ਪੰਜਾਬ ਦੀ ਆੜਤੀ ਏਸੋਸਇਏਸ਼ਨ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਸਰਕਾਰ ਦੀ ਨੀਤੀਆਂ ‘ਤੇ ਜਤਾਈ ਚਿੰਤਾ
ਚੰਡੀਗੜ੍ਹ, 2 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਪੰਜਾਬ ਦੀ ਆੜਤੀ ਏਸੋਸਇਏਸ਼ਨ ਦੇ ਵਫ਼ਦ ਨੇ ਚੰਡੀਗੜ੍ਹ ਸਥਿਤ ਸੰਤ ਕਬੀਰ ਕੁਟੀਰ ਆਵਾਸ ‘ਤੇ ਬੁੱਧਵਾਰ ਦੇਰ ਸ਼ਾਮ ਮੁਲਾਕਾਤ ਕੀਤੀ ਹੈ। ਇਸ ਦੌਰਾਨ ਪੰਜਾਬ ਦੇ ਆੜਤੀਆਂ ਨਾਲ ਜੁੜੀ ਵੱਖ-ਵੱਖ ਸਮਸਿਆਵਾਂ ‘ਤੇ ਵਿਸਤਾਰ ਨਾਲ ਚਰਚਾ ਹੋਈ। ਵਫ਼ਦ ਨੇ ਮੁੱਖ ਮੰਤਰੀ ਨੂੰ ਜਾਣੂ ਕਰਾਇਆ […]
Continue Reading
