ਪੰਜਾਬ ‘ਚ ਬੇਅਦਬੀ ਕਾਨੂੰਨ ਲਾਗੂ, ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ
ਚੰਡੀਗੜ੍ਹ, 19 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਾਗੂ ਹੋ ਗਿਆ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬਿੱਲ ‘ਤੇ ਦਸਤਖਤ ਕਰ ਦਿੱਤੇ ਹਨ, ਜਿਸ ਨਾਲ ਸੂਬੇ ਵਿੱਚ ਇਹ ਕਾਨੂੰਨ ਲਾਗੂ ਹੋ ਗਿਆ ਹੈ। ਦੱਸ ਦਈਏ ਕਿ ਸੂਬੇ ‘ਚ ਬੇਅਦਬੀ ਮਾਮਲਿਆਂ ਵਿੱਚ ਸਖ਼ਤ ਪ੍ਰਬੰਧਾਂ ਦੀ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ […]
Continue Reading
