵਿਭਾਗ ਦੇ ਅਨੁਸਾਰ, ਇਸ ਹਾਦਸੇ ਵਿੱਚ ਹੁਣ ਤੱਕ 18 ਲੋਕਾਂ ਦੀ ਮੌਤ ਹੋ ਗਈ ਹੈ। ਹਾਦਸੇ ਸਮੇਂ 30 ਕਾਮੇ ਫੈਕਟਰੀ ਵਿੱਚ ਕੰਮ ਕਰ ਰਹੇ ਸਨ। ਛੇ ਨੂੰ ਗੰਭੀਰ ਜ਼ਖਮੀ ਹਾਲਤ ‘ਚ […]

Continue Reading

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਦਾਣਾ ਮੰਡੀ ਵਿਖੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਨਿਰਵਿਘਨ ਜਾਰੀ ਹੈ ਅਤੇ ਹੁਣ ਤੱਕ ਹੋਈ 28 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ […]

Continue Reading

ਬੇਅਦਬੀ ਘਟਨਾਵਾਂ ਸਬੰਧੀ ਬਿੱਲ ਨੂੰ ਗਵਰਨਰ ਦੀ ਪ੍ਰਵਾਨਗੀ ਦਾ ਐਡਵੋਕੇਟ ਧਾਮੀ ਵੱਲੋਂ ਸਵਾਗਤ

ਸ੍ਰੀ ਅੰਮ੍ਰਿਤਸਰ, 19 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾਵਾਂ ਦੇਣ ਲਈ ਬਿੱਲ ਨੂੰ ਪੰਜਾਬ ਦੇ ਗਵਰਨਰ ਵੱਲੋਂ ਮਿਲੀ ਪ੍ਰਵਾਨਗੀ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਧਾਰਮਿਕ ਆਸਥਾ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ […]

Continue Reading

ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸੰਧਵਾਂ

ਚੰਡੀਗੜ੍ਹ, 19 ਅਪ੍ਰੈਲ : ਦੇਸ਼ ਕਲਿੱਕ ਬਿਊਰੋ: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੜੀ ਖੁਸ਼ੀ ਨਾਲ ਦੱਸਿਆ ਕਿ ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026 ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬੇਅਦਬੀ ਵਿਰੋਧੀ ਬਿੱਲ 13 ਅਪ੍ਰੈਲ, 2026 ਨੂੰ ਪੰਜਾਬ ਦੇ […]

Continue Reading

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 19 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਅਤੇ ਆਤਮ-ਸਨਮਾਨ ਨੂੰ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਦਿਆਂ ਵਿੱਤੀ ਸਾਲ 2026-27 ਦੇ ਮਹੀਨਾ ਮਾਰਚ ਲਈ 102 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ […]

Continue Reading

ਇਟਲੀ ’ਚ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਅੰਮ੍ਰਿਤਸਰ, 19 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਇਟਲੀ ’ਚ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖਾਂ ਸ. ਰਜਿੰਦਰ ਸਿੰਘ ਤੇ ਸ. ਗੁਰਮੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਟਲੀ ਦੇ […]

Continue Reading

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ ਕੀਤੀ, ਸਿੱਖ ਭਾਈਚਾਰੇ ਦੇ ਯੋਗਦਾਨ ਤੇ ਆਪਸੀ ਸਾਂਝ ’ਤੇ ਕੀਤੀ ਚਰਚਾ

ਔਕਲੈਂਡ/ਸ੍ਰੀ ਅੰਮ੍ਰਿਤਸਰ, 19 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਅੱਜ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ ਸਿੱਖ ਸੰਗਤ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਨਿਊਜ਼ੀਲੈਂਡ ਵਿੱਚ ਵੱਸਦੇ ਸਿੱਖ ਭਾਈਚਾਰੇ […]

Continue Reading

ਇਟਲੀ ‘ਚ ਦੋ ਸਿੱਖਾਂ ਦੀ ਗੋਲੀਆਂ ਮਾਰ ਕੇ ਹੱਤਿਆ

ਚੰਡੀਗੜ੍ਹ, 19 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਇਟਲੀ ਦੇ ਕੋਵੋ ਵਿੱਚ ਇੱਕ ਗੁਰਦੁਆਰੇ ਦੇ ਬਾਹਰ ਦੋ ਸਿੱਖ ਸੇਵਾਦਾਰਾਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਜਦੋਂ ਕਿ ਇਸ ਹਮਲੇ ‘ਚ ਇੱਕ ਹੋਰ ਵਿਅਕਤੀ ਜ਼ਖਮੀ ਹੋ ਗਿਆ ਹੈ। ਹਮਲਾਵਰਾਂ ਨੇ ਸੇਵਾਦਾਰਾਂ ‘ਤੇ ਲਗਭਗ 10 ਗੋਲੀਆਂ ਚਲਾਈਆਂ। ਤਿੰਨਾਂ ਨੂੰ ਜ਼ਖਮੀ ਹਾਲਤ ਵਿੱਚ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ […]

Continue Reading