ਵਿਜੀਲੈਂਸ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 16 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਲ ਦਫ਼ਤਰ ਪਾਇਲ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਹਰਕਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ […]

Continue Reading

ਅਧਿਆਪਕਾਂ ਦੀਆਂ ਗ਼ੈਰ ਵਿੱਦਿਅਕ ਡਿਊਟੀਆਂ ਦੇ ਮਸਲੇ ‘ਤੇ ਧਰਨਾ 20 ਅਪ੍ਰੈਲ ਨੂੰ

ਦਲਜੀਤ ਕੌਰ ਸੰਗਰੂਰ, 16 ਅਪ੍ਰੈਲ, 2026: ਧੂਰੀ ਵਿਧਾਨ ਸਭਾ ਹਲਕੇ ਵਿੱਚ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਕਮ ਐੱਸ.ਡੀ.ਐੱਮ. ਧੂਰੀ ਦੁਆਰਾ ਸਕੱਤਰ ਸਕੂਲ ਸਿੱਖਿਆ ਦੇ ਹੁਕਮਾਂ ਨੂੰ ਛਿੱਕੇ ‘ਤੇ ਟੰਗ ਕੇ ਮੁੱਖ ਵਿਸ਼ਿਆਂ ਦੇ ਅਧਿਆਪਕਾਂ ਦੀਆਂ ਬੀ.ਐੱਲ.ਓ. ਡਿਊਟੀਆਂ ਲਗਾਉਣ ਅਤੇ ਡੀਸੀ ਸੰਗਰੂਰ ਦੇ ਹੁਕਮਾਂ ਦੇ ਬਾਵਜੂਦ ਵੀ ਇਹ ਡਿਊਟੀਆਂ ਨਾ ਕੱਟਣ ‘ਤੇ ਉਕਤ ਅਧਿਕਾਰੀ ਵਿਰੁੱਧ ਡੈਮੋਕ੍ਰੈਟਿਕ ਟੀਚਰਜ਼ ਫਰੰਟ […]

Continue Reading

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 16 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤੀ ਸਾਲ 2026-27 ਅਧੀਨ ਮਹੀਨਾ ਮਾਰਚ ਲਈ ਬੁਢਾਪਾ ਪੈਨਸ਼ਨ ਸਕੀਮ ਤਹਿਤ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਅਤੇ ਆਰਥਿਕ ਸਹਾਇਤਾ […]

Continue Reading

ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ

ਭਗਵੰਤ ਮਾਨ ਸਰਕਾਰ ਅਣਕਿਆਸੇ ਕੰਮਕਾਜੀ ਦੁਖਾਂਤ ਦੇ ਮੱਦੇਨਜ਼ਰ ਆਪਣੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਵਿੱਤੀ ਸੁਰੱਖਿਆ ਨੂੰ ਪਹਿਲ ਦੇਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ ਚੰਡੀਗੜ੍ਹ, 16 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਨੇ ਅੱਜ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਕੰਡਕਟਰ, ਮਰਹੂਮ ਰਮਨਦੀਪ ਸਿੰਘ, ਜਿਸ ਨੇ […]

Continue Reading

ਸੀ.ਬੀ.ਐਸ.ਸੀ. ਦਸਵੀਂ ਨਤੀਜਾ: ਸੰਗਰੂਰ ਦੀ ਧੀ ਪਾਵਨੀ ਗੁਪਤਾ ਨੇ 99.8% ਅੰਕ ਕੀਤੇ ਹਾਸਲ

500 ਵਿੱਚੋਂ 499 ਅੰਕ ਪ੍ਰਾਪਤ ਕਰਨ ਵਾਲੀ ਪਾਵਨੀ ਗੁਪਤਾ ਹੋਰਨਾਂ ਵਿਦਿਆਰਥੀਆਂ ਲਈ ਬਣੀ ਪ੍ਰੇਰਨਾ ਸਰੋਤ ਸੰਗਰੂਰ, 16 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਬੀਤੇ ਦਿਨ ਸੀ.ਬੀ.ਐਸ.ਸੀ. ਵੱਲੋਂ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜਿਆਂ ਵਿੱਚ ਸੰਗਰੂਰ ਜ਼ਿਲ੍ਹੇ ਦੀ ਵਿਦਿਆਰਥਣ ਪਾਵਨੀ ਗੁਪਤਾ ਨੇ 500 ਵਿੱਚੋਂ 499 ਅੰਕ (99.8 ਫ਼ੀਸਦੀ) ਹਾਸਲ ਕਰਕੇ ਸੰਗਰੂਰ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਲਿਟਲ […]

Continue Reading

ਹਰਿਆਣਾ ਵਿੱਚ ਦੋ ਆਈਏਐਸ ਅਧਿਕਾਰੀਆਂ ਦਾ ਤਬਾਦਲਾ

ਚੰਡੀਗੜ੍ਹ, 16 ਅਪ੍ਰੈਲ— ਦੇਸ਼ ਕਲਿੱਕ ਬਿਊਰੋ: ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਦੋ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ। ਮੁੱਖ ਸਕੱਤਰ ਅਨੁਰਾਗ ਰਸਤੋਗੀ ਦੁਆਰਾ ਜਾਰੀ ਆਦੇਸ਼ਾਂ ਅਨੁਸਾਰ, ਮਹਿੰਦਰਗੜ੍ਹ (ਨਾਰਨੌਲ) ਦੇ ਡਿਪਟੀ ਕਮਿਸ਼ਨਰ ਮਨੋਜ ਕੁਮਾਰ-1 ਨੂੰ ਵਿੱਤ ਵਿਭਾਗ ਵਿੱਚ ਵਿਸ਼ੇਸ਼ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ, ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ […]

Continue Reading

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੰਗਲੈਂਡ ਤੋਂ ਪੁੱਜੇ ਪਰਿਵਾਰ ਦਾ ਗੁੰਮ ਹੋਇਆ ਕੀਮਤੀ ਬੈਗ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਲੱਭ ਕੇ ਕੀਤਾ ਵਾਪਸ

ਅੰਮ੍ਰਿਤਸਰ, 16 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨਾਂ ਲਈ ਆਏ ਇੰਗਲੈਂਡ ਨਿਵਾਸੀ ਪਰਿਵਾਰ ਦਾ ਗੁੰਮ ਹੋਇਆ ਬੈਗ ਜਿਸ ਵਿਚ ਪਾਸਪੋਰਟ ਅਤੇ ਕਰੀਬ 20 ਲੱਖ ਰੁਪਏ ਦੀ ਕੀਮਤ ਦੇ ਪੌਂਡ ਸਨ, ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਲੱਭ ਕੇ ਪਰਿਵਾਰ ਨੂੰ ਸੌਂਪੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ […]

Continue Reading

ਹਰਪਾਲ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

ਚੰਡੀਗੜ੍ਹ, 15 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕਰਦਿਆਂ 15 ਮਈ, 2026 ਤੱਕ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ […]

Continue Reading

ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

• 2022 ਤੋਂ ਪਸ਼ੂ ਪਾਲਣ ਵਿਭਾਗ ਵਿੱਚ 1257 ਆਸਾਮੀਆਂ ਭਰੀਆਂ ਗਈਆਂ: ਖੁੱਡੀਆਂ ਚੰਡੀਗੜ੍ਹ, 15 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਸੂਬੇ ਦੇ ਪਸ਼ੂ ਪਾਲਣ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਤਿੰਨ ਵੈਟਰਨਰੀ ਅਫ਼ਸਰਾਂ, ਇੱਕ ਵੈਟਰਨਰੀ ਇੰਸਪੈਕਟਰ ਅਤੇ 16 […]

Continue Reading

ਸਿਹਤ ਵਿਭਾਗ ਨੇ ਹੀਟਵੇਵ ਤੋਂ ਬਚਾਅ ਲਈ ਐਡਵਾਈਜ਼ਰੀ ਕੀਤੀ ਜਾਰੀ, ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ ਪੱਧਰੀ ਤਿਆਰੀ – ਸਿਹਤ ਮੰਤਰੀ

ਚੰਡੀਗੜ੍ਹ, 15 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਗਰਮੀਆਂ ਦੀ ਸ਼ੁਰੂਆਤ ਅਤੇ ਸੂਬੇ ਭਰ ਵਿੱਚ ਅਤਿ ਦੀ ਗਰਮੀ ਵਰਗੀਆਂ ਸਥਿਤੀਆਂ ਵਿੱਚ ਵਾਧੇ ਦੇ ਅਨੁਮਾਨ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਸਿਹਤ ਵਿਭਾਗ ਵੱਲੋਂ ਅਤਿ ਦੀ ਗਰਮੀ ਦੇ ਪ੍ਰਭਾਵਾਂ ਨੂੰ ਰੋਕਣ, ਘੱਟ ਕਰਨ ਅਤੇ ਪ੍ਰਬੰਧਨ ਲਈ ਸਹੂਲਤਾਂ ਪ੍ਰਦਾਨ […]

Continue Reading