ਪੰਜਾਬ ‘ਚ ਨਗਰ ਨਿਗਮ/ਨਗਰ ਕੌਂਸਲ ਚੋਣਾਂ ਦਾ ਐਲਾਨ ਅੱਜ Top Trending News ਚੋਣਾਂ ਮਈ 11, 2026ਮਈ 11, 2026Leave a Comment on ਪੰਜਾਬ ‘ਚ ਨਗਰ ਨਿਗਮ/ਨਗਰ ਕੌਂਸਲ ਚੋਣਾਂ ਦਾ ਐਲਾਨ ਅੱਜ ਚੰਡੀਗੜ੍ਹ: 11 ਮਈ, ਦੇਸ਼ ਕਲਿੱਕ ਬਿਓਰੋ: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਚ ਨਗਰ ਨਿਗਮ ਤੇ ਨਿਗਰ ਕੌਂਸਲ ਚੋਣਾਂ ਦੇ ਸਡਿਊਲ ਦਾ ਐਲਾਨ ਅੱਜ ਕੀਤਾ ਜਾਵੇਗਾ। ਇਸ ਬਾਰੇ ਚੋਣ ਕਮਿਸ਼ਨ ਵੱਲੋਂ ਅੱਜ ਬਾਅਦ ਦੁਪਹਿਰ 3.30 ਵਜੇ ਪ੍ਰੈਸ ਕਾਨਫਰੰਸ ਸੱਦੀ ਗਈ ਹੈ।