ਵੱਡੀ ਖਬਰ: ਪੰਜਾਬ ਦੇ ਸਕੂਲਾਂ ਅਤੇ ਦਫਤਰਾਂ ਦਾ ਸਮਾਂ ਬਦਲਿਆ !

ਪੰਜਾਬ

ਚੰਡੀਗੜ੍ਹ, 22 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਵੱਡਾ ਐਲਾਨ ਕਰਦਿਆਂ ਹੋਇਆਂ ਦੱਸਿਆ ਕਿ ਸਕੂਲਾਂ ਅਤੇ ਦਫਤਰਾਂ ਦਾ ਸਮਾਂ ਬਦਲ ਦਿੱਤਾ ਹੈ। ਇਸ ਸੰਬੰਧੀ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਦਿੱਤੀ।

ਉਨ੍ਹਾਂ ਨੇ ਐਲਾਨ ਕੀਤਾ ਕਿ, “ਗਰਮੀ ਨੂੰ ਧਿਆਨ ਵਿਚ ਰੱਖਦਿਆਂ 25 ਮਈ ਦਿਨ ਸੋਮਵਾਰ ਤੋਂ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਕੂਲਾਂ, ਸਾਰੀਆਂ ਕਲਾਸਾਂ ਦਾ ਸਮਾਂ ਸਵੇਰੇ 7:30 AM ਵਜੇ ਤੋਂ ਦੁਪਹਿਰ 1:30PM ਤੱਕ ਹੋਵੇਗਾ।”

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।