ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 28 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਨੀਦਰਲੈਂਡ-ਫਿਨਲੈਂਡ ਦੌਰੇ ਦਾ ਵਿਆਪਕ ਰਿਪੋਰਟ ਕਾਰਡ ਪੇਸ਼ ਕੀਤਾ, ਜਿਸ ਵਿੱਚ ਕਿਹਾ ਗਿਆ ਕਿ ਪੰਜਾਬ ਸਰਕਾਰ ਨੇ ਖੇਤੀਬਾੜੀ, ਉਦਯੋਗ ਅਤੇ ਨਵੀਨਤਾ ਵਿੱਚ ਵਿਸ਼ਵ ਭਰ ਤੋਂ ਮਜ਼ਬੂਤ ਸਹਿਯੋਗ ਹਾਸਲ ਕੀਤਾ ਹੈ, ਜਿਸ ਨਾਲ ਕਿਸਾਨਾਂ, ਨੌਜਵਾਨਾਂ ਅਤੇ ਸੂਬੇ ਦੀ ਆਰਥਿਕਤਾ ਨੂੰ ਸਿੱਧਾ […]
Continue Reading
