ਹਰਪਾਲ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼
ਚੰਡੀਗੜ੍ਹ, 23 ਅਪ੍ਰੈਲ : ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਜ਼ਰੂਰੀ ਸਿਹਤ ਸੰਭਾਲ ਕਾਮਿਆਂ ਦੀ ਭਲਾਈ ਲਈ ਇੱਕ ਅਹਿਮ ਕਦਮ ਚੁੱਕਦਿਆਂ, ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ […]
Continue Reading
