4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 25 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਨਿਰਵਿਘਨ ਖਰੀਦ ਸੀਜ਼ਨ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਮੁੱਚੀ ਫ਼ਸਲ ਦੀ ਖਰੀਦ ਅਤੇ ਕਿਸਾਨਾਂ ਨੂੰ ਭੁਗਤਾਨ ਕਰਨ ਲਈ ਤੁਰੰਤ ਕਾਰਵਾਈ ਅਮਲ ਵਿੱਚ ਲਿਆਉਣਾ ਯਕੀਨੀ ਬਣਾ ਰਹੀ ਹੈ। ਹੁਣ ਤੱਕ 4,90,260 (4.90 ਲੱਖ) ਕਿਸਾਨਾਂ ਨੂੰ 15871.51 ਕਰੋੜ […]
Continue Reading
