ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਹੋਵੇ: ਭਗਵੰਤ ਸਿੰਘ ਮਾਨ

ਹਲਵਾਰਾ, 20 ਮਈ: ਹਲਵਾਰਾ ਏਅਰਪੋਰਟ ਤੋਂ ਉਡਾਣਾਂ ਦੀ ਸ਼਼ੁਰੂਆਤ ਪੰਜਾਬ ਲਈ ਆਰਥਿਕ ਵਿਕਾਸ, ਕੁਨੈਕਟੀਵਿਟੀ ਅਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼਼ੁਰੂਆਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਦੇ ਦ੍ਰਿੜ੍ਹ ਯਤਨਾਂ ਅਤੇ ਵਿੱਤੀ ਵਚਨਬੱਧਤਾ ਸਦਕਾ ਮੁਕੰਮਲ ਹੋਇਆ ਇਹ ਲੰਬੇ ਸਮੇਂ ਤੋਂ ਲਟਕ ਰਿਹਾ ਪ੍ਰੋਜੈਕਟ ਪੂਰੇ ਖੇਤਰ ਵਿੱਚ ਵਪਾਰ, ਉਦਯੋਗ, ਨਿਵੇਸ਼ […]

Continue Reading

ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ

– ਪ੍ਰਚੇਸ਼ਟਾ-ਗ੍ਰੇਡ-1 ਕੀਤਾ ਹਾਸਲ• ਪੰਜਾਬ ਨੇ ਕੇਰਲਾ, ਦਿੱਲੀ, ਮਹਾਰਾਸ਼ਟਰ ਅਤੇ ਹਿਮਾਚਲ ਪ੍ਰਦੇਸ਼ ਨੂੰ ਪਛਾੜਿਆ• ਸਿੱਖਣ ਦੇ ਨਤੀਜਿਆਂ ਅਤੇ ਗੁਣਵੱਤਾ ਵਿੱਚ ਪੰਜਾਬ ਦੇਸ਼ ‘ਚੋਂ ਰਿਹਾ ਮੋਹਰੀ: ਹਰਜੋਤ ਸਿੰਘ ਬੈਂਸ• ਸਿੱਖਿਆ ਕ੍ਰਾਂਤੀ ਸਦਕਾ ਪੰਜਾਬ ਦੇ ਸਰਕਾਰੀ ਸਕੂਲ ਸਿੱਖਿਆ ਦੇ ਖੇਤਰ ਵਿੱਚ ਭਾਰਤ ਲਈ ਬਣੇ ਨਵੇਂ ਦਿਸਹੱਦੇ: ਬੈਂਸ ਚੰਡੀਗੜ੍ਹ, 20 ਮਈ: ਸਕੂਲ ਸਿੱਖਿਆ ਵਿੱਚ ਨਵਾਂ ਮੀਲ ਪੱਥਰ ਸਥਾਪਤ […]

Continue Reading

PM ਮੋਦੀ ਨੇ ਇਟਲੀ ਦੀ PM ਨੂੰ ਤੋਹਫ਼ੇ ‘ਚ ਦਿੱਤੀ ‘ਮੇਲੋਡੀ ਕੈਂਡੀ’

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਟਲੀ ਦੇ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੂੰ ਮੇਲੋਡੀ ਕੈਂਡੀ ਤੋਹਫ਼ੇ ਵਜੋਂ ਦਿੱਤੀ। ਪੀਐਮ ਮੇਲੋਨੀ ਨੇ ਇੰਸਟਾਗ੍ਰਾਮ ‘ਤੇ ਵੀਡੀਓ ਪੋਸਟ ਕਰਦੇ ਹੋਏ ਕਿਹਾ, “ਪ੍ਰਧਾਨ ਮੰਤਰੀ ਮੋਦੀ ਮੇਰੇ ਲਈ ਤੋਹਫ਼ੇ ਵਜੋਂ ਇੱਕ ਬਹੁਤ ਵਧੀਆ ਕੈਂਡੀ ਲੈ ਕੇ ਆਏ ਹਨ – ਮੇਲੋਡੀ। ਤੋਹਫ਼ੇ ਲਈ ਤੁਹਾਡਾ ਧੰਨਵਾਦ।” ਪ੍ਰਧਾਨ ਮੰਤਰੀ ਮੋਦੀ ਆਪਣੇ ਪੰਜ […]

Continue Reading

ਮੁੱਖ ਮੰਤਰੀ ਮਾਨ ਵੀਡੀਓ ਕਾਨਫਰੰਸਿੰਗ ਰਾਹੀਂ ਮਾਨਸਾ ਅਦਾਲਤ ਵਿੱਚ ਹੋਏ ਪੇਸ਼

ਮਾਨਸਾ: ਮੁੱਖ ਮੰਤਰੀ ਭਗਵੰਤ ਮਾਨ ਅੱਜ ਮਾਨਸਾ ਅਦਾਲਤ ਵਿੱਚ ਮਾਣਹਾਨੀ ਦੇ ਮਾਮਲੇ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ। ਮੁੱਖ ਮੰਤਰੀ ਪਿਛਲੀਆਂ ਕਈ ਸੁਣਵਾਈਆਂ ਵਿੱਚ ਗੈਰਹਾਜ਼ਰ ਰਹੇ ਸਨ। ਮਾਨਸਾ ਅਦਾਲਤ ਵਿੱਚ ਮੁੱਖ ਮੰਤਰੀ ਮਾਨ ਵੱਲੋਂ ਐਡਵੋਕੇਟ ਜਨਰਲ ਨੇ ਦਲੀਲਾਂ ਪੇਸ਼ ਕੀਤੀਆਂ। ਮਾਮਲੇ ਦੀ ਅਗਲੀ ਸੁਣਵਾਈ 20 ਜੁਲਾਈ ਨੂੰ ਹੋਣੀ ਹੈ। ਇਹ ਮਾਣਹਾਨੀ ਦਾ ਕੇਸ ਸਾਬਕਾ ਵਿਧਾਇਕ […]

Continue Reading

ਵੱਡੀ ਖ਼ਬਰ: ਮੋਹਾਲੀ ਵਿੱਚ ਦਿਨ-ਦਿਹਾੜੇ ਬੱਚੀ ਨੂੰ ਕੀਤਾ ਅਗਵਾ

ਮੋਹਾਲੀ: ਮੋਹਾਲੀ ਵਿੱਚ, ਸਾਢੇ 4 ਸਾਲ ਦੀ ਇੱਕ ਬੱਚੀ ਨੂੰ ਦਿਨ-ਦਿਹਾੜੇ ਉਸਦੇ ਦਾਦਾ-ਦਾਦੀ ਤੋਂ ਅਗਵਾ ਕਰ ਲਿਆ ਗਿਆ। ਇੱਕ ਕਾਰ ਵਿੱਚ ਸਵਾਰ ਲੋਕ ਜ਼ਬਰਦਸਤੀ ਬੱਚੀ ਨੂੰ ਚੁੱਕ ਕੇ ਲੈ ਗਏ। ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਜਿਸ ਵਿੱਚ ਬੱਚੀ ਦਾਦਾ-ਦਾਦੀ ਨਾਲ ਸਕੂਟਰੀ ‘ਤੇ ਸੀ। ਦੋ ਨੌਜਵਾਨ ਇੱਕ ਮੋਟਰ ਸਾਈਕਲ ‘ਤੇ ਆਏ ਅਤੇ ਬੱਚੀ ਨੂੰ ਖੋਹਣ ਦੀ […]

Continue Reading

ਪੰਜਾਬ ਵਿੱਚ NEET ਪ੍ਰੀਖਿਆ ਦੇਣ ਵਾਲੇ ਬੱਚੇ ਸਰਕਾਰੀ ਬੱਸਾਂ ਵਿੱਚ ਕਰ ਸਕਣਗੇ ਮੁਫ਼ਤ ਸਫ਼ਰ, CM ਮਾਨ ਨੇ ਕੀਤਾ ਐਲਾਨ

ਚੰਡੀਗੜ੍ਹ: ਪੰਜਾਬ ਵਿੱਚ NEET ਪ੍ਰੀਖਿਆ ਦੇਣ ਵਾਲੇ ਬੱਚੇ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਕਰ ਸਕਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਇਸ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ, “ਬਹੁਤ ਸਾਰੇ ਗਰੀਬ ਬੱਚੇ NEET ਪ੍ਰੀਖਿਆ ਦਿੰਦੇ ਹਨ। ਉਨ੍ਹਾਂ ਕੋਲ ਪ੍ਰੀਖਿਆ ਕੇਂਦਰ ਤੱਕ ਜਾਣ ਲਈ ਪੈਸੇ ਵੀ ਨਹੀਂ ਹੁੰਦੇ।” ਜਦੋਂ ਕੇਜਰੀਵਾਲ ਜੀ ਨੇ ਹਾਲ ਹੀ […]

Continue Reading

ਵੇਰਕਾ ਮਿਲਕ ਪਲਾਂਟ ਦੇ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਨੂੰ ਕੁਚਲਣ ਦੀ ਬਿਜਾਏ ਵਿਭਾਗ ਵਿੱਚ ਪੱਕਾ ਕਰੇ ਸਰਕਾਰ : ਮੋਰਚਾ ਆਗੂ

ਭੁੱਚੋ ਮੰਡੀ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਜਗਰੂਪ ਸਿੰਘ, ਗੁਰਵਿੰਦਰ ਸਿੰਘ ਪੰਨੂੰ,ਜਸਵੀਰ ਸਿੰਘ ਜੱਸੀ,ਬਲਿਹਾਰ ਸਿੰਘ,ਸ਼ੇਰ ਸਿੰਘ ਖੰਨਾ,ਸਿਮਰਨਜੀਤ ਸਿੰਘ ਨੀਲੋਂ,ਜਸਪ੍ਰੀਤ ਗਗਨ, ਰਮਨਦੀਪ ਸਿੰਘ,ਹਰਜਿੰਦਰਪਾਲ ਸਿੰਘ,ਜਗਦੀਪ ਸਿੰਘ,ਲਛਮਣ ਸਿੰਘ ਧੂਰੀ ਆਦਿ ਨੇ ਵੇਰਕਾ ਮਿਲਕ ਅਤੇ ਕੈਟਲਫੀਡ ਪਲਾਂਟਾਂ ਦੇ ਮੁਲਾਜ਼ਮਾਂ ਦੇ ਹੱਕੀ ਸੰਘਰਸ਼ ਦੀ ਹਿਮਾਇਤ ਵਿੱਚ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਭਰਦੇ ਮਿਲਕ […]

Continue Reading

ਅਦਾਕਾਰ ਯੋਗਰਾਜ ਸਿੰਘ ਦੀ ਅਗਾਊਂ ਜ਼ਮਾਨਤ ‘ਤੇ ਸੁਣਵਾਈ ਟਲੀ

ਚੰਡੀਗੜ੍ਹ: ਅਦਾਕਾਰ ਯੋਗਰਾਜ ਸਿੰਘ ਵੱਲੋਂ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਅਰਜ਼ੀ ‘ਤੇ ਅੱਜ ਸੁਣਵਾਈ ਨਹੀਂ ਹੋਈ। ਮਾਮਲੇ ਦੀ ਅਗਲੀ ਸੁਣਵਾਈ ਹੁਣ 26 ਮਈ ਨੂੰ ਹੋਵੇਗੀ। ਚੰਡੀਗੜ੍ਹ ਵਿੱਚ ਦਰਜ ਐਫਆਈਆਰ ਵਿੱਚ ਲਾਪਰਵਾਹੀ ਦਾ ਖੁਲਾਸਾ ਹੋਇਆ ਹੈ। ਸੈਕਟਰ-36 ਪੁਲਿਸ ਸਟੇਸ਼ਨ ਨੇ ਯੋਗਰਾਜ ਸਿੰਘ ਦੇ ਪਤੇ ਦੀ ਬਜਾਏ ਪੰਜਾਬ ਮਹਿਲਾ ਕਮਿਸ਼ਨ ਦਾ ਪਤਾ ਲਿਖਿਆ […]

Continue Reading

MP ਹਰਭਜਨ ਸਿੰਘ ਦੀ ਸੁਰੱਖਿਆ ਮਾਮਲੇ ਵਿੱਚ ਹਾਈ ਕੋਰਟ ਦੀ ਸਰਕਾਰ ਨੂੰ ਫਟਕਾਰ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਦੀ ਸੁਰੱਖਿਆ ਨੂੰ ਲੈ ਕੇ ਸੁਣਵਾਈ ਹੋਈ। ਸੁਣਵਾਈ ਦੌਰਾਨ ਅਦਾਲਤ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਰਾਜ ਸਰਕਾਰ ਇਸ ਗੰਭੀਰ ਮਾਮਲੇ ਪ੍ਰਤੀ ਗੰਭੀਰ ਨਹੀਂ ਜਾਪਦੀ। ਪਿਛਲੀ ਸੁਣਵਾਈ ਵਿੱਚ ਸਪੱਸ਼ਟ ਨਿਰਦੇਸ਼ਾਂ ਦੇ ਬਾਵਜੂਦ, ਸਰਕਾਰੀ ਵਕੀਲ ਨੇ ਬੁੱਧਵਾਰ ਨੂੰ ਜਵਾਬ […]

Continue Reading

ਪੰਜਾਬੀ ਗਾਇਕਾ ਦੇ ਕਤਲ ਮਾਮਲੇ ਵਿੱਚ ਤਿੰਨ ਗ੍ਰਿਫ਼ਤਾਰ

ਮੋਗਾ: ਪੁਲਿਸ ਨੇ ਪੰਜਾਬੀ ਗਾਇਕਾ ਇੰਦਰ ਕੌਰ ਉਰਫ਼ ਯਸ਼ਿੰਦਰ ਦੇ ਕਤਲ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੂੰ ਦੋ ਦਿਨ ਦੇ ਰਿਮਾਂਡ ‘ਤੇ ਲਿਆ ਗਿਆ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਸੁਖਵਿੰਦਰ ਸਿੰਘ ਉਰਫ਼ ਸੁੱਖਾ ਇੰਦਰ ਕੌਰ ਨਾਲ ਜ਼ਬਰਦਸਤੀ ਵਿਆਹ ਕਰਨਾ ਚਾਹੁੰਦਾ ਸੀ। ਸੁਖਵਿੰਦਰ ਦੇ ਪਿਤਾ ਪ੍ਰੀਤਮ ਸਿੰਘ ਵੀ […]

Continue Reading