ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਡਿਊਲ ਵਿੱਚ ਬਦਲਾਅ
ਅੰਮ੍ਰਿਤਸਰ, 5 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਵਿਸਾਖੀ (ਖਾਲਸਾ ਸਾਜਨਾ ਦਿਵਸ) ਮੌਕੇ ਪਾਕਿਸਤਾਨ ਦੇ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਜਾਣ ਵਾਲੇ ਜਥੇ ਦੇ ਸ਼ਡਿਊਲ ਵਿੱਚ ਬਦਲਾਅ ਕੀਤਾ ਹੈ। SGPC ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ਼ਰਧਾਲੂ ਹੁਣ 10 ਅਪ੍ਰੈਲ ਨੂੰ ਪਾਕਿਸਤਾਨ ਲਈ ਰਵਾਨਾ ਹੋਣਗੇ ਅਤੇ 19 ਅਪ੍ਰੈਲ ਨੂੰ […]
Continue Reading
