ਅਮਰੀਕਾ ਵਿੱਚ ਪੰਜਾਬੀ ਨੌਜਵਾਨ ਦੀ ਮੌਤ: ਦੋ ਧੀਆਂ ਦਾ ਸੀ ਪਿਤਾ

ਹੁਸ਼ਿਆਰਪੁਰ, 9 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਹੁਸ਼ਿਆਰਪੁਰ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦੀ ਖਬਰ ਸ੍ਹਾਮਣੇ ਆਈ ਹੈ। ਅਮਰੀਕਾ ਜਾਣ ਲਈ ਉਸਨੇ ਦੋ ਸਾਲ ਪਹਿਲਾਂ 25 ਲੱਖ ਰੁਪਏ ਦਾ ਕਰਜ਼ਾ ਲਿਆ ਸੀ। ਮ੍ਰਿਤਕ ਨੌਜਵਾਨ ਆਪਣੇ ਪਿੱਛੇ ਪਤਨੀ ਅਤੇ ਦੋ ਧੀਆਂ, ਜਿਨ੍ਹਾਂ ਦੀ ਉਮਰ 8 ਅਤੇ 4 ਸਾਲ ਹੈ, […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਬਾਰੇ ਬੈਂਕਾਂ ਨਾਲ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

ਚੰਡੀਗੜ੍ਹ, 9 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੈਨਸ਼ਨਰ ਸੇਵਾ ਪੋਰਟਲ ਨਾਲ ਸਬੰਧਤ ਦੇਰੀ ਅਤੇ ਅਹਿਮ ਲੰਬਿਤ ਮੁੱਦਿਆਂ ਦਾ ਜਾਇਜ਼ਾ ਲੈਣ ਲਈ ਬੈਂਕਾਂ ਨਾਲ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਖੁੰਝੀਆਂ ਸਮਾਂ-ਸੀਮਾਵਾਂ, ਅਧੂਰੇ ਕੰਮਾਂ ਅਤੇ ਸਿਸਟਮ ਦੀਆਂ ਖਾਮੀਆਂ ‘ਤੇ ਵਿਚਾਰ ਕੀਤਾ ਗਿਆ। ਉਨ੍ਹਾਂ ਨੇ […]

Continue Reading

ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025

ਚੰਡੀਗੜ੍ਹ, 9 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੂੰ ਇਸਦੇ ਪ੍ਰੋਜੈਕਟ “ਸੰਕਟ ਤੋਂ ਸਫਲਤਾ ਤੱਕ – ਪੰਜਾਬ ਦੀ ਸੁੱਧ ਹਵਾ ਬਦਲਾਅ ਯਾਤਰਾ” ਲਈ ਵਾਤਾਵਰਣ ਸ਼੍ਰੇਣੀ ਵਿੱਚ ਸਕੋਚ ਸਿਲਵਰ ਐਵਾਰਡ 2025 ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਐਵਾਰਡ ਨਵੀਂ ਦਿੱਲੀ ਦੇ ਇੰਡੀਆ ਹੈਬੀਟੈਟ ਸੈਂਟਰ ਵਿੱਚ ਹੋਏ 107ਵੇਂ ਸਕੋਚ ਸਮਿੱਟ ‘ਗਵਰਨੈਂਸ ਟ੍ਰਾਂਸਫਾਰਮਡ’ ਦੌਰਾਨ ਦਿੱਤਾ […]

Continue Reading

ਕੋਟਕਪੂਰਾ ਗੋਲੀਬਾਰੀ ਮਾਮਲੇ ਦੀ ਸੁਣਵਾਈ ਚੰਡੀਗੜ੍ਹ ਤਬਦੀਲ

ਚੰਡੀਗੜ੍ਹ, 9 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਫਰੀਦਕੋਟ ਵਿੱਚ ਕੋਟਕਪੂਰਾ ਗੋਲੀਬਾਰੀ ਮਾਮਲੇ ਦੀ ਸੁਣਵਾਈ ਹੁਣ ਚੰਡੀਗੜ੍ਹ ਦੀ ਅਦਾਲਤ ਵਿੱਚ ਹੋਵੇਗੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ‘ਤੇ ਕੇਸ ਫਰੀਦਕੋਟ ਤੋਂ ਚੰਡੀਗੜ੍ਹ ਤਬਦੀਲ ਕੀਤਾ ਗਿਆ ਹੈ। ਇਹ ਫੈਸਲਾ ਮੁਲਜ਼ਮ ਐਸਐਸਪੀ ਚਰਨਜੀਤ ਸਿੰਘ ਦੀ ਪਟੀਸ਼ਨ ‘ਤੇ ਕੀਤਾ ਗਿਆ ਹੈ। ਪਹਿਲਾਂ, ਬਹਿਬਲ ਕਲਾਂ ਗੋਲੀਬਾਰੀ ਮਾਮਲੇ ਨੂੰ ਵੀ ਚੰਡੀਗੜ੍ਹ […]

Continue Reading

ISI ਸਮਰਥਿਤ BKI ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ; 5 ਹੈਂਡ ਗ੍ਰਨੇਡ, IED ਸਮੱਗਰੀ ਬਰਾਮਦ

— ਦੋ ਵਿਸ਼ੇਸ਼ ਡੈਟੋਨੇਟਰ, ਕੋਡਰ ਅਤੇ ਡੀਕੋਡਰ ਵਾਲਾ ਪੀਟੀਟੀ ਟਾਈਮਰ, 9 ਵੋਲਟ ਬੈਟਰੀ, ਕੇਬਲ ਨਾਲ 1 ਬਾਓਫੇਂਗ ਵਾਕੀ-ਟਾਕੀ ਅਤੇ ਟਰਿੱਗਰ ਮਕੈਨਿਜ਼ਮ ਵੀ ਬਰਾਮਦ— ਇਹ ਬਰਾਮਦਗੀ ਸੂਬੇ ਵਿੱਚ ਸ਼ਾਂਤੀ ਨੂੰ ਭੰਗ ਕਰਨ ਦੇ ਉਦੇਸ਼ ਨਾਲ ਕੀਤੇ ਜਾਣ ਵਾਲੇ ਉੱਚ-ਪ੍ਰਭਾਵੀ ਹਮਲਿਆਂ ਲਈ ਤਿਆਰੀਆਂ ਨੂੰ ਦਰਸਾਉਂਦੀ ਹੈ: ਡੀਜੀਪੀ ਗੌਰਵ ਯਾਦਵ— ਫੋਰੈਂਸਿਕ ਅਤੇ ਬੰਬ ਨਿਰੋਧਕ ਟੀਮਾਂ ਨੂੰ ਮੌਕੇ ‘ਤੇ […]

Continue Reading

ਜਨਹਿੱਤ ਮੁਕੱਦਮਿਆਂ ਦੀ ਧਾਰਨਾ ਨੂੰ ਖਤਮ ਕਰ ਦੇਣਾ ਚਾਹੀਦਾ ਹੈ: ਪੁਰਾਣਾ ਯੁੱਗ ਖਤਮ, ਹੁਣ ਅਦਾਲਤਾਂ ਤੱਕ ਪਹੁੰਚ ਆਸਾਨ – ਕੇਂਦਰ ਸਰਕਾਰ

ਕੇਰਲ, 9 ਅਪ੍ਰੈਲ, 2026: ਦੇਸ਼ ਕਲਿੱਕ ਬਿਊਰੋ: ਬੁੱਧਵਾਰ ਨੂੰ ਕੇਰਲ ਵਿੱਚ ਸਬਰੀਮਾਲਾ ਮਾਮਲੇ ‘ਤੇ ਸੁਪਰੀਮ ਕੋਰਟ ਦੀ ਸੁਣਵਾਈ ਦੌਰਾਨ, ਕੇਂਦਰ ਸਰਕਾਰ ਨੇ ਜਨਹਿੱਤ ਮੁਕੱਦਮੇ (PIL) ਦੀ ਉਪਯੋਗਤਾ ‘ਤੇ ਸਵਾਲ ਉਠਾਏ। ਅਦਾਲਤ ਵਿੱਚ ਦਾਇਰ ਆਪਣੀਆਂ ਲਿਖਤੀ ਦਲੀਲਾਂ ਵਿੱਚ, ਸਰਕਾਰ ਨੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਨਾ ਸਿਰਫ਼ ਜਨਹਿੱਤ ਮੁਕੱਦਮਿਆਂ ਨੂੰ ਪਰਿਭਾਸ਼ਿਤ ਕੀਤਾ ਜਾਵੇ ਬਲਕਿ […]

Continue Reading

ਮਹਿਲਾ ਕਾਂਸਟੇਬਲ ਦੀ ਗਵਾਹੀ ਨੇ ਦਿਵਾਇਆ ਪਿਓ-ਪੁੱਤ ਨੂੰ ਇਨਸਾਫ਼, ਨੌਂ ਪੁਲਿਸ ਮੁਲਾਜ਼ਮਾਂ ਨੂੰ ਹੋਈ ਮੌਤ ਦੀ ਸਜ਼ਾ, ਪੜ੍ਹੋ ਵੇਰਵਾ

ਤਾਮਿਲਨਾਡੂ, 9 ਅਪ੍ਰੈਲ, 2026: ਦੇਸ਼ ਕਲਿੱਕ ਬਿਊਰੋ: ਤਾਮਿਲਨਾਡੂ ਦੇ ਸਤਨਕੁਲਮ ਵਿੱਚ ਇੱਕ ਪਿਤਾ ਅਤੇ ਪੁੱਤਰ ਦੀ ਹਿਰਾਸਤ ਵਿੱਚ ਮੌਤ ਤੋਂ ਛੇ ਸਾਲ ਬਾਅਦ, 6 ਅਪ੍ਰੈਲ ਨੂੰ, ਮਦੁਰਾਈ ਦੀ ਇੱਕ ਅਦਾਲਤ ਨੇ ਨੌਂ ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਠਹਿਰਾਇਆ ਅਤੇ ਉਨ੍ਹਾਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਹੈੱਡ ਕਾਂਸਟੇਬਲ ਰੇਵਤੀ (43) ਦਾ ਨਾਂਅ ਇਸ ਮਾਮਲੇ ਵਿੱਚ ਸਭ […]

Continue Reading

IAS ਅਮਿਤ ਕੁਮਾਰ ਪੰਚਾਲ ਨੇ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਆਹੁਦਾ

ਸ੍ਰੀ ਮੁਕਤਸਰ ਸਾਹਿਬ, 9 ਅਪ੍ਰੈਲ, 2026: ਦੇਸ਼ ਕਲਿੱਕ ਬਿਊਰੋ: 2016 ਬੈਚ ਦੇ ਆਈ.ਏ.ਐਸ. ਅਮਿਤ ਕੁਮਾਰ ਪੰਚਾਲ ਨੇ ਅੱਜ ਬਤੌਰ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣਾ ਆਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਪੰਚਾਲ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਡਿਪਟੀ ਕਮਿਸ਼ਨਰ ਸ਼੍ਰੀ ਪੰਚਾਲ ਨੇ ਅੱਜ ਸਭ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਟੁੱਟੀ […]

Continue Reading

ਆਨਲਾਈਨ ਹਾਜ਼ਰੀ ਦੇ ਚੱਕਰਾਂ ਨੇ ਚੱਕਰਾਂ ‘ਚ ਪਾਏ ਅਧਿਆਪਕ, ਪੜ੍ਹਾਈ ‘ਤੇ ਵੀ ਪੈ ਰਿਹਾ ਅਸਰ: ਡੀ ਟੀ ਐੱਫ

ਚੰਡੀਗੜ੍ਹ/ਸੰਗਰੂਰ, 9 ਅਪ੍ਰੈਲ, 2026: ਦੇਸ਼ ਕਲਿੱਕ ਬਿਊਰੋ: (ਦਲਜੀਤ ਕੌਰ) ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਐੱਮ ਸਟਾਰ ਈ ਪੰਜਾਬ (mstar epunjab) ਰਾਹੀਂ ਲਾਗੂ ਕੀਤੀ ਜਾ ਰਹੀ ਆਨਲਾਈਨ ਹਾਜ਼ਰੀ ਪ੍ਰਣਾਲੀ ਜਿੱਥੇ ਅਧਿਆਪਕਾਂ ਲਈ ਸਿਰਦਰਦ ਬਣਦੀ ਜਾ ਰਹੀ ਹੈ, ਉੱਥੇ ਹੀ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਕੀਮਤੀ ਸਮੇਂ ਨੂੰ ਘਟਾ ਰਹੀ ਹੈ। ਜਿੱਥੇ ਇਸ ਪ੍ਰਣਾਲੀ ਦਾ […]

Continue Reading

1947 ਦੀ ਵੰਡ ਦੀ ਭਿਆਨਕਤਾ ਝੱਲਣ ਵਾਲਿਆਂ ਦੀ ਯਾਦ ਵਿੱਚ ਬਣਾਈ ਜਾਵੇਗੀ ਯਾਦਗਾਰ

ਚੰਡੀਗੜ੍ਹ, 9 ਅਪ੍ਰੈਲ : ਦੇਸ਼ ਕਲਿੱਕ ਬਿਊਰੋ: ਦੇਸ਼ ਦੀ ਆਜ਼ਾਦੀ ਦੇ ਸਮੇਂ ਸਾਲ 1947 ਵਿੱਚ ਭਾਰਤ ਵੰਡ ਦੇ ਉਸ ਅਣਮਨੁੱਖੀ ਦੁਖਾਂਤ ਦੌਰਾਨ ਲੱਖਾਂ ਲੋਕਾਂ ਨੇ ਆਪਣਾ ਘਰ-ਬਾਰ ਖੋਇਆ ਅਤੇ ਅਣਗਿਣਤ ਜਾਨਾਂ ਧਾਰਮਿਕ ਕੱਟੜਤਾ ਦੀ ਭੇਟ ਚੜ੍ਹ ਗਈਆਂ। ਉਨ੍ਹਾਂ ਕੁਰਬਾਨੀਆਂ ਅਤੇ ਸੰਘਰਸ਼ਾਂ ਨੂੰ ਸੁਰੱਖਿਅਤ ਰੱਖਣ ਲਈ, ਵਿਭਾਜਨ ਵਿਭਿਸ਼ਿਕਾ ਸਮ੍ਰਿਤੀ ਨਿਆਸ ਦੇ ਗਠਨ ਦਾ ਐਲਾਨ ਕੀਤਾ ਗਿਆ […]

Continue Reading