ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਮਿਲਿਆ ਸਮਾਂ
ਚੰਡੀਗੜ੍ਹ, 29 ਅਪ੍ਰੈਲ 2026: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 5 ਮਈ ਨੂੰ ਭਾਰਤ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕਰਨਗੇ।ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਰਾਸ਼ਟਰਪਤੀ ਵੱਲੋਂ 5 ਮਈ ਨੂੰ ਦੁਪਹਿਰ 12 ਵਜੇ ਦਾ ਸਮਾਂ ਦਿੱਤਾ ਗਿਆ ਹੈ। ਇਸ ਦੌਰਾਨ ਉਹ ਰਾਸ਼ਟਰਪਤੀ ਸਾਹਮਣੇ “ਰਾਈਟ ਟੂ ਰਿਕਾਲ” ਦਾ ਮੁੱਦਾ ਉਠਾਉਣਗੇ ਅਤੇ ਖ਼ਾਸ […]
Continue Reading
