ਪੰਜਾਬ ਦੇ ਸਾਰੇ ਦਫਤਰਾਂ ਤੇ ਸਕੂਲਾਂ ਦਾ ਸਮਾਂ ਬਦਲਿਆ, ਅਧਿਕਾਰਿਤ ਨੋਟੀਫਿਕੇਸ਼ਨ ਜਾਰੀ

ਪੰਜਾਬ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਤੇ ਇੱਕ ਵੱਡਾ ਐਲਾਨ ਕਰਦਿਆਂ ਹੋਇਆ ਕਿਹਾ ਸੀ ਕਿ ਗਰਮੀ ਨੂੰ ਧਿਆਨ ਵਿਚ ਰੱਖਦਿਆਂ 25 ਮਈ ਦਿਨ ਸੋਮਵਾਰ ਤੋਂ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਕੂਲਾਂ, ਸਾਰੀਆਂ ਕਲਾਸਾਂ ਦਾ ਸਮਾਂ ਸਵੇਰੇ 7:30 AM ਵਜੇ ਤੋਂ ਦੁਪਹਿਰ 1:30PM ਤੱਕ ਹੋਵੇਗਾ। ਇਸ ਸੰਬਧੀ ਅੱਜ ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਪੜ੍ਹੋ ਨੋਟੀਫਿਕੇਸ਼ਨ ਦੀ ਕਾਪੀ —

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।