ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਔਰਤਾਂ ਲਈ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼

ਆਦਮਪੁਰ (ਜਲੰਧਰ), 14 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਫੈਸਲਾਕੁੰਨ ਭਲਾਈ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿੱਚ ਲਗਭਗ ਹਰ ਮਹਿਲਾ ਦੇ ਸ਼ਕਤੀਕਰਨ ਲਈ ਯੋਜਨਾ ਦੀ ਸ਼ੁਰੂਆਤ ਕੀਤੀ ਹੈ, ਜਿਸ ਤਹਿਤ ਸੂਬੇ ਭਰ ਦੀਆਂ ਔਰਤਾਂ ਨੂੰ 1000 ਤੋਂ 1500 ਰੁਪਏ ਤੱਕ ਦੀ ਮਾਸਿਕ ਵਿੱਤੀ […]

Continue Reading

ਮਹਿੰਗਾ ਹੋ ਸਕਦਾ ਹੈ ਪੈਟਰੋਲ-ਡੀਜ਼ਲ: 5 ਰਾਜਾਂ ਵਿੱਚ ਚੋਣਾਂ ਤੋਂ ਬਾਅਦ ਕੀਮਤਾਂ ਵਧ ਸਕਦੀਆਂ ਹਨ ਕੀਮਤਾਂ

ਨਵੀਂ ਦਿੱਲੀ, 14 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ, ਪੈਟਰੋਲ 18 ਰੁਪਏ ਅਤੇ ਡੀਜ਼ਲ 35 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਸਕਦਾ ਹੈ। ਵਿਦੇਸ਼ੀ ਬ੍ਰੋਕਰੇਜ ਫਰਮ ਮੈਕਵੇਰੀ ਦੀ ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਦੇ ਬਾਵਜੂਦ, ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਇਸ […]

Continue Reading

ਅਪਰਾਧ ਲਈ ਕੋਈ ਨਰਮੀ ਨਹੀਂ: ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ’ ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਚੰਡੀਗੜ੍ਹ, 14 ਅਪ੍ਰੈਲ: ਦੇਸ਼ ਕਲਿੱਕ ਬਿਊਰੋ ਪੰਜਾਬ ਪੁਲਿਸ ਦੀਆਂ ਮਹਿਲਾ ਅਧਿਕਾਰੀ ਆਧੁਨਿਕ ਪੁਲਿਸਿੰਗ ਦੇ ਮੋਰਚਿਆਂ ‘ਤੇ ਇੱਕ ਫੈਸਲਾਕੁੰਨ ਤਾਕਤ ਵਜੋਂ ਉੱਭਰ ਰਹੀਆਂ, ਮੁੱਖ ਆਪ੍ਰੇਸ਼ਨਾਂ ਦੀ ਅਗਵਾਈ ਕਰ ਰਹੀਆਂ ਹਨ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅਪਰਾਧ ਅਤੇ ਗੈਂਗਸਟਰ-ਮੁਕਤ ਪੰਜਾਬ ਦੇ ਯਤਨਾਂ ਨੂੰ ਲਗਾਤਾਰ ਮਜ਼ਬੂਤੀ ਪ੍ਰਦਾਨ ਕਰ ਰਹੀਆਂ ਹਨ। ਗੈਂਗਸਟਰ ਵਿਰੋਧੀ ਮੁਹਿੰਮਾਂ ਦੀ […]

Continue Reading

ਕੁਲਤਾਰ ਸੰਧਵਾਂ ਵੱਲੋਂ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ

ਚੰਡੀਗੜ੍ਹ 14 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸੰਧਵਾਂ ਅਤੇ ਕੋਠੇ ਗੱਜਣ ਸਿੰਘ ਵਿੱਚ ਅੱਗ ਲੱਗਣ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਐਸਡੀਐਮ ਕੋਟਕਪੂਰਾ ਨੂੰ ਤੁਰੰਤ ਨੁਕਸਾਨ ਦੀ ਰਿਪੋਰਟ ਭੇਜਣ ਅਤੇ ਮੁਆਵਜ਼ਾ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਸਾਨਾਂ […]

Continue Reading

ਬਿਹਾਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ

ਬਿਹਾਰ, 14 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਬਿਹਾਰ ਦੇ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ ਹੋ ਗਿਆ ਹੈ। ਸਮਰਾਟ ਚੌਧਰੀ ਬਿਹਾਰ ਦੇ ਨਵੇਂ ਮੁੱਖ ਮੰਤਰੀ ਹੋਣਗੇ। ਸਮਰਾਟ 15 ਅਪ੍ਰੈਲ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਲੋਕ ਭਵਨ ਵਿਖੇ ਹੋਵੇਗਾ। ਇਸ ਸਹੁੰ ਚੁੱਕ ਸਮਾਗਮ ‘ਚ ਪ੍ਰਧਾਨ ਮੰਤਰੀ ਮੋਦੀ ਸ਼ਾਮਲ ਹੋ ਸਕਦੇ ਹਨ। ਬਿਹਾਰ […]

Continue Reading

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ 20 ਅਪ੍ਰੈਲ ਨੂੰ ਹੋਵੇਗੀ ਇਕੱਤਰਤਾ

ਅੰਮ੍ਰਿਤਸਰ, 13 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 20 ਅਪ੍ਰੈਲ ਨੂੰ ਬੁਲਾਈ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਵਿਖੇ ਸਵੇਰੇ 11 ਵਜੇ ਹੋਵੇਗੀ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ […]

Continue Reading

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਚੰਡੀਗੜ੍ਹ, 13 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਵਜੋਂ ਅੱਜ ਸਰਬਸੰਮਤੀ ਨਾਲ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ, 2026 ਪਾਸ ਕਰ ਦਿੱਤਾ, ਜਿਸ ਨਾਲ ਗੁਰੂ ਸਾਹਿਬ ਦੀ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ […]

Continue Reading

ਬਿੱਲ ਪਾਸ ਹੋਣਾ ਕਾਫ਼ੀ ਨਹੀਂ, ਲਾਗੂ ਕਰਵਾਉਣਾ ਵੱਡਾ ਸਵਾਲ – ਐਡਵੋਕੇਟ ਧਾਮੀ

ਸ੍ਰੀ ਅੰਮ੍ਰਿਤਸਰ, 13 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਲਿਆਂਦੇ ਗਏ ਬਿੱਲ ਉਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਗੰਭੀਰ ਮਾਮਲੇ ‘ਤੇ ਸਿੱਖ ਕੌਮ ਚਿਰਾਂ ਤੋਂ […]

Continue Reading

ਵਿਜੀਲੈਂਸ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 13 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਸਟੇਟ ਸੀਡ ਸਰਟੀਫਿਕੇਸ਼ਨ ਅਥਾਰਟੀ ਲੁਧਿਆਣਾ ਵਿਖੇ ਤਾਇਨਾਤ ਸੀਡ ਸਰਟੀਫਿਕੇਸ਼ਨ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ […]

Continue Reading

ਪੁਲਿਸ ਵੱਲੋਂ ਅੰਨ੍ਹਾ ਕਤਲ ਕੇਸ ਟਰੇਸ; 7 ਮੁਲਜ਼ਮ ਕਾਬੂ

ਦਲਜੀਤ ਕੌਰ ਸੰਗਰੂਰ, 13 ਅਪ੍ਰੈਲ, 2026; ਸਰਤਾਜ ਸਿੰਘ ਚਾਹਲ, ਐਸ.ਐਸ.ਪੀ, ਸੰਗਰੂਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ, ਸੰਗਰੂਰ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਭਵਾਨੀਗੜ੍ਹ ਦੇ ਏਰੀਏ ਵਿੱਚ ਹੋਏ ਅੰਨ੍ਹੇ ਕਤਲ ਦੇ ਮਾਮਲੇ ਨੂੰ ਟਰੇਸ ਕਰਦੇ ਹੋਏ ਡਕੈਤੀ/ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰ ਕੇ 07 […]

Continue Reading