ਮਥੁਰਾ ਵਿਖੇ ਹਾਦਸੇ ਦੌਰਾਨ ਜਾਨਾਂ ਗਵਾਉਣ ਵਾਲਿਆਂ ਪ੍ਰਤੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਗਟਾਈ ਸੰਵੇਦਨਾ
ਅੰਮ੍ਰਿਤਸਰ, 11 ਅਪ੍ਰੈਲ- ਦੇਸ਼ ਕਲਿੱਕ ਬਿਊਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਤਰ ਪ੍ਰਦੇਸ਼ ’ਚ ਮਥੁਰਾ ਦੇ ਵ੍ਰਿੰਦਾਵਨ ਵਿਖੇ ਕਿਸ਼ਤੀ ਪਲਟਣ ਨਾਲ ਹੋਏ ਭਿਆਨਕ ਹਾਦਸੇ ’ਚ ਮਾਰੇ ਗਏ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਪੀੜ੍ਹਤ ਪਰਿਵਾਰਾਂ ਲਈ ਬਹੁਤ ਦੁਖਦਾਈ ਹੈ, ਜਿਨ੍ਹਾਂ ਨੇ ਆਪਣਿਆਂ ਨੂੰ […]
Continue Reading
