ਪੰਜਾਬ ਸਰਕਾਰ ਵੱਲੋਂ ਮਿਡਲ ਸਕੂਲਾਂ ਵਿੱਚੋਂ ਅਧਿਆਪਕਾਂ ਨੂੰ ਡੇਪੂਟੇਸ਼ਨ ‘ਤੇ ਭੇਜਣ ਦਾ ਫੈਸਲਾ ਮੰਦਭਾਗਾ ਅਤੇ ਸਿੱਖਿਆ ਵਿਰੋਧੀ: ਡੀ.ਟੀ.ਐਫ.

ਆਰਜ਼ੀ ਪ੍ਰਬੰਧਾਂ ਦੀ ਆੜ ਹੇਠ ਮਿਡਲ ਸਕੂਲਾਂ ਵਿੱਚੋਂ ਅਧਿਆਪਕਾਂ ਨੂੰ ਕੱਢਣ ਦੀ ਡੀ ਟੀ ਐੱਫ ਵੱਲੋਂ ਨਿਖੇਧੀ ਦਲਜੀਤ ਕੌਰ ਚੰਡੀਗੜ੍ਹ, 13 ਅਪ੍ਰੈਲ, 2026: ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੇ ਗਏ ਉਸ ਪੱਤਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ, ਜਿਸ ਰਾਹੀਂ ਘੱਟ ਵਿਦਿਆਰਥੀਆਂ ਵਾਲੇ ਮਿਡਲ ਸਕੂਲਾਂ ਵਿੱਚੋਂ ਅਧਿਆਪਕਾਂ ਨੂੰ […]

Continue Reading

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ: ਹਰਪਾਲ ਚੀਮਾ

ਚੰਡੀਗੜ੍ਹ, 13 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਅੱਜ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੇਸ਼ ਕੀਤੇ ਗਏ “ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ” ਦੇ ਹੱਕ ਵਿੱਚ ਬੋਲਦਿਆਂ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ‘ਬੇਅਦਬੀ’ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਵਾਸਤੇ ਜ਼ਰੂਰੀ ਸੋਧਾਂ ਲਿਆਉਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ […]

Continue Reading

ਬੇਅਦਬੀ ਵਿਰੋਧੀ ਸਖ਼ਤ ਬਿੱਲ ਤਹਿਤ ਉਮਰ ਕੈਦ ਅਤੇ ਲਗਾਇਆ ਜਾਵੇਗਾ 25 ਲੱਖ ਰੁਪਏ ਦਾ ਜੁਰਮਾਨਾ: ਹਰਜੋਤ ਬੈਂਸ

ਚੰਡੀਗੜ੍ਹ, 13 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਭਗਵੰਤ ਮਾਨ ਸਰਕਾਰ ਵੱਲੋਂ ਅੱਜ ਇੱਕ ਸਖ਼ਤ ਸੋਧ ਬਿੱਲ ਪੇਸ਼ ਕੀਤਾ ਗਿਆ ਜਿਸ ਵਿੱਚ ‘ਬੇਅਦਬੀ’ ਦੇ ਮਾਮਲਿਆਂ ਵਿੱਚ ਉਮਰ ਕੈਦ ਦੀ ਸਜ਼ਾ ਦਾ ਨਿਯਮ ਬਣਾਇਆ ਗਿਆ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਬਿਲ ਨੂੰ ਨਿਆਂ ਦੀ ਦਿਸ਼ਾ ਵੱਲ ਇੱਕ ਇਤਿਹਾਸਕ ਅਤੇ ਅਹਿਮ ਕਦਮ ਕਰਾਰ ਦਿੱਤਾ ਹੈ। ਅੱਜ […]

Continue Reading

ਪੰਜਾਬ ਵਿਧਾਨ ਸਭਾ ਵੱਲੋਂ ਵੱਖ-ਵੱਖ ਸਖ਼ਸ਼ੀਅਤਾਂ ਨੂੰ ਸ਼ਰਧਾਂਜਲੀਆਂ ਭੇਟ

ਚੰਡੀਗੜ੍ਹ, 13 ਅਪਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਵਿਧਾਨ ਸਭਾ ਨੇ ਅੱਜ ਆਪਣੇ ਵਿਸ਼ੇਸ਼ ਸੈਸ਼ਨ ਦੌਰਾਨ ਇੱਕ ਸ਼ੋਕ ਪ੍ਰਸਤਾਵ ਰਾਹੀਂ ਹਾਲ ਹੀ ਵਿੱਚ ਦੁਨੀਆਂ ਤੋਂ ਰੁਖ਼ਸਤ ਹੋ ਚੁੱਕੀਆਂ ਪ੍ਰਸਿੱਧ ਹਸਤੀਆਂ ਅਤੇ ਨਾਗਰਿਕਾਂ ਨੂੰ ਭਾਵਪੂਰਣ ਸ਼ਰਧਾਂਜਲੀਆਂ ਭੇਟ ਕੀਤੀਆਂ। ਸਦਨ ਨੇ ਸਾਬਕਾ ਮੰਤਰੀ ਸ. ਲਾਲ ਸਿੰਘ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਵੱਲੋਂ ਕੀਤੀ ਲੋਕ ਸੇਵਾ ਅਤੇ […]

Continue Reading

ਅੰਮ੍ਰਿਤਸਰ ਦੇ ਪੁਲਿਸ ਥਾਣੇ ‘ਤੇ ਗ੍ਰਨੇਡ ਹਮਲੇ ਪਿੱਛੇ ਪਾਕਿ-ਆਈ.ਐਸ.ਆਈ. ਦਾ ਹੱਥ; ਦੋ ਪਿਸਤੌਲਾਂ ਸਮੇਤ ਛੇ ਗ੍ਰਿਫ਼ਤਾਰ

— ਮਾਡਿਊਲ ਨੂੰ ਪੂਰੀ ਤਰ੍ਹਾਂ ਕੱਟੜਪੰਥੀ ਬਣਾ ਕੇ ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਲਈ ਕੀਤਾ ਗਿਆ ਸੀ ਪ੍ਰੇਰਿਤ, ਮੁਲਜ਼ਮਾਂ ਨੂੰ ਚੰਗੇ ਪੈਸਿਆਂ ਦਾ ਦਿੱਤਾ ਜਾਂਦਾ ਸੀ ਲਾਲਚ: ਡੀਜੀਪੀ ਗੌਰਵ ਯਾਦਵ— ਦੋਸ਼ੀਆਂ ਨੇ ਘਰਿੰਡਾ ਨੇੜਿਓਂ ਹੈਂਡ ਗ੍ਰਨੇਡ ਪ੍ਰਾਪਤ ਕਰਕੇ ਥਾਣੇ ਦੀ ਰੇਕੀ ਕਰਨ ਉਪਰੰਤ ਹਮਲੇ ਨੂੰ ਦਿੱਤਾ ਅੰਜ਼ਾਮ: ਡੀਆਈਜੀ ਸੰਦੀਪ ਗੋਇਲ ਚੰਡੀਗੜ੍ਹ/ਅੰਮ੍ਰਿਤਸਰ, 13 ਅਪ੍ਰੈਲ: ਦੇਸ਼ ਕਲਿੱਕ […]

Continue Reading

ਫਸਲ ਦੀ ਕਟਾਈ ਦੇ ਸੀਜਨ ਦੌਰਾਨ ਬਿਜਲੀ ਵਿਭਾਗ ਵੱਲੋਂ ਕਿਸਾਨਾਂ ਲਈ ਐਡਵਾਈਜਰੀ ਜਾਰੀ

ਮਾਲੇਰਕੋਟਲਾ, 13 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਵਧੀਕ ਨਿਗਰਾਨ, ਵੰਡ-ਮੰਡਲ ਇੰਜੀ ਹਰਵਿੰਦਰ ਸਿੰਘ ਧੀਮਾਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਸਮੇਂ ਕਣਕ ਦੀ ਫਸਲ ਵਾਢੀ ਲਈ ਤਿਆਰ ਹੈ ਅਤੇ ਅਗਲੇ ਕੁਝ ਦਿਨਾਂ ਵਿੱਚ ਕਟਾਈ ਦਾ ਕੰਮ ਤੇਜ਼ੀ ਨਾਲ ਮੁਕੰਮਲ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਉਨ੍ਹਾਂ ਨੇ ਸਮੂਹ ਕਿਸਾਨ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ […]

Continue Reading

ਪੰਜਾਬ ਵਿਧਾਨ ਸਭਾ ‘ਚ ਬੇਅਦਬੀ ਬਿੱਲ ਪਾਸ

ਚੰਡੀਗੜ੍ਹ, 13 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ, ਮੁੱਖ ਮੰਤਰੀ ਭਗਵੰਤ ਮਾਨ ਨੇ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਪੇਸ਼ ਕੀਤਾ, ਜਿਸਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਬੇਅਦਬੀ ਦੀ ਸਜ਼ਾ ਮੌਤ ਤੱਕ ਉਮਰ ਕੈਦ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕੋਈ […]

Continue Reading

ਪੰਜਾਬ ਵਿੱਚ ਬੇਅਦਬੀ ਖਿਲਾਫ਼ ਕਾਨੂੰਨੀ ਕਾਰਵਾਈ ਹੋਵੇਗੀ ਹੋਰ ਸਖ਼ਤ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 13 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇੱਥੇ ਦੱਸਿਆਮ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਲਈ ਕਾਨੂੰਨੀ ਢਾਂਚੇ ਅਤੇ ਨਿਆਂ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਨਵਾਂ ਬਿੱਲ ਲਿਆਂਦਾ ਜਾ ਰਿਹਾ ਹੈ। ਵਿਸ਼ੇਸ਼ ਸੈਸ਼ਨ ਦੀ […]

Continue Reading

CM ਮਾਨ ਨੇ ਇੱਕੋ ਛੱਤ ਹੇਠ ਰਜਿਸਟਰੀ ਤੋਂ ਰਿਕਾਰਡ ਰੂਮ ਤੱਕ ਦੀਆਂ ਸਹੂਲਤਾਂ ਨਾਲ ਲੈਸ ਆਧੁਨਿਕ ਸਬ-ਡਿਵੀਜ਼ਨਲ ਕੰਪਲੈਕਸ ਲੋਕਾਂ ਨੂੰ ਕੀਤਾ ਸਮਰਪਿਤ

ਤਲਵੰਡੀ ਸਾਬੋ; 12 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪਵਿੱਤਰ ਨਗਰੀ ਤਲਵੰਡੀ ਸਾਬੋ ਵਿਖੇ ਵੱਡਾ ਪ੍ਰਸ਼ਾਸਨਿਕ ਸੁਧਾਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਤਿ-ਆਧੁਨਿਕ ਸਬ-ਡਿਵੀਜ਼ਨਲ ਕੰਪਲੈਕਸ ਦਾ ਉਦਘਾਟਨ ਕੀਤਾ। ਇਹ ਕੰਪਲੈਕਸ 40 ਸਾਲ ਪੁਰਾਣੇ ਅਸੁਰੱਖਿਅਤ ਇਮਾਰਤ ਦੀ ਥਾਂ ਲਗਪਗ 6 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ, ਜੋ ਆਧੁਨਿਕ ਅਤੇ ਨਾਗਰਿਕ-ਕੇਂਦ੍ਰਿਤ ਸਹੂਲਤ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਅੱਠਵੀਂ ਜਮਾਤ ਦੇ ਟਾਪਰਾਂ ਨਾਲ ਮੁਲਾਕਾਤ ਕੀਤੀ

ਚੰਡੀਗੜ੍ਹ, 12 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੀ ‘ਸਿੱਖਿਆ ਕ੍ਰਾਂਤੀ’ ਜ਼ਮੀਨੀ ਪੱਧਰ ‘ਤੇ ਨਤੀਜੇ ਦੇ ਰਹੀ ਹੈ ਅਤੇ ਆਮ ਪਰਿਵਾਰਾਂ ਦੀਆਂ ਧੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ ਜਮਾਤ ਦੀ ਮੈਰਿਟ ਸੂਚੀ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕਰ ਕੇ ਦਬਦਬਾ ਬਣਾਇਆ […]

Continue Reading