ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’ – CM ਮਾਨ

ਚੰਡੀਗੜ੍ਹ, 22 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿੱਚ ਬਾਸਮਤੀ ਲਈ ਆਹਲਾ ਦਰਜੇ ਦਾ ਕੇਂਦਰ (ਸੈਂਟਰ ਆਫ ਐਕਸੀਲੈਂਸ) ਬਣੇਗਾ ਜਿਸ ਨਾਲ ਸੂਬੇ ਵਿੱਚ ਫਸਲੀ ਵੰਨ-ਸੁਵੰਨਤਾ ਨੂੰ ਹੁਲਾਰਾ ਮਿਲੇਗਾ ਅਤੇ ਕਿਸਾਨਾਂ ਦੇ ਭਵਿੱਖ ਨੂੰ ਸੰਵਾਰਨ ਵਿੱਚ ਸਹਾਈ ਹੋਵੇਗਾ। ਨੀਦਰਲੈਂਡ ਦੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਸੂਬੇ […]

Continue Reading

ਨੇਪਾਲ ਦੇ ਪ੍ਰਧਾਨ ਮੰਤਰੀ ਬਲੇਨ ਸ਼ਾਹ ਵਿਰੁੱਧ ਵਿਰੋਧ ਪ੍ਰਦਰਸ਼ਨ ਤੇਜ਼

ਨਵੀਂ ਦਿੱਲੀ, 22 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਨੇਪਾਲ ਵਿੱਚ ਨਵੀਂ ਸਰਕਾਰ ਬਣਨ ਦੇ ਹਫ਼ਤਿਆਂ ਦੇ ਅੰਦਰ, ਇਸਦੇ ਵਿਰੁੱਧ ਪ੍ਰਦਰਸ਼ਨ ਤੇਜ਼ ਹੋ ਗਏ ਹਨ। ਵਿਦਿਆਰਥੀ, ਰਾਜਨੀਤਿਕ ਪਾਰਟੀਆਂ ਅਤੇ ਆਮ ਲੋਕ ਕਾਠਮੰਡੂ ਸਮੇਤ ਕਈ ਸ਼ਹਿਰਾਂ ਵਿੱਚ ਸੜਕਾਂ ‘ਤੇ ਉਤਰ ਆਏ ਹਨ। ਕਈ ਸਰਕਾਰੀ ਫੈਸਲਿਆਂ ਅਤੇ ਵਿਵਾਦਾਂ ਨੇ ਇਸ ਨੂੰ ਹਵਾ ਦਿੱਤੀ ਹੈ। ਸਭ ਤੋਂ ਮਹੱਤਵਪੂਰਨ ਮੁੱਦਾ ਭਾਰਤ […]

Continue Reading

ਆਪ MLA ਤੋਂ 20 ਲੱਖ ਦੀ ਫਿਰੌਤੀ ਮੰਗਣ ਵਾਲੇ ਦੋ ਕਾਬੂ

ਮਾਲੇਰਕੋਟਲਾ, 22 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਗਗਨ ਅਜੀਤ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸੱਤਪਾਲ ਸਰਮਾ ਪੀ.ਪੀ.ਐੱਸ, ਕਪਤਾਨ ਪੁਲਿਸ ਇੰਨਵੈਸਟੀਗੇਸਨ, ਦੀਪਇੰਦਰ ਸਿੰਘ ਜੇਜੀ ਪੀ.ਪੀ.ਐੱਸ ਉਪ ਕਪਤਾਨ ਪੁਲਿਸ ਇੰਨਵੈਸਟੀਗੇਸਨ, ਮਾਲੇਰਕੋਟਲਾ ਅਤੇ ਮਾਨਵਜੀਤ ਸਿੰਘ ਸਿੱਧੂ ਪੀ.ਪੀ.ਐੱਸ ਉਪ ਕਪਤਾਨ ਪੁਲਿਸ ਸਬ ਡਵੀਜਨ ਮਾਲੇਰਕੋਟਲਾ ਦੇ ਦਿਸਾ ਨਿਰਦੇਸਾਂ ਹੇਠ ਇੰਸਪੈਕਟਰ ਹਰਜਿੰਦਰ ਸਿੰਘ ਇੰਚਾਰਜ ਸੀ.ਆਈ.ਏ […]

Continue Reading

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਚੰਡੀਗੜ੍ਹ, 22 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਸੂਬੇ ਵਿੱਚ ਹੋਈ ਗੜ੍ਹੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਤਹਿਤ ਕਿਸਾਨਾਂ ਲਈ 123.28 ਕਰੋੜ ਰੁਪਏ ਤੋਂ ਵੱਧ ਦਾ ਰਾਹਤ […]

Continue Reading

ਬਾਲ ਭੀਖ ਵਿਰੁੱਧ ਕਾਰਵਾਈ, ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਨੇ ਇਕ ਬੱਚਾ ਰੈਸਕਿਊ ਕੀਤਾ

ਦਲਜੀਤ ਕੌਰ ਸੁਨਾਮ, 22 ਅਪ੍ਰੈਲ, 2026: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਹਿਤ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਪ੍ਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਸੁਨਾਮ ਸ਼ਹਿਰ ਦੇ ਵੱਖ-ਵੱਖ ਥਾਵਾਂ ’ਤੇ ਭੀਖ ਮੰਗਣ ਵਿਰੁੱਧ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਉਦੇਸ਼ […]

Continue Reading

ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ – ਡਾ. ਬਲਬੀਰ ਸਿੰਘ

ਚੰਡੀਗੜ੍ਹ; 22 ਅਪ੍ਰੈਲ 2026: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ ਖੇਤਰ ਇੱਕ ਕ੍ਰਾਂਤੀਕਾਰੀ ਬਦਲਾਅ ਦੇ ਦੌਰ ਵਿੱਚੋਂ ਲੰਘ ਰਿਹਾ ਹੈ। ਪੰਜਾਬ ਸਰਕਾਰ ਦੇ ਵਾਅਦੇ ਅਨੁਸਾਰ ਹਰ ਪਰਿਵਾਰ ਨੂੰ ਸੁਖਾਲੀਆਂ, ਕਿਫਾਇਤੀ ਅਤੇ ਸਨਮਾਨਜਕਨ ਸਿਹਤ ਸੇਵਾਵਾਂ ਮਿਲ ਰਹੀਆਂ ਹਨ। ਕਈ ਸਾਲਾਂ ਤੋਂ ਉੱਚ ਇਲਾਜ ਦਰਾਂ ਕਾਰਨ ਮਰੀਜ਼ ਇਲਾਜ ਵਿੱਚ […]

Continue Reading

ਮਾਨ ਸਰਕਾਰ ਨੇ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ਼ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਚੀਮਾ

ਚੰਡੀਗੜ੍ਹ; 22 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਮੁਲਾਜ਼ਮਾਂ ਦੀ ਭਲਾਈ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ਸੂਬੇ ਭਰ ਦੇ ਗਰੁੱਪ-ਡੀ ਮੁਲਾਜ਼ਮਾਂ ਲਈ ਕਣਕ ਦੀ ਖਰੀਦ ਵਾਸਤੇ ਵਿਆਜ ਮੁਕਤ ਕਰਜ਼ੇ ਨੂੰ ਮਨਜ਼ੂਰੀ ਦੇ ਦਿੱਤੀ ਹੈ, ਤਾਂ ਜੋ ਘਰੇਲੂ ਖਪਤ ਦੀਆਂ ਜ਼ਰੂਰੀ ਲੋੜਾਂ ਲਈ ਵਿੱਤੀ ਸਹਾਇਤਾ ਯਕੀਨੀ ਬਣਾਈ ਜਾ ਸਕੇ। ਇਸ ਫੈਸਲੇ […]

Continue Reading

ਪੰਜਾਬ ਸਰਕਾਰ ਦੇ ਬੇਅਦਬੀ ਕਾਨੂੰਨ ਨੂੰ ਹਾਈ ਕੋਰਟ ‘ਚ ਚੁਣੌਤੀ

ਚੰਡੀਗੜ੍ਹ, 22 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਸਰਕਾਰ ਦੇ ਨਵੇਂ ਬੇਅਦਬੀ ਕਾਨੂੰਨ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਜਲੰਧਰ ਦੇ ਸਿਮਰਨਜੀਤ ਸਿੰਘ ਨੇ ਇਹ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਦਾ ਤਰਕ ਹੈ ਕਿ ਕਾਨੂੰਨ ਸਿਰਫ਼ ਇੱਕ ਧਰਮ ਦਾ ਜ਼ਿਕਰ ਕਰਦਾ ਹੈ ਅਤੇ ਬਾਕੀਆਂ ਨੂੰ ਬਾਹਰ ਰੱਖਦਾ ਹੈ। ਸਿੱਟੇ ਵਜੋਂ, ਇਹ ਕ਼ਾਨੂਨ ਦੇਸ਼ ਦੇ […]

Continue Reading

ਕੇਰਲ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਧਮਾਕਾ, 13 ਮੌਤਾਂ: 10 ਲਾਸ਼ਾਂ ਬਰਾਮਦ

ਕੇਰਲ, 21 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਕੇਰਲ ਦੇ ਤ੍ਰਿਸ਼ੂਰ ਜ਼ਿਲ੍ਹੇ ਵਿੱਚ ਮੰਗਲਵਾਰ ਦੁਪਹਿਰ 3:30 ਵਜੇ ਇੱਕ ਪਟਾਕਿਆਂ ਦੀ ਫੈਕਟਰੀ ਵਿੱਚ ਧਮਾਕਾ ਹੋਇਆ। ਇਸ ਹਾਦਸੇ ਵਿੱਚ 13 ਲੋਕਾਂ ਦੀ ਮੌਤ ਹੋ ਗਈ। ਫੈਕਟਰੀ ਦੇ ਅੰਦਰ ਕਈ ਲੋਕ ਝੁਲਸ ਗਏ। ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਰਾਜ ਆਫ਼ਤ ਪ੍ਰਬੰਧਨ ਅਥਾਰਟੀ ਦੇ ਅਨੁਸਾਰ, ਘਟਨਾ ਸਥਾਨ […]

Continue Reading

ਐਸ.ਸੀ. ਕਮਿਸ਼ਨ ਵੱਲੋਂ ਭਲਾਈ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਤਲਬ

ਚੰਡੀਗੜ੍ਹ, 21 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਮਲਟੀਪਰਪਜ਼ ਹੈਲਥ ਵਰਕਰ (ਮੇਲ) ਕੇਡਰ ਦੀ ਸ਼ਿਕਾਇਤ ’ ਤੇ ਸਖ਼ਤ ਕਾਰਵਾਈਆਂ ਕਰਦਿਆਂ 29 ਅਪ੍ਰੈਲ ਨੂੰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਨੰਬਰ -22 ਨੂੰ ਐਸ.ਸੀ. […]

Continue Reading