Breaking: ਪੈਟਰੋਲ ਡੀਜ਼ਲ ਦੀਆਂ ਕੀਮਤਾਂ ‘ਚ 3-3 ਰੁਪਏ ਵਾਧਾ

ਰਾਸ਼ਟਰੀ

ਨਵੀਂ ਦਿੱਲੀ, 15 ਮਈ 2026 – ਅੱਜ ਦੇਸ਼ ਭਰ ਵਿੱਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਤਿੰਨ ਤਿੰਨ ਰੁਪਏ ਵਾਧਾ ਕਰ ਦਿੱਤਾ ਗਿਆ ਹੈ। ਇਹ ਵਾਧਾ ਅੱਜ ਤੋਂ ਹੀ ਲਾਗੂ ਹੋਵੇਗਾ। ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਧਾਉਣ ਦੇ ਪਿੱਛੇ ਮਿਡਲ ਈਸਟ ਜੰਗ ਦਾ ਕਾਰਨ ਦੱਸਿਆ ਜਾ ਰਿਹਾ ਹੈ।

ਇਥੇ ਜ਼ਿਕਰ ਕਰਨਾ ਬਣਦਾ ਹੈ ਕਿ ਬੀਤੇ ਦਿਨ ਸੀਐਨਜੀ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ, ਜਦੋਂਕਿ ਦੋ ਦਿਨ ਪਹਿਲਾਂ ਹੀ ਦੁੱਧ ਦੇ ਰੇਟ ਵਿੱਚ ਵੀ ਦੋ ਰੁਪਏ ਤੱਕ ਵਾਧਾ ਕੀਤਾ ਗਿਆ ਸੀ।

ਹੁਣ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਅਚਾਨਕ ਹੋਏ ਵਾਧੇ ਦੇ ਕਾਰਨ ਆਮ ਲੋਕਾਂ ਦੀ ਜੇਬ ‘ਤੇ ਭਾਰੀ ਅਸਰ ਪਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।