ਪੰਜਾਬ ਸਰਕਾਰ ਵੱਲੋਂ 26 ਮਈ ਦੀ ਛੁੱਟੀ ਦਾ ਐਲਾਨ

ਪੰਜਾਬ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ 26 ਮਈ ਨੂੰ ਸੂਬੇ ‘ਚ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਸ ਸੰਬੰਧੀ ਸੂਬਾ ਸਰਕਾਰ ਵੱਲੋਂ ਅਧਿਕਾਰਿਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।