ਭਗਵੰਤ ਮਾਨ ਸਰਕਾਰ ਨੇ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਦਿੱਤੀ ਮਨਜ਼ੂਰੀ
ਚੰਡੀਗੜ੍ਹ, 7 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਸੂਬੇ ਵਿੱਚ ਰੁਜ਼ਗਾਰ ਉਤਪਤੀ ਅਤੇ ਪ੍ਰਸ਼ਾਸਕੀ ਕੁਸ਼ਲਤਾ ਨੂੰ ਵੱਡਾ ਹੁਲਾਰਾ ਦਿੰਦਿਆਂ, ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਯੋਜਨਾਬੰਦੀ ਵਿਭਾਗ ਵਿੱਚ 70 ਅਸਾਮੀਆਂ ਲਈ ਸਿੱਧੀ ਭਰਤੀ ਪ੍ਰਕਿਰਿਆ ਨੂੰ ਰਸਮੀ ਤੌਰ ‘ਤੇ ਪ੍ਰਵਾਨਗੀ ਦੇ ਦਿੱਤੀ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ […]
Continue Reading
