ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਂਗਣਵਾੜੀ ਸੈਂਟਰਾਂ ਲਈ ਖਰੀਦੇ ਫੋਨ ਰੂਰਲ ਡਿਪਾਰਟਮੈਂਟ ਨੂੰ ਦੇਣ ਦਾ ਵਿਰੋਧ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਅਪ੍ਰੈਲ: ਦਲਜੀਤ ਕੌਰ ਅੱਜ ਇਥੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਮਨਜੀਤ ਕੌਰ ਬਰਿਆਲੀ ਦੀ ਪ੍ਰਧਾਨਗੀ ਹੇਠ ਹੋਈ, ਮੀਟਿੰਗ ਨੂੰ ਸੰਬੋਧਨ ਕਰਨ ਲਈ ਹਰਗੋਬਿੰਦ ਕੌਰ ਕੌਮੀ ਪ੍ਰਧਾਨ ਵਿਸ਼ੇਸ਼ ਤੌਰ ਤੇ ਪਹੁੰਚੇ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਸਰਕਾਰ ਨੇ ਜੋ ਸਮਾਰਟ ਫੋਨ ਆਂਗਣਵਾੜੀ […]
Continue Reading
