MC ਚੋਣਾਂ ‘ਚ AAP ਦੀ ਹੋਵੇਗੀ ਹੂੰਝਾ ਫੇਰ ਜਿੱਤ: ਭਗਵੰਤ ਮਾਨ ਨੇ ਠੋਕਿਆ ਵੱਡਾ ਦਾਅਵਾ

ਪੰਜਾਬ

ਚੰਡੀਗੜ੍ਹ, 16 ਮਈ 2026: ਆਉਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਬਾਰੇ ਭਵਿੱਖਬਾਣੀ ਕਰਦਿਆਂ ਮੁੱਖ ਮੰਤਰੀ Bhagwant Mann ਨੇ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਦੇ ਲੋਕ ਆਮ ਆਦਮੀ ਪਾਰਟੀ ਦੇ ਕੰਮਾਂ ਤੋਂ ਬੇਹੱਦ ਖ਼ੁਸ਼ ਹਨ।

Bhagwant Mann ਨੇ ਕਿਹਾ ਕਿ ਮੁਫ਼ਤ ਬਿਜਲੀ, ਰੋਜ਼ਗਾਰ, ਸਾਫ਼ ਪਾਣੀ, ਸੜਕਾਂ ਅਤੇ ਟੋਲ ਪਲਾਜ਼ੇ ਮੁਕਤ ਕਰਨ ਵਰਗੇ ਲੋਕ-ਪੱਖੀ ਫੈਸਲਿਆਂ ਸਦਕਾ ਵਿਰੋਧੀ ਧਿਰਾਂ ਦਾ ਸੂਪੜਾ ਸਾਫ਼ ਹੋ ਚੁੱਕਾ ਹੈ। CM Mann ਨੇ ਕਿਹਾ, “ਕੋਈ ਨਹੀਂ ਹੈ ਟੱਕਰ ਵਿੱਚ, ਕਿਉਂ ਪਏ ਹੋ ਚੱਕਰ ਵਿੱਚ।”

ਸ਼੍ਰੋਮਣੀ ਅਕਾਲੀ ਦਲ ਨੂੰ ਲੋਕਾਂ ਨੇ ਪਹਿਲਾਂ ਹੀ ਨਕਾਰ ਦਿੱਤਾ ਹੈ ਅਤੇ ਇਨ੍ਹਾਂ ਚੋਣਾਂ ਵਿੱਚ ਵੀ ‘ਆਪ’ ਵੱਡੀ ਬਹੁਮਤ ਨਾਲ ਜਿੱਤ ਦਰਜ ਕਰੇਗੀ।

 

 

 

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।